Ang 926
1 ਬਿਨਵੰਤਿ ਨਾਨਕ ਪ੍ਰਭਿ ਕਰੀ ਕਿਰਪਾ ਪੂਰਾ ਸਤਿਗੁਰੁ ਪਾਇਆ ॥੨॥
2 ਮਿਲਿ ਰਹੀਐ ਪ੍ਰਭ ਸਾਧ ਜਨਾ ਮਿਲਿ ਹਰਿ ਕੀਰਤਨੁ ਸੁਨੀਐ ਰਾਮ ॥
3 ਦਇਆਲ ਪ੍ਰਭੂ ਦਾਮੋਦਰ ਮਾਧੋ ਅੰਤੁ ਨ ਪਾਈਐ ਗੁਨੀਐ ਰਾਮ ॥
4 ਦਇਆਲ ਦੁਖ ਹਰ ਸਰਣਿ ਦਾਤਾ ਸਗਲ ਦੋਖ ਨਿਵਾਰਣੋ ॥
5 ਮੋਹ ਸੋਗ ਵਿਕਾਰ ਬਿਖੜੇ ਜਪਤ ਨਾਮ ਉਧਾਰਣੋ ॥
6 ਸਭਿ ਜੀਅ ਤੇਰੇ ਪ੍ਰਭੂ ਮੇਰੇ ਕਰਿ ਕਿਰਪਾ ਸਭ ਰੇਣ ਥੀਵਾ ॥
7 ਬਿਨਵੰਤਿ ਨਾਨਕ ਪ੍ਰਭ ਮਇਆ ਕੀਜੈ ਨਾਮੁ ਤੇਰਾ ਜਪਿ ਜੀਵਾ ॥੩॥
8 ਰਾਖਿ ਲੀਏ ਪ੍ਰਭਿ ਭਗਤ ਜਨਾ ਅਪਣੀ ਚਰਣੀ ਲਾਏ ਰਾਮ ॥
9 ਆਠ ਪਹਰ ਅਪਨਾ ਪ੍ਰਭੁ ਸਿਮਰਹ ਏਕੋ ਨਾਮੁ ਧਿਆਏ ਰਾਮ ॥
10 ਧਿਆਇ ਸੋ ਪ੍ਰਭੁ ਤਰੇ ਭਵਜਲ ਰਹੇ ਆਵਣ ਜਾਣਾ ॥
11 ਸਦਾ ਸੁਖੁ ਕਲਿਆਣ ਕੀਰਤਨੁ ਪ੍ਰਭ ਲਗਾ ਮੀਠਾ ਭਾਣਾ ॥
12 ਸਭ ਇਛ ਪੁੰਨੀ ਆਸ ਪੂਰੀ ਮਿਲੇ ਸਤਿਗੁਰ ਪੂਰਿਆ ॥
13 ਬਿਨਵੰਤਿ ਨਾਨਕ ਪ੍ਰਭਿ ਆਪਿ ਮੇਲੇ ਫਿਰਿ ਨਾਹੀ ਦੂਖ ਵਿਸੂਰਿਆ ॥੪॥੩॥
14 ਰਾਮਕਲੀ ਮਹਲਾ ੫ ਛੰਤ ॥
15 ਸਲੋਕੁ ॥
16 ਚਰਨ ਕਮਲ ਸਰਣਾਗਤੀ ਅਨਦ ਮੰਗਲ ਗੁਣ ਗਾਮ ॥
17 ਨਾਨਕ ਪ੍ਰਭੁ ਆਰਾਧੀਐ ਬਿਪਤਿ ਨਿਵਾਰਣ ਰਾਮ ॥੧॥
18 ਛੰਤੁ ॥
19 ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਨ ਕੋਇ ਜੀਉ ॥
20 ਸਦਾ ਸਦਾ ਹਰਿ ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ ॥
21 ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਨ ਵੀਸਰੈ ॥
22 ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ ॥
23 ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ਸੋ ਹੋਇ ਜੀਉ ॥
24 ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥੧॥
25 ਸਲੋਕੁ ॥
26 ਹਰਿ ਸਿਮਰਤ ਮਨੁ ਤਨੁ ਸੁਖੀ ਬਿਨਸੀ ਦੁਤੀਆ ਸੋਚ ॥
27 ਨਾਨਕ ਟੇਕ ਗੋੁਪਾਲ ਕੀ ਗੋਵਿੰਦ ਸੰਕਟ ਮੋਚ ॥੧॥
28 ਛੰਤੁ ॥
29 ਭੈ ਸੰਕਟ ਕਾਟੇ ਨਾਰਾਇਣ ਦਇਆਲ ਜੀਉ ॥
30 ਹਰਿ ਗੁਣ ਆਨੰਦ ਗਾਏ ਪ੍ਰਭ ਦੀਨਾ ਨਾਥ ਪ੍ਰਤਿਪਾਲ ਜੀਉ ॥
31 ਪ੍ਰਤਿਪਾਲ ਅਚੁਤ ਪੁਰਖੁ ਏਕੋ ਤਿਸਹਿ ਸਿਉ ਰੰਗੁ ਲਾਗਾ ॥
32 ਕਰ ਚਰਨ ਮਸਤਕੁ ਮੇਲਿ ਲੀਨੇ ਸਦਾ ਅਨਦਿਨੁ ਜਾਗਾ ॥
33 ਜੀਉ ਪਿੰਡੁ ਗ੍ਰਿਹੁ ਥਾਨੁ ਤਿਸ ਕਾ ਤਨੁ ਜੋਬਨੁ ਧਨੁ ਮਾਲੁ ਜੀਉ ॥
34 ਸਦ ਸਦਾ ਬਲਿ ਜਾਇ ਨਾਨਕੁ ਸਰਬ ਜੀਆ ਪ੍ਰਤਿਪਾਲ ਜੀਉ ॥੨॥
35 ਸਲੋਕੁ ॥
36 ਰਸਨਾ ਉਚਰੈ ਹਰਿ ਹਰੇ ਗੁਣ ਗੋਵਿੰਦ ਵਖਿਆਨ ॥
37 ਨਾਨਕ ਪਕੜੀ ਟੇਕ ਏਕ ਪਰਮੇਸਰੁ ਰਖੈ ਨਿਦਾਨ ॥੧॥
38 ਛੰਤੁ ॥
39 ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ ॥
40 ਭਜੁ ਸਾਧੂ ਸੰਗਿ ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ ॥