Ang 1236
1 ਅਨਿਕ ਪੁਰਖ ਅੰਸਾ ਅਵਤਾਰ ॥
2 ਅਨਿਕ ਇੰਦ੍ਰ ਊਭੇ ਦਰਬਾਰ ॥੩॥
3 ਅਨਿਕ ਪਵਨ ਪਾਵਕ ਅਰੁ ਨੀਰ ॥
4 ਅਨਿਕ ਰਤਨ ਸਾਗਰ ਦਧਿ ਖੀਰ ॥
5 ਅਨਿਕ ਸੂਰ ਸਸੀਅਰ ਨਖਿਆਤਿ ॥
6 ਅਨਿਕ ਦੇਵੀ ਦੇਵਾ ਬਹੁ ਭਾਂਤਿ ॥੪॥
7 ਅਨਿਕ ਬਸੁਧਾ ਅਨਿਕ ਕਾਮਧੇਨ ॥
8 ਅਨਿਕ ਪਾਰਜਾਤ ਅਨਿਕ ਮੁਖਿ ਬੇਨ ॥
9 ਅਨਿਕ ਅਕਾਸ ਅਨਿਕ ਪਾਤਾਲ ॥
10 ਅਨਿਕ ਮੁਖੀ ਜਪੀਐ ਗੋਪਾਲ ॥੫॥
11 ਅਨਿਕ ਸਾਸਤ੍ਰ ਸਿਮ੍ਰਿਤਿ ਪੁਰਾਨ ॥
12 ਅਨਿਕ ਜੁਗਤਿ ਹੋਵਤ ਬਖਿਆਨ ॥
13 ਅਨਿਕ ਸਰੋਤੇ ਸੁਨਹਿ ਨਿਧਾਨ ॥
14 ਸਰਬ ਜੀਅ ਪੂਰਨ ਭਗਵਾਨ ॥੬॥
15 ਅਨਿਕ ਧਰਮ ਅਨਿਕ ਕੁਮੇਰ ॥
16 ਅਨਿਕ ਬਰਨ ਅਨਿਕ ਕਨਿਕ ਸੁਮੇਰ ॥
17 ਅਨਿਕ ਸੇਖ ਨਵਤਨ ਨਾਮੁ ਲੇਹਿ ॥
18 ਪਾਰਬ੍ਰਹਮ ਕਾ ਅੰਤੁ ਨ ਤੇਹਿ ॥੭॥
19 ਅਨਿਕ ਪੁਰੀਆ ਅਨਿਕ ਤਹ ਖੰਡ ॥
20 ਅਨਿਕ ਰੂਪ ਰੰਗ ਬ੍ਰਹਮੰਡ ॥
21 ਅਨਿਕ ਬਨਾ ਅਨਿਕ ਫਲ ਮੂਲ ॥
22 ਆਪਹਿ ਸੂਖਮ ਆਪਹਿ ਅਸਥੂਲ ॥੮॥
23 ਅਨਿਕ ਜੁਗਾਦਿ ਦਿਨਸ ਅਰੁ ਰਾਤਿ ॥
24 ਅਨਿਕ ਪਰਲਉ ਅਨਿਕ ਉਤਪਾਤਿ ॥
25 ਅਨਿਕ ਜੀਅ ਜਾ ਕੇ ਗ੍ਰਿਹ ਮਾਹਿ ॥
26 ਰਮਤ ਰਾਮ ਪੂਰਨ ਸ੍ਰਬ ਠਾਂਇ ॥੯॥
27 ਅਨਿਕ ਮਾਇਆ ਜਾ ਕੀ ਲਖੀ ਨ ਜਾਇ ॥
28 ਅਨਿਕ ਕਲਾ ਖੇਲੈ ਹਰਿ ਰਾਇ ॥
29 ਅਨਿਕ ਧੁਨਿਤ ਲਲਿਤ ਸੰਗੀਤ ॥
30 ਅਨਿਕ ਗੁਪਤ ਪ੍ਰਗਟੇ ਤਹ ਚੀਤ ॥੧੦॥
31 ਸਭ ਤੇ ਊਚ ਭਗਤ ਜਾ ਕੈ ਸੰਗਿ ॥
32 ਆਠ ਪਹਰ ਗੁਨ ਗਾਵਹਿ ਰੰਗਿ ॥
33 ਅਨਿਕ ਅਨਾਹਦ ਆਨੰਦ ਝੁਨਕਾਰ ॥
34 ਉਆ ਰਸ ਕਾ ਕਛੁ ਅੰਤੁ ਨ ਪਾਰ ॥੧੧॥
35 ਸਤਿ ਪੁਰਖੁ ਸਤਿ ਅਸਥਾਨੁ ॥
36 ਊਚ ਤੇ ਊਚ ਨਿਰਮਲ ਨਿਰਬਾਨੁ ॥
37 ਅਪੁਨਾ ਕੀਆ ਜਾਨਹਿ ਆਪਿ ॥
38 ਆਪੇ ਘਟਿ ਘਟਿ ਰਹਿਓ ਬਿਆਪਿ ॥
39 ਕ੍ਰਿਪਾ ਨਿਧਾਨ ਨਾਨਕ ਦਇਆਲ ॥
40 ਜਿਨਿ ਜਪਿਆ ਨਾਨਕ ਤੇ ਭਏ ਨਿਹਾਲ ॥੧੨॥੧॥੨॥੨॥੩॥੭॥
41 ਸਾਰਗ ਛੰਤ ਮਹਲਾ ੫ ॥
42 ੴ ਸਤਿਗੁਰ ਪ੍ਰਸਾਦਿ ॥
43 ਸਭ ਦੇਖੀਐ ਅਨਭੈ ਕਾ ਦਾਤਾ ॥
44 ਘਟਿ ਘਟਿ ਪੂਰਨ ਹੈ ਅਲਿਪਾਤਾ ॥
45 ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥
46 ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੋ ਥੀਆ ॥
47 ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥
48 ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥੧॥
49 ਕਉਨ ਉਪਮਾ ਦੇਉ ਕਵਨ ਬਡਾਈ ॥
50 ਪੂਰਨ ਪੂਰਿ ਰਹਿਓ ਸ੍ਰਬ ਠਾਈ ॥
51 ਪੂਰਨ ਮਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥