Ang 338
1 ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥
2 ਉਡਹੁ ਨ ਕਾਗਾ ਕਾਰੇ ॥
3 ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥੧॥ ਰਹਾਉ ॥
4 ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ ॥
5 ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥੨॥੧॥੧੪॥੬੫॥
6 ਰਾਗੁ ਗਉੜੀ ੧੧ ॥
7 ਆਸ ਪਾਸ ਘਨ ਤੁਰਸੀ ਕਾ ਬਿਰਵਾ ਮਾਝ ਬਨਾ ਰਸਿ ਗਾਊਂ ਰੇ ॥
8 ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ ਨ ਆਉ ਨ ਜਾਹੂ ਰੇ ॥੧॥
9 ਤੋਹਿ ਚਰਨ ਮਨੁ ਲਾਗੋ ਸਾਰਿੰਗਧਰ ॥
10 ਸੋ ਮਿਲੈ ਜੋ ਬਡਭਾਗੋ ॥੧॥ ਰਹਾਉ ॥
11 ਬਿੰਦ੍ਰਾਬਨ ਮਨ ਹਰਨ ਮਨੋਹਰ ਕ੍ਰਿਸਨ ਚਰਾਵਤ ਗਾਊ ਰੇ ॥
12 ਜਾ ਕਾ ਠਾਕੁਰੁ ਤੁਹੀ ਸਾਰਿੰਗਧਰ ਮੋਹਿ ਕਬੀਰਾ ਨਾਊ ਰੇ ॥੨॥੨॥੧੫॥੬੬॥
13 ਗਉੜੀ ਪੂਰਬੀ ੧੨ ॥
14 ਬਿਪਲ ਬਸਤ੍ਰ ਕੇਤੇ ਹੈ ਪਹਿਰੇ ਕਿਆ ਬਨ ਮਧੇ ਬਾਸਾ ॥
15 ਕਹਾ ਭਇਆ ਨਰ ਦੇਵਾ ਧੋਖੇ ਕਿਆ ਜਲਿ ਬੋਰਿਓ ਗਿਆਤਾ ॥੧॥
16 ਜੀਅਰੇ ਜਾਹਿਗਾ ਮੈ ਜਾਨਾਂ ॥
17 ਅਬਿਗਤ ਸਮਝੁ ਇਆਨਾ ॥
18 ਜਤ ਜਤ ਦੇਖਉ ਬਹੁਰਿ ਨ ਪੇਖਉ ਸੰਗਿ ਮਾਇਆ ਲਪਟਾਨਾ ॥੧॥ ਰਹਾਉ ॥
19 ਗਿਆਨੀ ਧਿਆਨੀ ਬਹੁ ਉਪਦੇਸੀ ਇਹੁ ਜਗੁ ਸਗਲੋ ਧੰਧਾ ॥
20 ਕਹਿ ਕਬੀਰ ਇਕ ਰਾਮ ਨਾਮ ਬਿਨੁ ਇਆ ਜਗੁ ਮਾਇਆ ਅੰਧਾ ॥੨॥੧॥੧੬॥੬੭॥
21 ਗਉੜੀ ੧੨ ॥
22 ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥
23 ਸੂਰੁ ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੈ ਭਾਂਡੇ ॥੧॥
24 ਡਗਮਗ ਛਾਡਿ ਰੇ ਮਨ ਬਉਰਾ ॥
25 ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥੧॥ ਰਹਾਉ ॥
26 ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ ॥
27 ਕਹਿ ਕਬੀਰ ਰਾਜਾ ਰਾਮ ਨ ਛੋਡਉ ਸਗਲ ਊਚ ਤੇ ਊਚਾ ॥੨॥੨॥੧੭॥੬੮॥
28 ਗਉੜੀ ੧੩ ॥
29 ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਨ ਕਰਤ ਬੀਚਾਰ ॥
30 ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥੧॥
31 ਬੰਦੇ ਬੰਦਗੀ ਇਕਤੀਆਰ ॥
32 ਸਾਹਿਬੁ ਰੋਸੁ ਧਰਉ ਕਿ ਪਿਆਰੁ ॥੧॥ ਰਹਾਉ ॥
33 ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥
34 ਕਹਿ ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥੨॥੧੮॥੬੯॥
35 ਗਉੜੀ₅ ॥
36 ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦੁ ਬਹੁ ਥਾਕੋ ਰੇ ॥
37 ਭਗਤਿ ਹੇਤਿ ਅਵਤਾਰੁ ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥੧॥
38 ਤੁਮੑ ਜੁ ਕਹਤ ਹਉ ਨੰਦ ਕੋ ਨੰਦਨੁ ਨੰਦ ਸੁ ਨੰਦਨੁ ਕਾ ਕੋ ਰੇ ॥
39 ਧਰਨਿ ਅਕਾਸੁ ਦਸੋ ਦਿਸ ਨਾਹੀ ਤਬ ਇਹੁ ਨੰਦੁ ਕਹਾ ਥੋ ਰੇ ॥੧॥ ਰਹਾਉ ॥