Ang 1355
1 ਰਾਜੰ ਤ ਮਾਨੰ ਅਭਿਮਾਨੰ ਤ ਹੀਨੰ ॥
2 ਪ੍ਰਵਿਰਤਿ ਮਾਰਗੰ ਵਰਤੰਤਿ ਬਿਨਾਸਨੰ ॥
3 ਗੋਬਿੰਦ ਭਜਨ ਸਾਧ ਸੰਗੇਣ ਅਸਥਿਰੰ ਨਾਨਕ ਭਗਵੰਤ ਭਜਨਾਸਨੰ ॥੧੨॥
4 ਕਿਰਪੰਤ ਹਰੀਅੰ ਮਤਿ ਤਤੁ ਗਿਆਨੰ ॥
5 ਬਿਗਸੀਧੵਿ ਬੁਧਾ ਕੁਸਲ ਥਾਨੰ ॥
6 ਬਸੵਿੰਤ ਰਿਖਿਅੰ ਤਿਆਗਿ ਮਾਨੰ ॥
7 ਸੀਤਲੰਤ ਰਿਦਯੰ ਦ੍ਰਿੜੁ ਸੰਤ ਗਿਆਨੰ ॥
8 ਰਹੰਤ ਜਨਮੰ ਹਰਿ ਦਰਸ ਲੀਣਾ ॥
9 ਬਾਜੰਤ ਨਾਨਕ ਸਬਦ ਬੀਣਾਂ ॥੧੩॥
10 ਕਹੰਤ ਬੇਦਾ ਗੁਣੰਤ ਗੁਨੀਆ ਸੁਣੰਤ ਬਾਲਾ ਬਹੁ ਬਿਧਿ ਪ੍ਰਕਾਰਾ ॥
11 ਦ੍ਰਿੜੰਤ ਸੁਬਿਦਿਆ ਹਰਿ ਹਰਿ ਕ੍ਰਿਪਾਲਾ ॥
12 ਨਾਮ ਦਾਨੁ ਜਾਚੰਤ ਨਾਨਕ ਦੈਨਹਾਰ ਗੁਰ ਗੋਪਾਲਾ ॥੧੪॥
13 ਨਹ ਚਿੰਤਾ ਮਾਤ ਪਿਤ ਭ੍ਰਾਤਹ ਨਹ ਚਿੰਤਾ ਕਛੁ ਲੋਕ ਕਹ ॥
14 ਨਹ ਚਿੰਤਾ ਬਨਿਤਾ ਸੁਤ ਮੀਤਹ ਪ੍ਰਵਿਰਤਿ ਮਾਇਆ ਸਨਬੰਧਨਹ ॥
15 ਦਇਆਲ ਏਕ ਭਗਵਾਨ ਪੁਰਖਹ ਨਾਨਕ ਸਰਬ ਜੀਅ ਪ੍ਰਤਿਪਾਲਕਹ ॥੧੫॥
16 ਅਨਿਤੵ ਵਿਤੰ ਅਨਿਤੵ ਚਿਤੰ ਅਨਿਤੵ ਆਸਾ ਬਹੁ ਬਿਧਿ ਪ੍ਰਕਾਰੰ ॥
17 ਅਨਿਤੵ ਹੇਤੰ ਅਹੰ ਬੰਧੰ ਭਰਮ ਮਾਇਆ ਮਲਨੰ ਬਿਕਾਰੰ ॥
18 ਫਿਰੰਤ ਜੋਨਿ ਅਨੇਕ ਜਠਰਾਗਨਿ ਨਹ ਸਿਮਰੰਤ ਮਲੀਣ ਬੁਧੵੰ ॥
19 ਹੇ ਗੋਬਿੰਦ ਕਰਤ ਮਇਆ ਨਾਨਕ ਪਤਿਤ ਉਧਾਰਣ ਸਾਧ ਸੰਗਮਹ ॥੧੬॥
20 ਗਿਰੰਤ ਗਿਰਿ ਪਤਿਤ ਪਾਤਾਲੰ ਜਲੰਤ ਦੇਦੀਪੵ ਬੈਸ੍ਵਾਂਤਰਹ ॥
21 ਬਹੰਤਿ ਅਗਾਹ ਤੋਯੰ ਤਰੰਗੰ ਦੁਖੰਤ ਗ੍ਰਹ ਚਿੰਤਾ ਜਨਮੰ ਤ ਮਰਣਹ ॥
22 ਅਨਿਕ ਸਾਧਨੰ ਨ ਸਿਧੵਤੇ ਨਾਨਕ ਅਸਥੰਭੰ ਅਸਥੰਭੰ ਅਸਥੰਭੰ ਸਬਦ ਸਾਧ ਸ੍ਵਜਨਹ ॥੧੭॥
23 ਘੋਰ ਦੁਖੵੰ ਅਨਿਕ ਹਤੵੰ ਜਨਮ ਦਾਰਿਦ੍ਰੰ ਮਹਾ ਬਿਖੵਾਦੰ ॥
24 ਮਿਟੰਤ ਸਗਲ ਸਿਮਰੰਤ ਹਰਿ ਨਾਮ ਨਾਨਕ ਜੈਸੇ ਪਾਵਕ ਕਾਸਟ ਭਸਮੰ ਕਰੋਤਿ ॥੧੮॥
25 ਅੰਧਕਾਰ ਸਿਮਰਤ ਪ੍ਰਕਾਸੰ ਗੁਣ ਰਮੰਤ ਅਘ ਖੰਡਨਹ ॥
26 ਰਿਦ ਬਸੰਤਿ ਭੈ ਭੀਤ ਦੂਤਹ ਕਰਮ ਕਰਤ ਮਹਾ ਨਿਰਮਲਹ ॥
27 ਜਨਮ ਮਰਣ ਰਹੰਤ ਸ੍ਰੋਤਾ ਸੁਖ ਸਮੂਹ ਅਮੋਘ ਦਰਸਨਹ ॥
28 ਸਰਣਿ ਜੋਗੰ ਸੰਤ ਪ੍ਰਿਅ ਨਾਨਕ ਸੋ ਭਗਵਾਨ ਖੇਮੰ ਕਰੋਤਿ ॥੧੯॥
29 ਪਾਛੰ ਕਰੋਤਿ ਅਗ੍ਰਣੀਵਹ ਨਿਰਾਸੰ ਆਸ ਪੂਰਨਹ ॥
30 ਨਿਰਧਨ ਭਯੰ ਧਨਵੰਤਹ ਰੋਗੀਅੰ ਰੋਗ ਖੰਡਨਹ ॥
31 ਭਗਤੵੰ ਭਗਤਿ ਦਾਨੰ ਰਾਮ ਨਾਮ ਗੁਣ ਕੀਰਤਨਹ ॥
32 ਪਾਰਬ੍ਰਹਮ ਪੁਰਖ ਦਾਤਾਰਹ ਨਾਨਕ ਗੁਰ ਸੇਵਾ ਕਿੰ ਨ ਲਭੵਤੇ ॥੨੦॥
33 ਅਧਰੰ ਧਰੰ ਧਾਰਣਹ ਨਿਰਧਨੰ ਧਨ ਨਾਮ ਨਰਹਰਹ ॥
34 ਅਨਾਥ ਨਾਥ ਗੋਬਿੰਦਹ ਬਲਹੀਣ ਬਲ ਕੇਸਵਹ ॥
35 ਸਰਬ ਭੂਤ ਦਯਾਲ ਅਚੁਤ ਦੀਨ ਬਾਂਧਵ ਦਾਮੋਦਰਹ ॥
36 ਸਰਬਗੵ ਪੂਰਨ ਪੁਰਖ ਭਗਵਾਨਹ ਭਗਤਿ ਵਛਲ ਕਰੁਣਾ ਮਯਹ ॥