Sri Guru Granth Sahib Ji

Ang 1374

เปลี่ยนคำแปล

1 ਓਰਾ ਗਰਿ ਪਾਨੀ ਭਇਆ ਜਾਇ ਮਿਲਿਓ ਢਲਿ ਕੂਲਿ ॥੧੭੭॥

2 ਕਬੀਰਾ ਧੂਰਿ ਸਕੇਲਿ ਕੈ ਪੁਰੀਆ ਬਾਂਧੀ ਦੇਹ ॥

3 ਦਿਵਸ ਚਾਰਿ ਕੋ ਪੇਖਨਾ ਅੰਤਿ ਖੇਹ ਕੀ ਖੇਹ ॥੧੭੮॥

4 ਕਬੀਰ ਸੂਰਜ ਚਾਂਦ ਕੈ ਉਦੈ ਭਈ ਸਭ ਦੇਹ ॥

5 ਗੁਰ ਗੋਬਿੰਦ ਕੇ ਬਿਨੁ ਮਿਲੇ ਪਲਟਿ ਭਈ ਸਭ ਖੇਹ ॥੧੭੯॥

6 ਜਹ ਅਨਭਉ ਤਹ ਭੈ ਨਹੀ ਜਹ ਭਉ ਤਹ ਹਰਿ ਨਾਹਿ ॥

7 ਕਹਿਓ ਕਬੀਰ ਬਿਚਾਰਿ ਕੈ ਸੰਤ ਸੁਨਹੁ ਮਨ ਮਾਹਿ ॥੧੮੦॥

8 ਕਬੀਰ ਜਿਨਹੁ ਕਿਛੂ ਜਾਨਿਆ ਨਹੀ ਤਿਨ ਸੁਖ ਨੀਦ ਬਿਹਾਇ ॥

9 ਹਮਹੁ ਜੁ ਬੂਝਾ ਬੂਝਨਾ ਪੂਰੀ ਪਰੀ ਬਲਾਇ ॥੧੮੧॥

10 ਕਬੀਰ ਮਾਰੇ ਬਹੁਤੁ ਪੁਕਾਰਿਆ ਪੀਰ ਪੁਕਾਰੈ ਅਉਰ ॥

11 ਲਾਗੀ ਚੋਟ ਮਰੰਮ ਕੀ ਰਹਿਓ ਕਬੀਰਾ ਠਉਰ ॥੧੮੨॥

12 ਕਬੀਰ ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸ ॥

13 ਚੋਟ ਸਹਾਰੈ ਸਬਦ ਕੀ ਤਾਸੁ ਗੁਰੂ ਮੈ ਦਾਸ ॥੧੮੩॥

14 ਕਬੀਰ ਮੁਲਾਂ ਮੁਨਾਰੇ ਕਿਆ ਚਢਹਿ ਸਾਂਈ ਨ ਬਹਰਾ ਹੋਇ ॥

15 ਜਾ ਕਾਰਨਿ ਤੂੰ ਬਾਂਗ ਦੇਹਿ ਦਿਲ ਹੀ ਭੀਤਰਿ ਜੋਇ ॥੧੮੪॥

16 ਸੇਖ ਸਬੂਰੀ ਬਾਹਰਾ ਕਿਆ ਹਜ ਕਾਬੇ ਜਾਇ ॥

17 ਕਬੀਰ ਜਾ ਕੀ ਦਿਲ ਸਾਬਤਿ ਨਹੀ ਤਾ ਕਉ ਕਹਾਂ ਖੁਦਾਇ ॥੧੮੫॥

18 ਕਬੀਰ ਅਲਹ ਕੀ ਕਰਿ ਬੰਦਗੀ ਜਿਹ ਸਿਮਰਤ ਦੁਖੁ ਜਾਇ ॥

19 ਦਿਲ ਮਹਿ ਸਾਂਈ ਪਰਗਟੈ ਬੁਝੈ ਬਲੰਤੀ ਨਾਂਇ ॥੧੮੬॥

20 ਕਬੀਰ ਜੋਰੀ ਕੀਏ ਜੁਲਮੁ ਹੈ ਕਹਤਾ ਨਾਉ ਹਲਾਲੁ ॥

21 ਦਫਤਰਿ ਲੇਖਾ ਮਾਂਗੀਐ ਤਬ ਹੋਇਗੋ ਕਉਨੁ ਹਵਾਲੁ ॥੧੮੭॥

22 ਕਬੀਰ ਖੂਬੁ ਖਾਨਾ ਖੀਚਰੀ ਜਾ ਮਹਿ ਅੰਮ੍ਰਿਤੁ ਲੋਨੁ ॥

23 ਹੇਰਾ ਰੋਟੀ ਕਾਰਨੇ ਗਲਾ ਕਟਾਵੈ ਕਉਨੁ ॥੧੮੮॥

24 ਕਬੀਰ ਗੁਰੁ ਲਾਗਾ ਤਬ ਜਾਨੀਐ ਮਿਟੈ ਮੋਹੁ ਤਨ ਤਾਪ ॥

25 ਹਰਖ ਸੋਗ ਦਾਝੈ ਨਹੀ ਤਬ ਹਰਿ ਆਪਹਿ ਆਪਿ ॥੧੮੯॥

26 ਕਬੀਰ ਰਾਮ ਕਹਨ ਮਹਿ ਭੇਦੁ ਹੈ ਤਾ ਮਹਿ ਏਕੁ ਬਿਚਾਰੁ ॥

27 ਸੋਈ ਰਾਮੁ ਸਭੈ ਕਹਹਿ ਸੋਈ ਕਉਤਕਹਾਰ ॥੧੯੦॥

28 ਕਬੀਰ ਰਾਮੈ ਰਾਮ ਕਹੁ ਕਹਿਬੇ ਮਾਹਿ ਬਿਬੇਕ ॥

29 ਏਕੁ ਅਨੇਕਹਿ ਮਿਲਿ ਗਇਆ ਏਕ ਸਮਾਨਾ ਏਕ ॥੧੯੧॥

30 ਕਬੀਰ ਜਾ ਘਰ ਸਾਧ ਨ ਸੇਵੀਅਹਿ ਹਰਿ ਕੀ ਸੇਵਾ ਨਾਹਿ ॥

31 ਤੇ ਘਰ ਮਰਹਟ ਸਾਰਖੇ ਭੂਤ ਬਸਹਿ ਤਿਨ ਮਾਹਿ ॥੧੯੨॥

32 ਕਬੀਰ ਗੂੰਗਾ ਹੂਆ ਬਾਵਰਾ ਬਹਰਾ ਹੂਆ ਕਾਨ ॥

33 ਪਾਵਹੁ ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨ ॥੧੯੩॥

34 ਕਬੀਰ ਸਤਿਗੁਰ ਸੂਰਮੇ ਬਾਹਿਆ ਬਾਨੁ ਜੁ ਏਕੁ ॥

35 ਲਾਗਤ ਹੀ ਭੁਇ ਗਿਰਿ ਪਰਿਆ ਪਰਾ ਕਰੇਜੇ ਛੇਕੁ ॥੧੯੪॥

36 ਕਬੀਰ ਨਿਰਮਲ ਬੂੰਦ ਅਕਾਸ ਕੀ ਪਰਿ ਗਈ ਭੂਮਿ ਬਿਕਾਰ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์