Ang 718
1 ਟੋਡੀ ਮਹਲਾ ੫ ॥
2 ਹਰਿ ਹਰਿ ਚਰਨ ਰਿਦੈ ਉਰ ਧਾਰੇ ॥
3 ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥
4 ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥
5 ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥
6 ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥
7 ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥
8 ਟੋਡੀ ਮਹਲਾ ੯ ॥
9 ੴ ਸਤਿਗੁਰ ਪ੍ਰਸਾਦਿ ॥
10 ਕਹਉ ਕਹਾ ਅਪਨੀ ਅਧਮਾਈ ॥
11 ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥
12 ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚ ਉਪਜਾਈ ॥
13 ਦੀਨ ਬੰਧ ਸਿਮਰਿਓ ਨਹੀ ਕਬਹੂ ਹੋਤ ਜੁ ਸੰਗਿ ਸਹਾਈ ॥੧॥
14 ਮਗਨ ਰਹਿਓ ਮਾਇਆ ਮੈ ਨਿਸ ਦਿਨਿ ਛੁਟੀ ਨ ਮਨ ਕੀ ਕਾਈ ॥
15 ਕਹਿ ਨਾਨਕ ਅਬ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ ॥੨॥੧॥੩੧॥
16 ਟੋਡੀ ਬਾਣੀ ਭਗਤਾਂ ਕੀ ॥
17 ੴ ਸਤਿਗੁਰ ਪ੍ਰਸਾਦਿ ॥
18 ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥
19 ਜਲ ਕੀ ਮਾਛੁਲੀ ਚਰੈ ਖਜੂਰਿ ॥੧॥
20 ਕਾਂਇ ਰੇ ਬਕਬਾਦੁ ਲਾਇਓ ॥
21 ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥
22 ਪੰਡਿਤੁ ਹੋਇ ਕੈ ਬੇਦੁ ਬਖਾਨੈ ॥
23 ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥
24 ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
25 ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥
26 ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥
27 ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾਈਁ ॥੧॥
28 ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥
29 ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥
30 ਤੀਨਿ ਛੰਦੇ ਖੇਲੁ ਆਛੈ ॥੧॥ ਰਹਾਉ ॥
31 ਕੁੰਭਾਰ ਕੇ ਘਰ ਹਾਂਡੀ ਆਛੈ ਰਾਜਾ ਕੇ ਘਰ ਸਾਂਡੀ ਗੋ ॥
32 ਬਾਮਨ ਕੇ ਘਰ ਰਾਂਡੀ ਆਛੈ ਰਾਂਡੀ ਸਾਂਡੀ ਹਾਂਡੀ ਗੋ ॥੧॥
33 ਬਾਣੀਏ ਕੇ ਘਰ ਹੀਂਗੁ ਆਛੈ ਭੈਸਰ ਮਾਥੈ ਸੀਂਗੁ ਗੋ ॥
34 ਦੇਵਲ ਮਧੇ ਲੀਗੁ ਆਛੈ ਲੀਗੁ ਸੀਗੁ ਹੀਗੁ ਗੋ ॥੨॥
35 ਤੇਲੀ ਕੈ ਘਰ ਤੇਲੁ ਆਛੈ ਜੰਗਲ ਮਧੇ ਬੇਲ ਗੋ ॥
36 ਮਾਲੀ ਕੇ ਘਰ ਕੇਲ ਆਛੈ ਕੇਲ ਬੇਲ ਤੇਲ ਗੋ ॥੩॥
37 ਸੰਤਾਂ ਮਧੇ ਗੋਬਿੰਦੁ ਆਛੈ ਗੋਕਲ ਮਧੇ ਸਿਆਮ ਗੋ ॥
38 ਨਾਮੇ ਮਧੇ ਰਾਮੁ ਆਛੈ ਰਾਮ ਸਿਆਮ ਗੋਬਿੰਦ ਗੋ ॥੪॥੩॥