Sri Guru Granth Sahib Ji

Ang 1005

เปลี่ยนคำแปล

1 ਹਮ ਤੁਮ ਸੰਗਿ ਝੂਠੇ ਸਭਿ ਬੋਲਾ ॥

2 ਪਾਇ ਠਗਉਰੀ ਆਪਿ ਭੁਲਾਇਓ ॥

3 ਨਾਨਕ ਕਿਰਤੁ ਨ ਜਾਇ ਮਿਟਾਇਓ ॥੨॥

4 ਪਸੁ ਪੰਖੀ ਭੂਤ ਅਰੁ ਪ੍ਰੇਤਾ ॥

5 ਬਹੁ ਬਿਧਿ ਜੋਨੀ ਫਿਰਤ ਅਨੇਤਾ ॥

6 ਜਹ ਜਾਨੋ ਤਹ ਰਹਨੁ ਨ ਪਾਵੈ ॥

7 ਥਾਨ ਬਿਹੂਨ ਉਠਿ ਉਠਿ ਫਿਰਿ ਧਾਵੈ ॥

8 ਮਨਿ ਤਨਿ ਬਾਸਨਾ ਬਹੁਤੁ ਬਿਸਥਾਰਾ ॥

9 ਅਹੰਮੇਵ ਮੂਠੋ ਬੇਚਾਰਾ ॥

10 ਅਨਿਕ ਦੋਖ ਅਰੁ ਬਹੁਤੁ ਸਜਾਈ ॥

11 ਤਾ ਕੀ ਕੀਮਤਿ ਕਹਣੁ ਨ ਜਾਈ ॥

12 ਪ੍ਰਭ ਬਿਸਰਤ ਨਰਕ ਮਹਿ ਪਾਇਆ ॥

13 ਤਹ ਮਾਤ ਨ ਬੰਧੁ ਨ ਮੀਤ ਨ ਜਾਇਆ ॥

14 ਜਿਸ ਕਉ ਹੋਤ ਕ੍ਰਿਪਾਲ ਸੁਆਮੀ ॥

15 ਸੋ ਜਨੁ ਨਾਨਕ ਪਾਰਗਰਾਮੀ ॥੩॥

16 ਭ੍ਰਮਤ ਭ੍ਰਮਤ ਪ੍ਰਭ ਸਰਨੀ ਆਇਆ ॥

17 ਦੀਨਾ ਨਾਥ ਜਗਤ ਪਿਤ ਮਾਇਆ ॥

18 ਪ੍ਰਭ ਦਇਆਲ ਦੁਖ ਦਰਦ ਬਿਦਾਰਣ ॥

19 ਜਿਸੁ ਭਾਵੈ ਤਿਸ ਹੀ ਨਿਸਤਾਰਣ ॥

20 ਅੰਧ ਕੂਪ ਤੇ ਕਾਢਨਹਾਰਾ ॥

21 ਪ੍ਰੇਮ ਭਗਤਿ ਹੋਵਤ ਨਿਸਤਾਰਾ ॥

22 ਸਾਧ ਰੂਪ ਅਪਨਾ ਤਨੁ ਧਾਰਿਆ ॥

23 ਮਹਾ ਅਗਨਿ ਤੇ ਆਪਿ ਉਬਾਰਿਆ ॥

24 ਜਪ ਤਪ ਸੰਜਮ ਇਸ ਤੇ ਕਿਛੁ ਨਾਹੀ ॥

25 ਆਦਿ ਅੰਤਿ ਪ੍ਰਭ ਅਗਮ ਅਗਾਹੀ ॥

26 ਨਾਮੁ ਦੇਹਿ ਮਾਗੈ ਦਾਸੁ ਤੇਰਾ ॥

27 ਹਰਿ ਜੀਵਨ ਪਦੁ ਨਾਨਕ ਪ੍ਰਭੁ ਮੇਰਾ ॥੪॥੩॥੧੯॥

28 ਮਾਰੂ ਮਹਲਾ ੫ ॥

29 ਕਤ ਕਉ ਡਹਕਾਵਹੁ ਲੋਗਾ ਮੋਹਨ ਦੀਨ ਕਿਰਪਾਈ ॥੧॥

30 ਐਸੀ ਜਾਨਿ ਪਾਈ ॥

31 ਸਰਣਿ ਸੂਰੋ ਗੁਰ ਦਾਤਾ ਰਾਖੈ ਆਪਿ ਵਡਾਈ ॥੧॥ ਰਹਾਉ ॥

32 ਭਗਤਾ ਕਾ ਆਗਿਆਕਾਰੀ ਸਦਾ ਸਦਾ ਸੁਖਦਾਈ ॥੨॥

33 ਅਪਨੇ ਕਉ ਕਿਰਪਾ ਕਰੀਅਹੁ ਇਕੁ ਨਾਮੁ ਧਿਆਈ ॥੩॥

34 ਨਾਨਕੁ ਦੀਨੁ ਨਾਮੁ ਮਾਗੈ ਦੁਤੀਆ ਭਰਮੁ ਚੁਕਾਈ ॥੪॥੪॥੨੦॥

35 ਮਾਰੂ ਮਹਲਾ ੫ ॥

36 ਮੇਰਾ ਠਾਕੁਰੁ ਅਤਿ ਭਾਰਾ ॥

37 ਮੋਹਿ ਸੇਵਕੁ ਬੇਚਾਰਾ ॥੧॥

38 ਮੋਹਨੁ ਲਾਲੁ ਮੇਰਾ ਪ੍ਰੀਤਮ ਮਨ ਪ੍ਰਾਨਾ ॥

39 ਮੋ ਕਉ ਦੇਹੁ ਦਾਨਾ ॥੧॥ ਰਹਾਉ ॥

40 ਸਗਲੇ ਮੈ ਦੇਖੇ ਜੋਈ ॥

41 ਬੀਜਉ ਅਵਰੁ ਨ ਕੋਈ ॥੨॥

42 ਜੀਅਨ ਪ੍ਰਤਿਪਾਲਿ ਸਮਾਹੈ ॥

43 ਹੈ ਹੋਸੀ ਆਹੇ ॥੩॥

44 ਦਇਆ ਮੋਹਿ ਕੀਜੈ ਦੇਵਾ ॥

45 ਨਾਨਕ ਲਾਗੋ ਸੇਵਾ ॥੪॥੫॥੨੧॥

46 ਮਾਰੂ ਮਹਲਾ ੫ ॥

47 ਪਤਿਤ ਉਧਾਰਨ ਤਾਰਨ ਬਲਿ ਬਲਿ ਬਲੇ ਬਲਿ ਜਾਈਐ ॥

48 ਐਸਾ ਕੋਈ ਭੇਟੈ ਸੰਤੁ ਜਿਤੁ ਹਰਿ ਹਰੇ ਹਰਿ ਧਿਆਈਐ ॥੧॥

49 ਮੋ ਕਉ ਕੋਇ ਨ ਜਾਨਤ ਕਹੀਅਤ ਦਾਸੁ ਤੁਮਾਰਾ ॥

50 ਏਹਾ ਓਟ ਆਧਾਰਾ ॥੧॥ ਰਹਾਉ ॥

51 ਸਰਬ ਧਾਰਨ ਪ੍ਰਤਿਪਾਰਨ ਇਕ ਬਿਨਉ ਦੀਨਾ ॥

52 ਤੁਮਰੀ ਬਿਧਿ ਤੁਮ ਹੀ ਜਾਨਹੁ ਤੁਮ ਜਲ ਹਮ ਮੀਨਾ ॥੨॥

53 ਪੂਰਨ ਬਿਸਥੀਰਨ ਸੁਆਮੀ ਆਹਿ ਆਇਓ ਪਾਛੈ ॥

54 ਸਗਲੋ ਭੂ ਮੰਡਲ ਖੰਡਲ ਪ੍ਰਭ ਤੁਮ ਹੀ ਆਛੈ ॥੩॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์