Sri Guru Granth Sahib Ji

Ang 1369

Сменить перевод

1 ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥

2 ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥੮੬॥

3 ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥

4 ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥੮੭॥

5 ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥

6 ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ ॥੮੮॥

7 ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥

8 ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ ॥੮੯॥

9 ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ ॥

10 ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ ॥੯੦॥

11 ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥

12 ਚਾਰਿ ਮਰੰਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ ॥੯੧॥

13 ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥

14 ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ ॥੯੨॥

15 ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥

16 ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥੯੩॥

17 ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ ॥

18 ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇਂ ਆਇ ॥੯੪॥

19 ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥

20 ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥੯੫॥

21 ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ ॥

22 ਚਾਲੇ ਥੇ ਹਰਿ ਮਿਲਨ ਕਉ ਬੀਚੈ ਅਟਕਿਓ ਚੀਤੁ ॥੯੬॥

23 ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ ॥

24 ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥੯੭॥

25 ਕਬੀਰ ਅਵਰਹ ਕਉ ਉਪਦੇਸਤੇ ਮੁਖ ਮੈ ਪਰਿ ਹੈ ਰੇਤੁ ॥

26 ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥੯੮॥

27 ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ ॥

28 ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥੯੯॥

29 ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ ॥

30 ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥੧੦੦॥

31 ਕਬੀਰ ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਂਇ ॥

32 ਜੋ ਕਿਛੁ ਕੀਆ ਸੋ ਮਨ ਕੀਆ ਮੂੰਡਾ ਮੂੰਡੁ ਅਜਾਂਇ ॥੧੦੧॥

33 ਕਬੀਰ ਰਾਮੁ ਨ ਛੋਡੀਐ ਤਨੁ ਧਨੁ ਜਾਇ ਤ ਜਾਉ ॥

34 ਚਰਨ ਕਮਲ ਚਿਤੁ ਬੇਧਿਆ ਰਾਮਹਿ ਨਾਮਿ ਸਮਾਉ ॥੧੦੨॥

35 ਕਬੀਰ ਜੋ ਹਮ ਜੰਤੁ ਬਜਾਵਤੇ ਟੂਟਿ ਗਈਂ ਸਭ ਤਾਰ ॥

36 ਜੰਤੁ ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ ॥੧੦੩॥

37 ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версия: Shabad OS database v5.0.0-next.0. Источник

Sri Guru Granth Sahib Ji, 1,430 Angs in Gurmukhi.

Shabad OS считает этот текст на гурмукхи общественным достоянием. Это заявление её волонтёров, а не юридическое или религиозное решение. SGPC, Акал Тахт и другие сикхские организации не рассматривали и не одобряли это приложение, и оно не исходит ни от одного сикхского учреждения. Для богослужения или паатха следуйте сарупу или источнику, которому доверяет ваш сангат.

Условия этого источника:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для чтения и изучения по названным здесь источникам. EveryApp не удостоверяет никакие тексты: во всём, что имеет значение, сверяйтесь с печатным изданием или обращайтесь к учителю этой традиции.

Сообщить об ошибке в текстеСообщить о проблеме с правами