Sri Guru Granth Sahib Ji

Ang 1394

Change translation

1 ਸਕਯਥੁ ਜਨਮੁ ਕਲੵੁਚਰੈ ਗੁਰੁ ਪਰਸੵਿਉ ਅਮਰ ਪ੍ਰਗਾਸੁ ॥੮॥

2 ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥

3 ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥

4 ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥

5 ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥

6 ਮਸਤਕਿ ਨੀਸਾਣੁ ਸਚਉ ਕਰਮੁ ਕਲੵ ਜੋੜਿ ਕਰ ਧੵਾਇਅਉ ॥

7 ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥

8 ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥

9 ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥

10 ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥

11 ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥

12 ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥

13 ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥

14 ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥

15 ਤਿਨਰ ਦੁਖ ਨਹ ਭੁਖ ਤਿਨਰ ਨਿਧਨ ਨਹੁ ਕਹੀਅਹਿ ॥

16 ਤਿਨਰ ਸੋਕੁ ਨਹੁ ਹੂਐ ਤਿਨਰ ਸੇ ਅੰਤੁ ਨ ਲਹੀਅਹਿ ॥

17 ਤਿਨਰ ਸੇਵ ਨਹੁ ਕਰਹਿ ਤਿਨਰ ਸਯ ਸਹਸ ਸਮਪਹਿ ॥

18 ਤਿਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥

19 ਸੁਖ ਲਹਹਿ ਤਿਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥

20 ਸਕਯਥ ਤਿਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥

21 ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥

22 ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥

23 ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥

24 ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥

25 ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥

26 ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥੩॥੧੨॥

27 ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥

28 ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥

29 ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥

30 ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥

31 ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲੵ ਜਾਣੀ ਜੁਗਤਿ ॥

32 ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥

33 ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥

34 ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥

35 ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥

36 ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Version: Shabad OS database v5.0.0-next.0. Source

Sri Guru Granth Sahib Ji, 1,430 Angs in Gurmukhi.

Shabad OS identifies this Gurmukhi as public domain. That is its volunteers' statement, not a legal or religious ruling. The SGPC, the Akal Takht and other Sikh bodies haven't reviewed or approved this app, and it comes from no Sikh institution. For worship or paath, follow a saroop or a source your sangat trusts.

This source's conditions:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Shown for reading and study from the sources named here. EveryApp doesn't certify any text: for anything that matters, check a printed edition or ask a teacher of the tradition.

Report an error in the textReport a rights concern