Sri Guru Granth Sahib Ji

Ang 1185

เปลี่ยนคำแปล

1 ਬਾਹ ਪਕਰਿ ਭਵਜਲੁ ਨਿਸਤਾਰਿਓ ॥੨॥

2 ਪ੍ਰਭਿ ਕਾਟਿ ਮੈਲੁ ਨਿਰਮਲ ਕਰੇ ॥

3 ਗੁਰ ਪੂਰੇ ਕੀ ਸਰਣੀ ਪਰੇ ॥੩॥

4 ਆਪਿ ਕਰਹਿ ਆਪਿ ਕਰਣੈਹਾਰੇ ॥

5 ਕਰਿ ਕਿਰਪਾ ਨਾਨਕ ਉਧਾਰੇ ॥੪॥੪॥੧੭॥

6 ਬਸੰਤੁ ਮਹਲਾ ੫ ॥

7 ੴ ਸਤਿਗੁਰ ਪ੍ਰਸਾਦਿ ॥

8 ਦੇਖੁ ਫੂਲ ਫੂਲ ਫੂਲੇ ॥

9 ਅਹੰ ਤਿਆਗਿ ਤਿਆਗੇ ॥

10 ਚਰਨ ਕਮਲ ਪਾਗੇ ॥

11 ਤੁਮ ਮਿਲਹੁ ਪ੍ਰਭ ਸਭਾਗੇ ॥

12 ਹਰਿ ਚੇਤਿ ਮਨ ਮੇਰੇ ॥ ਰਹਾਉ ॥

13 ਸਘਨ ਬਾਸੁ ਕੂਲੇ ॥

14 ਇਕਿ ਰਹੇ ਸੂਕਿ ਕਠੂਲੇ ॥

15 ਬਸੰਤ ਰੁਤਿ ਆਈ ॥

16 ਪਰਫੂਲਤਾ ਰਹੇ ॥੧॥

17 ਅਬ ਕਲੂ ਆਇਓ ਰੇ ॥

18 ਇਕੁ ਨਾਮੁ ਬੋਵਹੁ ਬੋਵਹੁ ॥

19 ਅਨ ਰੂਤਿ ਨਾਹੀ ਨਾਹੀ ॥

20 ਮਤੁ ਭਰਮਿ ਭੂਲਹੁ ਭੂਲਹੁ ॥

21 ਗੁਰ ਮਿਲੇ ਹਰਿ ਪਾਏ ॥

22 ਜਿਸੁ ਮਸਤਕਿ ਹੈ ਲੇਖਾ ॥

23 ਮਨ ਰੁਤਿ ਨਾਮ ਰੇ ॥

24 ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥

25 ਬਸੰਤੁ ਮਹਲਾ ੫ ਘਰੁ ੨ ਹਿੰਡੋਲ ॥

26 ੴ ਸਤਿਗੁਰ ਪ੍ਰਸਾਦਿ ॥

27 ਹੋਇ ਇਕਤ੍ਰ ਮਿਲਹੁ ਮੇਰੇ ਭਾਈ ਦੁਬਿਧਾ ਦੂਰਿ ਕਰਹੁ ਲਿਵ ਲਾਇ ॥

28 ਹਰਿ ਨਾਮੈ ਕੇ ਹੋਵਹੁ ਜੋੜੀ ਗੁਰਮੁਖਿ ਬੈਸਹੁ ਸਫਾ ਵਿਛਾਇ ॥੧॥

29 ਇਨੑ ਬਿਧਿ ਪਾਸਾ ਢਾਲਹੁ ਬੀਰ ॥

30 ਗੁਰਮੁਖਿ ਨਾਮੁ ਜਪਹੁ ਦਿਨੁ ਰਾਤੀ ਅੰਤ ਕਾਲਿ ਨਹ ਲਾਗੈ ਪੀਰ ॥੧॥ ਰਹਾਉ ॥

31 ਕਰਮ ਧਰਮ ਤੁਮੑ ਚਉਪੜਿ ਸਾਜਹੁ ਸਤੁ ਕਰਹੁ ਤੁਮੑ ਸਾਰੀ ॥

32 ਕਾਮੁ ਕ੍ਰੋਧੁ ਲੋਭੁ ਮੋਹੁ ਜੀਤਹੁ ਐਸੀ ਖੇਲ ਹਰਿ ਪਿਆਰੀ ॥੨॥

33 ਉਠਿ ਇਸਨਾਨੁ ਕਰਹੁ ਪਰਭਾਤੇ ਸੋਏ ਹਰਿ ਆਰਾਧੇ ॥

34 ਬਿਖੜੇ ਦਾਉ ਲੰਘਾਵੈ ਮੇਰਾ ਸਤਿਗੁਰੁ ਸੁਖ ਸਹਜ ਸੇਤੀ ਘਰਿ ਜਾਤੇ ॥੩॥

35 ਹਰਿ ਆਪੇ ਖੇਲੈ ਆਪੇ ਦੇਖੈ ਹਰਿ ਆਪੇ ਰਚਨੁ ਰਚਾਇਆ ॥

36 ਜਨ ਨਾਨਕ ਗੁਰਮੁਖਿ ਜੋ ਨਰੁ ਖੇਲੈ ਸੋ ਜਿਣਿ ਬਾਜੀ ਘਰਿ ਆਇਆ ॥੪॥੧॥੧੯॥

37 ਬਸੰਤੁ ਮਹਲਾ ੫ ਹਿੰਡੋਲ ॥

38 ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥

39 ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥

40 ਤੇਰਿਆ ਭਗਤਾ ਕਉ ਬਲਿਹਾਰਾ ॥

41 ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥

42 ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥

43 ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์