Sri Guru Granth Sahib Ji

Ang 642

Change translation

1 ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥

2 ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥

3 ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥

4 ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

5 ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥

6 ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥

7 ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥

8 ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥

9 ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥

10 ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥

11 ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥

12 ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥

13 ਤੇਰੋ ਸੇਵਕੁ ਇਹ ਰੰਗਿ ਮਾਤਾ ॥

14 ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

15 ਰਾਗੁ ਸੋਰਠਿ ਵਾਰ ਮਹਲੇ ੪ ਕੀ ॥

16 ੴ ਸਤਿਗੁਰ ਪ੍ਰਸਾਦਿ ॥

17 ਸਲੋਕੁ ਮਃ ੧ ॥

18 ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥

19 ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥

20 ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥

21 ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥

22 ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥

23 ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥

24 ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥੧॥

25 ਮਃ ੪ ॥

26 ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥

27 ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥

28 ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥

29 ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥

30 ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥

31 ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥

32 ਪਉੜੀ ॥

33 ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥

34 ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥

35 ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥

36 ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥

37 ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Version: Shabad OS database v5.0.0-next.0. Source

Sri Guru Granth Sahib Ji, 1,430 Angs in Gurmukhi.

Shabad OS identifies this Gurmukhi as public domain. That is its volunteers' statement, not a legal or religious ruling. The SGPC, the Akal Takht and other Sikh bodies haven't reviewed or approved this app, and it comes from no Sikh institution. For worship or paath, follow a saroop or a source your sangat trusts.

This source's conditions:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Shown for reading and study from the sources named here. EveryApp doesn't certify any text: for anything that matters, check a printed edition or ask a teacher of the tradition.

Report an error in the textReport a rights concern