Sri Guru Granth Sahib Ji

Ang 572

Mudar de tradução

1 ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥

2 ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

3 ਵਡਹੰਸੁ ਮਹਲਾ ੪ ਛੰਤ ॥

4 ੴ ਸਤਿਗੁਰ ਪ੍ਰਸਾਦਿ ॥

5 ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥

6 ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥

7 ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ ॥

8 ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੂ ਹਮਾਰਾ ॥

9 ਊਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥

10 ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥੧॥

11 ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥

12 ਹਰਿ ਨਾਮੋ ਹਰਿ ਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥

13 ਜਪਿ ਹਰਿ ਹਰਿ ਨਾਮੁ ਕਮਲ ਪਰਗਾਸੇ ਹਰਿ ਨਾਮੁ ਨਵੰ ਨਿਧਿ ਪਾਈ ॥

14 ਹਉਮੈ ਰੋਗੁ ਗਇਆ ਦੁਖੁ ਲਾਥਾ ਹਰਿ ਸਹਜਿ ਸਮਾਧਿ ਲਗਾਈ ॥

15 ਹਰਿ ਨਾਮੁ ਵਡਾਈ ਸਤਿਗੁਰ ਤੇ ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥

16 ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ॥੨॥

17 ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥

18 ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥

19 ਹਉ ਮਨੁ ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨ ਸੁਣਾਏ ॥

20 ਮੇਰੈ ਮਨਿ ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥

21 ਹਰਿ ਹਰਿ ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥

22 ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥

23 ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥

24 ਹਰਿ ਦਾਨੋ ਹਰਿ ਦਾਨੁ ਦੇਵੈ ਹਰਿ ਪੁਰਖੁ ਨਿਰੰਜਨੁ ਸੋਈ ਰਾਮ ॥

25 ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥

26 ਸੇਵਕ ਭਾਇ ਮਿਲੇ ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥

27 ਕਹੁ ਨਾਨਕ ਹਰਿ ਆਪਿ ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥

28 ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ॥੪॥੧॥

29 ਵਡਹੰਸੁ ਮਹਲਾ ੪ ॥

30 ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥

31 ਜਗਜੀਵਨੁ ਜਗਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥

32 ਸਤਿਗੁਰੁ ਮੇਲਿ ਹਰਿ ਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥

33 ਜਿਸੁ ਕਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥

Próximos passos

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versão: Shabad OS database v5.0.0-next.0. Fonte

Sri Guru Granth Sahib Ji, 1,430 Angs in Gurmukhi.

O Shabad OS identifica este gurmukhi como domínio público. Essa é a declaração dos voluntários dele, não uma decisão jurídica ou religiosa. A SGPC, o Akal Takht e outras instituições sikhs não revisaram nem aprovaram este app, e ele não vem de nenhuma instituição sikh. Para culto ou paath, siga um saroop ou uma fonte em que a sua sangat confie.

Condições desta fonte:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Apresentado para leitura e estudo a partir das fontes citadas aqui. O EveryApp não certifica nenhum texto: para qualquer coisa importante, confira uma edição impressa ou pergunte a um professor da tradição.

Informar um erro no textoInformar um problema de direitos