Ang 1358
1 ਭੈ ਅਟਵੀਅੰ ਮਹਾ ਨਗਰ ਬਾਸੰ ਧਰਮ ਲਖੵਣ ਪ੍ਰਭ ਮਇਆ ॥
2 ਸਾਧ ਸੰਗਮ ਰਾਮ ਰਾਮ ਰਮਣੰ ਸਰਣਿ ਨਾਨਕ ਹਰਿ ਹਰਿ ਦਯਾਲ ਚਰਣੰ ॥੪੪॥
3 ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ ॥
4 ਗਣ ਗੰਧਰਬ ਦੇਵ ਮਾਨੁਖੵੰ ਪਸੁ ਪੰਖੀ ਬਿਮੋਹਨਹ ॥
5 ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥੪੫॥
6 ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥
7 ਚਿਤ ਹਰਣੰ ਤ੍ਰੈ ਲੋਕ ਗੰਮੵੰ ਜਪ ਤਪ ਸੀਲ ਬਿਦਾਰਣਹ ॥
8 ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥
9 ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥
10 ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥
11 ਬਿਖਯੰਤ ਜੀਵੰ ਵਸੵੰ ਕਰੋਤਿ ਨਿਰਤੵੰ ਕਰੋਤਿ ਜਥਾ ਮਰਕਟਹ ॥
12 ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥
13 ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖੵਾ ਕਰੋਤਿ ॥੪੭॥
14 ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥
15 ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥
16 ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥
17 ਅਕਰਣੰ ਕਰੋਤਿ ਅਖਾਦੵਿ ਖਾਦੵੰ ਅਸਾਜੵੰ ਸਾਜਿ ਸਮਜਯਾ ॥
18 ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗੵਾਪ੍ਤਿ ਨਾਨਕ ਹਰਿ ਨਰਹਰਹ ॥੪੮॥
19 ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥
20 ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸ੍ਤੀਰਨਹ ॥
21 ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥
22 ਭ੍ਰਮ ਭਯਾਨ ਉਦਿਆਨ ਰਮਣੰ ਮਹਾ ਬਿਕਟ ਅਸਾਧ ਰੋਗਣਹ ॥
23 ਬੈਦੵੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥੪੯॥
24 ਹੇ ਪ੍ਰਾਣ ਨਾਥ ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ ॥
25 ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ ॥
26 ਹੇ ਸਰਣਿ ਜੋਗ ਦਯਾਲਹ ਦੀਨਾ ਨਾਥ ਮਯਾ ਕਰੋ ॥
27 ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ ॥੫੦॥
28 ਚਰਣ ਕਮਲ ਸਰਣੰ ਰਮਣੰ ਗੋਪਾਲ ਕੀਰਤਨਹ ॥
29 ਸਾਧ ਸੰਗੇਣ ਤਰਣੰ ਨਾਨਕ ਮਹਾ ਸਾਗਰ ਭੈ ਦੁਤਰਹ ॥੫੧॥
30 ਸਿਰ ਮਸ੍ਤਕ ਰਖੵਾ ਪਾਰਬ੍ਰਹਮੰ ਹਸ੍ਤ ਕਾਯਾ ਰਖੵਾ ਪਰਮੇਸ੍ਵਰਹ ॥
31 ਆਤਮ ਰਖੵਾ ਗੋਪਾਲ ਸੁਆਮੀ ਧਨ ਚਰਣ ਰਖੵਾ ਜਗਦੀਸ੍ਵਰਹ ॥
32 ਸਰਬ ਰਖੵਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥
33 ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥੫੨॥
34 ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥
35 ਜੇਨ ਕਲਾ ਸਸਿ ਸੂਰ ਨਖੵਤ੍ਰ ਜੋਤੵਿੰ ਸਾਸੰ ਸਰੀਰ ਧਾਰਣੰ ॥