Sri Guru Granth Sahib Ji

Ang 1252

เปลี่ยนคำแปล

1 ਹਰਿ ਕੇ ਸੰਤ ਸਦਾ ਥਿਰੁ ਪੂਜਹੁ ਜੋ ਹਰਿ ਨਾਮੁ ਜਪਾਤ ॥

2 ਜਿਨ ਕਉ ਕ੍ਰਿਪਾ ਕਰਤ ਹੈ ਗੋਬਿਦੁ ਤੇ ਸਤਸੰਗਿ ਮਿਲਾਤ ॥੩॥

3 ਮਾਤ ਪਿਤਾ ਬਨਿਤਾ ਸੁਤ ਸੰਪਤਿ ਅੰਤਿ ਨ ਚਲਤ ਸੰਗਾਤ ॥

4 ਕਹਤ ਕਬੀਰੁ ਰਾਮ ਭਜੁ ਬਉਰੇ ਜਨਮੁ ਅਕਾਰਥ ਜਾਤ ॥੪॥੧॥

5 ਰਾਜਾਸ੍ਰਮ ਮਿਤਿ ਨਹੀ ਜਾਨੀ ਤੇਰੀ ॥

6 ਤੇਰੇ ਸੰਤਨ ਕੀ ਹਉ ਚੇਰੀ ॥੧॥ ਰਹਾਉ ॥

7 ਹਸਤੋ ਜਾਇ ਸੁ ਰੋਵਤੁ ਆਵੈ ਰੋਵਤੁ ਜਾਇ ਸੁ ਹਸੈ ॥

8 ਬਸਤੋ ਹੋਇ ਹੋਇ ਸੋੁ ਊਜਰੁ ਊਜਰੁ ਹੋਇ ਸੁ ਬਸੈ ॥੧॥

9 ਜਲ ਤੇ ਥਲ ਕਰਿ ਥਲ ਤੇ ਕੂਆ ਕੂਪ ਤੇ ਮੇਰੁ ਕਰਾਵੈ ॥

10 ਧਰਤੀ ਤੇ ਆਕਾਸਿ ਚਢਾਵੈ ਚਢੇ ਅਕਾਸਿ ਗਿਰਾਵੈ ॥੨॥

11 ਭੇਖਾਰੀ ਤੇ ਰਾਜੁ ਕਰਾਵੈ ਰਾਜਾ ਤੇ ਭੇਖਾਰੀ ॥

12 ਖਲ ਮੂਰਖ ਤੇ ਪੰਡਿਤੁ ਕਰਿਬੋ ਪੰਡਿਤ ਤੇ ਮੁਗਧਾਰੀ ॥੩॥

13 ਨਾਰੀ ਤੇ ਜੋ ਪੁਰਖੁ ਕਰਾਵੈ ਪੁਰਖਨ ਤੇ ਜੋ ਨਾਰੀ ॥

14 ਕਹੁ ਕਬੀਰ ਸਾਧੂ ਕੋ ਪ੍ਰੀਤਮੁ ਤਿਸੁ ਮੂਰਤਿ ਬਲਿਹਾਰੀ ॥੪॥੨॥

15 ਸਾਰੰਗ ਬਾਣੀ ਨਾਮਦੇਉ ਜੀ ਕੀ ॥

16 ੴ ਸਤਿਗੁਰ ਪ੍ਰਸਾਦਿ ॥

17 ਕਾਏਂ ਰੇ ਮਨ ਬਿਖਿਆ ਬਨ ਜਾਇ ॥

18 ਭੂਲੌ ਰੇ ਠਗਮੂਰੀ ਖਾਇ ॥੧॥ ਰਹਾਉ ॥

19 ਜੈਸੇ ਮੀਨੁ ਪਾਨੀ ਮਹਿ ਰਹੈ ॥

20 ਕਾਲ ਜਾਲ ਕੀ ਸੁਧਿ ਨਹੀ ਲਹੈ ॥

21 ਜਿਹਬਾ ਸੁਆਦੀ ਲੀਲਿਤ ਲੋਹ ॥

22 ਐਸੇ ਕਨਿਕ ਕਾਮਨੀ ਬਾਧਿਓ ਮੋਹ ॥੧॥

23 ਜਿਉ ਮਧੁ ਮਾਖੀ ਸੰਚੈ ਅਪਾਰ ॥

24 ਮਧੁ ਲੀਨੋ ਮੁਖਿ ਦੀਨੀ ਛਾਰੁ ॥

25 ਗਊ ਬਾਛ ਕਉ ਸੰਚੈ ਖੀਰੁ ॥

26 ਗਲਾ ਬਾਂਧਿ ਦੁਹਿ ਲੇਇ ਅਹੀਰੁ ॥੨॥

27 ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥

28 ਸੋ ਮਾਇਆ ਲੈ ਗਾਡੈ ਧਰੈ ॥

29 ਅਤਿ ਸੰਚੈ ਸਮਝੈ ਨਹੀ ਮੂੜੑ ॥

30 ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥੩॥

31 ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥

32 ਸਾਧਸੰਗਤਿ ਕਬਹੂ ਨਹੀ ਕਰੈ ॥

33 ਕਹਤ ਨਾਮਦੇਉ ਤਾ ਚੀ ਆਣਿ ॥

34 ਨਿਰਭੈ ਹੋਇ ਭਜੀਐ ਭਗਵਾਨ ॥੪॥੧॥

35 ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥

36 ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥੧॥ ਰਹਾਉ ॥

37 ਆਪਨ ਦੇਉ ਦੇਹੁਰਾ ਆਪਨ ਆਪ ਲਗਾਵੈ ਪੂਜਾ ॥

38 ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥੧॥

39 ਆਪਹਿ ਗਾਵੈ ਆਪਹਿ ਨਾਚੈ ਆਪਿ ਬਜਾਵੈ ਤੂਰਾ ॥

40 ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥੨॥੨॥

41 ਦਾਸ ਅਨਿੰਨ ਮੇਰੋ ਨਿਜ ਰੂਪ ॥

42 ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥੧॥ ਰਹਾਉ ॥

43 ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์