Ang 1373
1 ਤਾਸੁ ਪਟੰਤਰ ਨਾ ਪੁਜੈ ਹਰਿ ਜਨ ਕੀ ਪਨਿਹਾਰਿ ॥੧੫੯॥
2 ਕਬੀਰ ਨ੍ਰਿਪ ਨਾਰੀ ਕਿਉ ਨਿੰਦੀਐ ਕਿਉ ਹਰਿ ਚੇਰੀ ਕਉ ਮਾਨੁ ॥
3 ਓਹ ਮਾਂਗ ਸਵਾਰੈ ਬਿਖੈ ਕਉ ਓਹ ਸਿਮਰੈ ਹਰਿ ਨਾਮੁ ॥੧੬੦॥
4 ਕਬੀਰ ਥੂਨੀ ਪਾਈ ਥਿਤਿ ਭਈ ਸਤਿਗੁਰ ਬੰਧੀ ਧੀਰ ॥
5 ਕਬੀਰ ਹੀਰਾ ਬਨਜਿਆ ਮਾਨ ਸਰੋਵਰ ਤੀਰ ॥੧੬੧॥
6 ਕਬੀਰ ਹਰਿ ਹੀਰਾ ਜਨ ਜਉਹਰੀ ਲੇ ਕੈ ਮਾਂਡੈ ਹਾਟ ॥
7 ਜਬ ਹੀ ਪਾਈਅਹਿ ਪਾਰਖੂ ਤਬ ਹੀਰਨ ਕੀ ਸਾਟ ॥੧੬੨॥
8 ਕਬੀਰ ਕਾਮ ਪਰੇ ਹਰਿ ਸਿਮਰੀਐ ਐਸਾ ਸਿਮਰਹੁ ਨਿਤ ॥
9 ਅਮਰਾ ਪੁਰ ਬਾਸਾ ਕਰਹੁ ਹਰਿ ਗਇਆ ਬਹੋਰੈ ਬਿਤ ॥੧੬੩॥
10 ਕਬੀਰ ਸੇਵਾ ਕਉ ਦੁਇ ਭਲੇ ਏਕੁ ਸੰਤੁ ਇਕੁ ਰਾਮੁ ॥
11 ਰਾਮੁ ਜੁ ਦਾਤਾ ਮੁਕਤਿ ਕੋ ਸੰਤੁ ਜਪਾਵੈ ਨਾਮੁ ॥੧੬੪॥
12 ਕਬੀਰ ਜਿਹ ਮਾਰਗਿ ਪੰਡਿਤ ਗਏ ਪਾਛੈ ਪਰੀ ਬਹੀਰ ॥
13 ਇਕ ਅਵਘਟ ਘਾਟੀ ਰਾਮ ਕੀ ਤਿਹ ਚੜਿ ਰਹਿਓ ਕਬੀਰ ॥੧੬੫॥
14 ਕਬੀਰ ਦੁਨੀਆ ਕੇ ਦੋਖੇ ਮੂਆ ਚਾਲਤ ਕੁਲ ਕੀ ਕਾਨਿ ॥
15 ਤਬ ਕੁਲੁ ਕਿਸ ਕਾ ਲਾਜਸੀ ਜਬ ਲੇ ਧਰਹਿ ਮਸਾਨਿ ॥੧੬੬॥
16 ਕਬੀਰ ਡੂਬਹਿਗੋ ਰੇ ਬਾਪੁਰੇ ਬਹੁ ਲੋਗਨ ਕੀ ਕਾਨਿ ॥
17 ਪਾਰੋਸੀ ਕੇ ਜੋ ਹੂਆ ਤੂ ਅਪਨੇ ਭੀ ਜਾਨੁ ॥੧੬੭॥
18 ਕਬੀਰ ਭਲੀ ਮਧੂਕਰੀ ਨਾਨਾ ਬਿਧਿ ਕੋ ਨਾਜੁ ॥
19 ਦਾਵਾ ਕਾਹੂ ਕੋ ਨਹੀ ਬਡਾ ਦੇਸੁ ਬਡ ਰਾਜੁ ॥੧੬੮॥
20 ਕਬੀਰ ਦਾਵੈ ਦਾਝਨੁ ਹੋਤੁ ਹੈ ਨਿਰਦਾਵੈ ਰਹੈ ਨਿਸੰਕ ॥
21 ਜੋ ਜਨੁ ਨਿਰਦਾਵੈ ਰਹੈ ਸੋ ਗਨੈ ਇੰਦ੍ਰ ਸੋ ਰੰਕ ॥੧੬੯॥
22 ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ ॥
23 ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ ॥੧੭੦॥
24 ਕਬੀਰ ਪਰਭਾਤੇ ਤਾਰੇ ਖਿਸਹਿ ਤਿਉ ਇਹੁ ਖਿਸੈ ਸਰੀਰੁ ॥
25 ਏ ਦੁਇ ਅਖਰ ਨਾ ਖਿਸਹਿ ਸੋ ਗਹਿ ਰਹਿਓ ਕਬੀਰੁ ॥੧੭੧॥
26 ਕਬੀਰ ਕੋਠੀ ਕਾਠ ਕੀ ਦਹ ਦਿਸਿ ਲਾਗੀ ਆਗਿ ॥
27 ਪੰਡਿਤ ਪੰਡਿਤ ਜਲਿ ਮੂਏ ਮੂਰਖ ਉਬਰੇ ਭਾਗਿ ॥੧੭੨॥
28 ਕਬੀਰ ਸੰਸਾ ਦੂਰਿ ਕਰੁ ਕਾਗਦ ਦੇਹ ਬਿਹਾਇ ॥
29 ਬਾਵਨ ਅਖਰ ਸੋਧਿ ਕੈ ਹਰਿ ਚਰਨੀ ਚਿਤੁ ਲਾਇ ॥੧੭੩॥
30 ਕਬੀਰ ਸੰਤੁ ਨ ਛਾਡੈ ਸੰਤਈ ਜਉ ਕੋਟਿਕ ਮਿਲਹਿ ਅਸੰਤ ॥
31 ਮਲਿਆਗਰੁ ਭੁਯੰਗਮ ਬੇਢਿਓ ਤ ਸੀਤਲਤਾ ਨ ਤਜੰਤ ॥੧੭੪॥
32 ਕਬੀਰ ਮਨੁ ਸੀਤਲੁ ਭਇਆ ਪਾਇਆ ਬ੍ਰਹਮ ਗਿਆਨੁ ॥
33 ਜਿਨਿ ਜੁਆਲਾ ਜਗੁ ਜਾਰਿਆ ਸੁ ਜਨ ਕੇ ਉਦਕ ਸਮਾਨਿ ॥੧੭੫॥
34 ਕਬੀਰ ਸਾਰੀ ਸਿਰਜਨਹਾਰ ਕੀ ਜਾਨੈ ਨਾਹੀ ਕੋਇ ॥
35 ਕੈ ਜਾਨੈ ਆਪਨ ਧਨੀ ਕੈ ਦਾਸੁ ਦੀਵਾਨੀ ਹੋਇ ॥੧੭੬॥
36 ਕਬੀਰ ਭਲੀ ਭਈ ਜੋ ਭਉ ਪਰਿਆ ਦਿਸਾ ਗਈਁ ਸਭ ਭੂਲਿ ॥