Sri Guru Granth Sahib Ji

Ang 611

Change translation

1 ਮੇਰੇ ਮਨ ਸਾਧ ਸਰਣਿ ਛੁਟਕਾਰਾ ॥

2 ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ ਫਿਰਿ ਆਵਤ ਬਾਰੋ ਬਾਰਾ ॥ ਰਹਾਉ ॥

3 ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ ਸਗਲ ਸੰਸਾਰਾ ॥

4 ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥੨॥

5 ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ ਕੀਆ ॥

6 ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ ਸਾਧਸੰਗਤਿ ਨਾਉ ਲੀਆ ॥੩॥

7 ਪਾਰਬ੍ਰਹਮ ਪਰਮੇਸੁਰ ਸਤਿਗੁਰ ਸਭਨਾ ਕਰਤ ਉਧਾਰਾ ॥

8 ਕਹੁ ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ ॥੪॥੯॥

9 ਸੋਰਠਿ ਮਹਲਾ ੫ ॥

10 ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥

11 ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥

12 ਹਰਿ ਰਸੁ ਪੀਵਹੁ ਪੁਰਖ ਗਿਆਨੀ ॥

13 ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥

14 ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥

15 ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥

16 ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥

17 ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥

18 ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥

19 ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋੁਪਾਲਾ ॥੪॥੧੦॥

20 ਸੋਰਠਿ ਮਹਲਾ ੫ ॥

21 ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥

22 ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥੧॥

23 ਪ੍ਰਭ ਬਾਣੀ ਸਬਦੁ ਸੁਭਾਖਿਆ ॥

24 ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥

25 ਸਾਚਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥

26 ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥੨॥

27 ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥

28 ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥੩॥

29 ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥

30 ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥

31 ਸੋਰਠਿ ਮਹਲਾ ੫ ਘਰੁ ੨ ਚਉਪਦੇ ॥

32 ੴ ਸਤਿਗੁਰ ਪ੍ਰਸਾਦਿ ॥

33 ਏਕੁ ਪਿਤਾ ਏਕਸ ਕੇ ਹਮ ਬਾਰਿਕ ਤੂ ਮੇਰਾ ਗੁਰ ਹਾਈ ॥

34 ਸੁਣਿ ਮੀਤਾ ਜੀਉ ਹਮਾਰਾ ਬਲਿ ਬਲਿ ਜਾਸੀ ਹਰਿ ਦਰਸਨੁ ਦੇਹੁ ਦਿਖਾਈ ॥੧॥

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Version: Shabad OS database v5.0.0-next.0. Source

Sri Guru Granth Sahib Ji, 1,430 Angs in Gurmukhi.

Shabad OS identifies this Gurmukhi as public domain. That is its volunteers' statement, not a legal or religious ruling. The SGPC, the Akal Takht and other Sikh bodies haven't reviewed or approved this app, and it comes from no Sikh institution. For worship or paath, follow a saroop or a source your sangat trusts.

This source's conditions:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Shown for reading and study from the sources named here. EveryApp doesn't certify any text: for anything that matters, check a printed edition or ask a teacher of the tradition.

Report an error in the textReport a rights concern