Sri Guru Granth Sahib Ji

Ang 341

Change translation

1 ਝਝਾ ਉਰਝਿ ਸੁਰਝਿ ਨਹੀ ਜਾਨਾ ॥

2 ਰਹਿਓ ਝਝਕਿ ਨਾਹੀ ਪਰਵਾਨਾ ॥

3 ਕਤ ਝਖਿ ਝਖਿ ਅਉਰਨ ਸਮਝਾਵਾ ॥

4 ਝਗਰੁ ਕੀਏ ਝਗਰਉ ਹੀ ਪਾਵਾ ॥੧੫॥

5 ਞੰਞਾ ਨਿਕਟਿ ਜੁ ਘਟ ਰਹਿਓ ਦੂਰਿ ਕਹਾ ਤਜਿ ਜਾਇ ॥

6 ਜਾ ਕਾਰਣਿ ਜਗੁ ਢੂਢਿਅਉ ਨੇਰਉ ਪਾਇਅਉ ਤਾਹਿ ॥੧੬॥

7 ਟਟਾ ਬਿਕਟ ਘਾਟ ਘਟ ਮਾਹੀ ॥

8 ਖੋਲਿ ਕਪਾਟ ਮਹਲਿ ਕਿ ਨ ਜਾਹੀ ॥

9 ਦੇਖਿ ਅਟਲ ਟਲਿ ਕਤਹਿ ਨ ਜਾਵਾ ॥

10 ਰਹੈ ਲਪਟਿ ਘਟ ਪਰਚਉ ਪਾਵਾ ॥੧੭॥

11 ਠਠਾ ਇਹੈ ਦੂਰਿ ਠਗ ਨੀਰਾ ॥

12 ਨੀਠਿ ਨੀਠਿ ਮਨੁ ਕੀਆ ਧੀਰਾ ॥

13 ਜਿਨਿ ਠਗਿ ਠਗਿਆ ਸਗਲ ਜਗੁ ਖਾਵਾ ॥

14 ਸੋ ਠਗੁ ਠਗਿਆ ਠਉਰ ਮਨੁ ਆਵਾ ॥੧੮॥

15 ਡਡਾ ਡਰ ਉਪਜੇ ਡਰੁ ਜਾਈ ॥

16 ਤਾ ਡਰ ਮਹਿ ਡਰੁ ਰਹਿਆ ਸਮਾਈ ॥

17 ਜਉ ਡਰ ਡਰੈ ਤ ਫਿਰਿ ਡਰੁ ਲਾਗੈ ॥

18 ਨਿਡਰ ਹੂਆ ਡਰੁ ਉਰ ਹੋਇ ਭਾਗੈ ॥੧੯॥

19 ਢਢਾ ਢਿਗ ਢੂਢਹਿ ਕਤ ਆਨਾ ॥

20 ਢੂਢਤ ਹੀ ਢਹਿ ਗਏ ਪਰਾਨਾ ॥

21 ਚੜਿ ਸੁਮੇਰਿ ਢੂਢਿ ਜਬ ਆਵਾ ॥

22 ਜਿਹ ਗੜੁ ਗੜਿਓ ਸੁ ਗੜ ਮਹਿ ਪਾਵਾ ॥੨੦॥

23 ਣਾਣਾ ਰਣਿ ਰੂਤਉ ਨਰ ਨੇਹੀ ਕਰੈ ॥

24 ਨਾ ਨਿਵੈ ਨਾ ਫੁਨਿ ਸੰਚਰੈ ॥

25 ਧੰਨਿ ਜਨਮੁ ਤਾਹੀ ਕੋ ਗਣੈ ॥

26 ਮਾਰੈ ਏਕਹਿ ਤਜਿ ਜਾਇ ਘਣੈ ॥੨੧॥

27 ਤਤਾ ਅਤਰ ਤਰਿਓ ਨਹ ਜਾਈ ॥

28 ਤਨ ਤ੍ਰਿਭਵਣ ਮਹਿ ਰਹਿਓ ਸਮਾਈ ॥

29 ਜਉ ਤ੍ਰਿਭਵਣ ਤਨ ਮਾਹਿ ਸਮਾਵਾ ॥

30 ਤਉ ਤਤਹਿ ਤਤ ਮਿਲਿਆ ਸਚੁ ਪਾਵਾ ॥੨੨॥

31 ਥਥਾ ਅਥਾਹ ਥਾਹ ਨਹੀ ਪਾਵਾ ॥

32 ਓਹੁ ਅਥਾਹ ਇਹੁ ਥਿਰੁ ਨ ਰਹਾਵਾ ॥

33 ਥੋੜੈ ਥਲਿ ਥਾਨਕ ਆਰੰਭੈ ॥

34 ਬਿਨੁ ਹੀ ਥਾਭਹ ਮੰਦਿਰੁ ਥੰਭੈ ॥੨੩॥

35 ਦਦਾ ਦੇਖਿ ਜੁ ਬਿਨਸਨਹਾਰਾ ॥

36 ਜਸ ਅਦੇਖਿ ਤਸ ਰਾਖਿ ਬਿਚਾਰਾ ॥

37 ਦਸਵੈ ਦੁਆਰਿ ਕੁੰਚੀ ਜਬ ਦੀਜੈ ॥

38 ਤਉ ਦਇਆਲ ਕੋ ਦਰਸਨੁ ਕੀਜੈ ॥੨੪॥

39 ਧਧਾ ਅਰਧਹਿ ਉਰਧ ਨਿਬੇਰਾ ॥

40 ਅਰਧਹਿ ਉਰਧਹ ਮੰਝਿ ਬਸੇਰਾ ॥

41 ਅਰਧਹ ਛਾਡਿ ਉਰਧ ਜਉ ਆਵਾ ॥

42 ਤਉ ਅਰਧਹਿ ਉਰਧ ਮਿਲਿਆ ਸੁਖ ਪਾਵਾ ॥੨੫॥

43 ਨੰਨਾ ਨਿਸਿ ਦਿਨੁ ਨਿਰਖਤ ਜਾਈ ॥

44 ਨਿਰਖਤ ਨੈਨ ਰਹੇ ਰਤਵਾਈ ॥

45 ਨਿਰਖਤ ਨਿਰਖਤ ਜਬ ਜਾਇ ਪਾਵਾ ॥

46 ਤਬ ਲੇ ਨਿਰਖਹਿ ਨਿਰਖ ਮਿਲਾਵਾ ॥੨੬॥

47 ਪਪਾ ਅਪਰ ਪਾਰੁ ਨਹੀ ਪਾਵਾ ॥

48 ਪਰਮ ਜੋਤਿ ਸਿਉ ਪਰਚਉ ਲਾਵਾ ॥

49 ਪਾਂਚਉ ਇੰਦ੍ਰੀ ਨਿਗ੍ਰਹ ਕਰਈ ॥

50 ਪਾਪੁ ਪੁੰਨੁ ਦੋਊ ਨਿਰਵਰਈ ॥੨੭॥

51 ਫਫਾ ਬਿਨੁ ਫੂਲਹ ਫਲੁ ਹੋਈ ॥

52 ਤਾ ਫਲ ਫੰਕ ਲਖੈ ਜਉ ਕੋਈ ॥

53 ਦੂਣਿ ਨ ਪਰਈ ਫੰਕ ਬਿਚਾਰੈ ॥

54 ਤਾ ਫਲ ਫੰਕ ਸਭੈ ਤਨ ਫਾਰੈ ॥੨੮॥

55 ਬਬਾ ਬਿੰਦਹਿ ਬਿੰਦ ਮਿਲਾਵਾ ॥

56 ਬਿੰਦਹਿ ਬਿੰਦਿ ਨ ਬਿਛੁਰਨ ਪਾਵਾ ॥

57 ਬੰਦਉ ਹੋਇ ਬੰਦਗੀ ਗਹੈ ॥

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Version: Shabad OS database v5.0.0-next.0. Source

Sri Guru Granth Sahib Ji, 1,430 Angs in Gurmukhi.

Shabad OS identifies this Gurmukhi as public domain. That is its volunteers' statement, not a legal or religious ruling. The SGPC, the Akal Takht and other Sikh bodies haven't reviewed or approved this app, and it comes from no Sikh institution. For worship or paath, follow a saroop or a source your sangat trusts.

This source's conditions:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Shown for reading and study from the sources named here. EveryApp doesn't certify any text: for anything that matters, check a printed edition or ask a teacher of the tradition.

Report an error in the textReport a rights concern