Sri Guru Granth Sahib Ji

Ang 1072

Сменить перевод

1 ਥਾਨ ਥਨੰਤਰਿ ਅੰਤਰਜਾਮੀ ॥

2 ਸਿਮਰਿ ਸਿਮਰਿ ਪੂਰਨ ਪਰਮੇਸੁਰ ਚਿੰਤਾ ਗਣਤ ਮਿਟਾਈ ਹੇ ॥੮॥

3 ਹਰਿ ਕਾ ਨਾਮੁ ਕੋਟਿ ਲਖ ਬਾਹਾ ॥

4 ਹਰਿ ਜਸੁ ਕੀਰਤਨੁ ਸੰਗਿ ਧਨੁ ਤਾਹਾ ॥

5 ਗਿਆਨ ਖੜਗੁ ਕਰਿ ਕਿਰਪਾ ਦੀਨਾ ਦੂਤ ਮਾਰੇ ਕਰਿ ਧਾਈ ਹੇ ॥੯॥

6 ਹਰਿ ਕਾ ਜਾਪੁ ਜਪਹੁ ਜਪੁ ਜਪਨੇ ॥

7 ਜੀਤਿ ਆਵਹੁ ਵਸਹੁ ਘਰਿ ਅਪਨੇ ॥

8 ਲਖ ਚਉਰਾਸੀਹ ਨਰਕ ਨ ਦੇਖਹੁ ਰਸਕਿ ਰਸਕਿ ਗੁਣ ਗਾਈ ਹੇ ॥੧੦॥

9 ਖੰਡ ਬ੍ਰਹਮੰਡ ਉਧਾਰਣਹਾਰਾ ॥

10 ਊਚ ਅਥਾਹ ਅਗੰਮ ਅਪਾਰਾ ॥

11 ਜਿਸ ਨੋ ਕ੍ਰਿਪਾ ਕਰੇ ਪ੍ਰਭੁ ਅਪਨੀ ਸੋ ਜਨੁ ਤਿਸਹਿ ਧਿਆਈ ਹੇ ॥੧੧॥

12 ਬੰਧਨ ਤੋੜਿ ਲੀਏ ਪ੍ਰਭਿ ਮੋਲੇ ॥

13 ਕਰਿ ਕਿਰਪਾ ਕੀਨੇ ਘਰ ਗੋਲੇ ॥

14 ਅਨਹਦ ਰੁਣ ਝੁਣਕਾਰੁ ਸਹਜ ਧੁਨਿ ਸਾਚੀ ਕਾਰ ਕਮਾਈ ਹੇ ॥੧੨॥

15 ਮਨਿ ਪਰਤੀਤਿ ਬਨੀ ਪ੍ਰਭ ਤੇਰੀ ॥

16 ਬਿਨਸਿ ਗਈ ਹਉਮੈ ਮਤਿ ਮੇਰੀ ॥

17 ਅੰਗੀਕਾਰੁ ਕੀਆ ਪ੍ਰਭਿ ਅਪਨੈ ਜਗ ਮਹਿ ਸੋਭ ਸੁਹਾਈ ਹੇ ॥੧੩॥

18 ਜੈ ਜੈ ਕਾਰੁ ਜਪਹੁ ਜਗਦੀਸੈ ॥

19 ਬਲਿ ਬਲਿ ਜਾਈ ਪ੍ਰਭ ਅਪੁਨੇ ਈਸੈ ॥

20 ਤਿਸੁ ਬਿਨੁ ਦੂਜਾ ਅਵਰੁ ਨ ਦੀਸੈ ਏਕਾ ਜਗਤਿ ਸਬਾਈ ਹੇ ॥੧੪॥

21 ਸਤਿ ਸਤਿ ਸਤਿ ਪ੍ਰਭੁ ਜਾਤਾ ॥

22 ਗੁਰ ਪਰਸਾਦਿ ਸਦਾ ਮਨੁ ਰਾਤਾ ॥

23 ਸਿਮਰਿ ਸਿਮਰਿ ਜੀਵਹਿ ਜਨ ਤੇਰੇ ਏਕੰਕਾਰਿ ਸਮਾਈ ਹੇ ॥੧੫॥

24 ਭਗਤ ਜਨਾ ਕਾ ਪ੍ਰੀਤਮੁ ਪਿਆਰਾ ॥

25 ਸਭੈ ਉਧਾਰਣੁ ਖਸਮੁ ਹਮਾਰਾ ॥

26 ਸਿਮਰਿ ਨਾਮੁ ਪੁੰਨੀ ਸਭ ਇਛਾ ਜਨ ਨਾਨਕ ਪੈਜ ਰਖਾਈ ਹੇ ॥੧੬॥੧॥

27 ਮਾਰੂ ਸੋਲਹੇ ਮਹਲਾ ੫ ॥

28 ੴ ਸਤਿਗੁਰ ਪ੍ਰਸਾਦਿ ॥

29 ਸੰਗੀ ਜੋਗੀ ਨਾਰਿ ਲਪਟਾਣੀ ॥

30 ਉਰਝਿ ਰਹੀ ਰੰਗ ਰਸ ਮਾਣੀ ॥

31 ਕਿਰਤ ਸੰਜੋਗੀ ਭਏ ਇਕਤ੍ਰਾ ਕਰਤੇ ਭੋਗ ਬਿਲਾਸਾ ਹੇ ॥੧॥

32 ਜੋ ਪਿਰੁ ਕਰੈ ਸੁ ਧਨ ਤਤੁ ਮਾਨੈ ॥

33 ਪਿਰੁ ਧਨਹਿ ਸੀਗਾਰਿ ਰਖੈ ਸੰਗਾਨੈ ॥

34 ਮਿਲਿ ਏਕਤ੍ਰ ਵਸਹਿ ਦਿਨੁ ਰਾਤੀ ਪ੍ਰਿਉ ਦੇ ਧਨਹਿ ਦਿਲਾਸਾ ਹੇ ॥੨॥

35 ਧਨ ਮਾਗੈ ਪ੍ਰਿਉ ਬਹੁ ਬਿਧਿ ਧਾਵੈ ॥

36 ਜੋ ਪਾਵੈ ਸੋ ਆਣਿ ਦਿਖਾਵੈ ॥

37 ਏਕ ਵਸਤੁ ਕਉ ਪਹੁਚਿ ਨ ਸਾਕੈ ਧਨ ਰਹਤੀ ਭੂਖ ਪਿਆਸਾ ਹੇ ॥੩॥

38 ਧਨ ਕਰੈ ਬਿਨਉ ਦੋਊ ਕਰ ਜੋਰੈ ॥

39 ਪ੍ਰਿਅ ਪਰਦੇਸਿ ਨ ਜਾਹੁ ਵਸਹੁ ਘਰਿ ਮੋਰੈ ॥

40 ਐਸਾ ਬਣਜੁ ਕਰਹੁ ਗ੍ਰਿਹ ਭੀਤਰਿ ਜਿਤੁ ਉਤਰੈ ਭੂਖ ਪਿਆਸਾ ਹੇ ॥੪॥

41 ਸਗਲੇ ਕਰਮ ਧਰਮ ਜੁਗ ਸਾਧਾ ॥

42 ਬਿਨੁ ਹਰਿ ਰਸ ਸੁਖੁ ਤਿਲੁ ਨਹੀ ਲਾਧਾ ॥

43 ਭਈ ਕ੍ਰਿਪਾ ਨਾਨਕ ਸਤਸੰਗੇ ਤਉ ਧਨ ਪਿਰ ਅਨੰਦ ਉਲਾਸਾ ਹੇ ॥੫॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версия: Shabad OS database v5.0.0-next.0. Источник

Sri Guru Granth Sahib Ji, 1,430 Angs in Gurmukhi.

Shabad OS считает этот текст на гурмукхи общественным достоянием. Это заявление её волонтёров, а не юридическое или религиозное решение. SGPC, Акал Тахт и другие сикхские организации не рассматривали и не одобряли это приложение, и оно не исходит ни от одного сикхского учреждения. Для богослужения или паатха следуйте сарупу или источнику, которому доверяет ваш сангат.

Условия этого источника:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для чтения и изучения по названным здесь источникам. EveryApp не удостоверяет никакие тексты: во всём, что имеет значение, сверяйтесь с печатным изданием или обращайтесь к учителю этой традиции.

Сообщить об ошибке в текстеСообщить о проблеме с правами