Sri Guru Granth Sahib Ji

Ang 1193

เปลี่ยนคำแปล

1 ਜਾ ਕੈ ਕੀਨੑੈ ਹੋਤ ਬਿਕਾਰ ॥

2 ਸੇ ਛੋਡਿ ਚਲਿਆ ਖਿਨ ਮਹਿ ਗਵਾਰ ॥੫॥

3 ਮਾਇਆ ਮੋਹਿ ਬਹੁ ਭਰਮਿਆ ॥

4 ਕਿਰਤ ਰੇਖ ਕਰਿ ਕਰਮਿਆ ॥

5 ਕਰਣੈਹਾਰੁ ਅਲਿਪਤੁ ਆਪਿ ॥

6 ਨਹੀ ਲੇਪੁ ਪ੍ਰਭ ਪੁੰਨ ਪਾਪਿ ॥੬॥

7 ਰਾਖਿ ਲੇਹੁ ਗੋਬਿੰਦ ਦਇਆਲ ॥

8 ਤੇਰੀ ਸਰਣਿ ਪੂਰਨ ਕ੍ਰਿਪਾਲ ॥

9 ਤੁਝ ਬਿਨੁ ਦੂਜਾ ਨਹੀ ਠਾਉ ॥

10 ਕਰਿ ਕਿਰਪਾ ਪ੍ਰਭ ਦੇਹੁ ਨਾਉ ॥੭॥

11 ਤੂ ਕਰਤਾ ਤੂ ਕਰਣਹਾਰੁ ॥

12 ਤੂ ਊਚਾ ਤੂ ਬਹੁ ਅਪਾਰੁ ॥

13 ਕਰਿ ਕਿਰਪਾ ਲੜਿ ਲੇਹੁ ਲਾਇ ॥

14 ਨਾਨਕ ਦਾਸ ਪ੍ਰਭ ਕੀ ਸਰਣਾਇ ॥੮॥੨॥

15 ਬਸੰਤ ਕੀ ਵਾਰ ਮਹਲੁ ੫ ॥

16 ੴ ਸਤਿਗੁਰ ਪ੍ਰਸਾਦਿ ॥

17 ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥

18 ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥

19 ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥

20 ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥

21 ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥

22 ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥

23 ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥

24 ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥

25 ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥

26 ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥

27 ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥

28 ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥

29 ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥

30 ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥

31 ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥

32 ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ॥

33 ੴ ਸਤਿਗੁਰ ਪ੍ਰਸਾਦਿ ॥

34 ਮਉਲੀ ਧਰਤੀ ਮਉਲਿਆ ਅਕਾਸੁ ॥

35 ਘਟਿ ਘਟਿ ਮਉਲਿਆ ਆਤਮ ਪ੍ਰਗਾਸੁ ॥੧॥

36 ਰਾਜਾ ਰਾਮੁ ਮਉਲਿਆ ਅਨਤ ਭਾਇ ॥

37 ਜਹ ਦੇਖਉ ਤਹ ਰਹਿਆ ਸਮਾਇ ॥੧॥ ਰਹਾਉ ॥

38 ਦੁਤੀਆ ਮਉਲੇ ਚਾਰਿ ਬੇਦ ॥

39 ਸਿੰਮ੍ਰਿਤਿ ਮਉਲੀ ਸਿਉ ਕਤੇਬ ॥੨॥

40 ਸੰਕਰੁ ਮਉਲਿਓ ਜੋਗ ਧਿਆਨ ॥

41 ਕਬੀਰ ਕੋ ਸੁਆਮੀ ਸਭ ਸਮਾਨ ॥੩॥੧॥

42 ਪੰਡਿਤ ਜਨ ਮਾਤੇ ਪੜੑਿ ਪੁਰਾਨ ॥

43 ਜੋਗੀ ਮਾਤੇ ਜੋਗ ਧਿਆਨ ॥

44 ਸੰਨਿਆਸੀ ਮਾਤੇ ਅਹੰਮੇਵ ॥

45 ਤਪਸੀ ਮਾਤੇ ਤਪ ਕੈ ਭੇਵ ॥੧॥

46 ਸਭ ਮਦ ਮਾਤੇ ਕੋਊ ਨ ਜਾਗ ॥

47 ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥

48 ਜਾਗੈ ਸੁਕਦੇਉ ਅਰੁ ਅਕੂਰੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์