Sri Guru Granth Sahib Ji

Ang 275

เปลี่ยนคำแปล

1 ਤਿਸ ਕਾ ਨਾਮੁ ਸਤਿ ਰਾਮਦਾਸੁ ॥

2 ਆਤਮ ਰਾਮੁ ਤਿਸੁ ਨਦਰੀ ਆਇਆ ॥

3 ਦਾਸ ਦਸੰਤਣ ਭਾਇ ਤਿਨਿ ਪਾਇਆ ॥

4 ਸਦਾ ਨਿਕਟਿ ਨਿਕਟਿ ਹਰਿ ਜਾਨੁ ॥

5 ਸੋ ਦਾਸੁ ਦਰਗਹ ਪਰਵਾਨੁ ॥

6 ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥

7 ਤਿਸੁ ਦਾਸ ਕਉ ਸਭ ਸੋਝੀ ਪਰੈ ॥

8 ਸਗਲ ਸੰਗਿ ਆਤਮ ਉਦਾਸੁ ॥

9 ਐਸੀ ਜੁਗਤਿ ਨਾਨਕ ਰਾਮਦਾਸੁ ॥੬॥

10 ਪ੍ਰਭ ਕੀ ਆਗਿਆ ਆਤਮ ਹਿਤਾਵੈ ॥

11 ਜੀਵਨ ਮੁਕਤਿ ਸੋਊ ਕਹਾਵੈ ॥

12 ਤੈਸਾ ਹਰਖੁ ਤੈਸਾ ਉਸੁ ਸੋਗੁ ॥

13 ਸਦਾ ਅਨੰਦੁ ਤਹ ਨਹੀ ਬਿਓਗੁ ॥

14 ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥

15 ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥

16 ਤੈਸਾ ਮਾਨੁ ਤੈਸਾ ਅਭਿਮਾਨੁ ॥

17 ਤੈਸਾ ਰੰਕੁ ਤੈਸਾ ਰਾਜਾਨੁ ॥

18 ਜੋ ਵਰਤਾਏ ਸਾਈ ਜੁਗਤਿ ॥

19 ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥

20 ਪਾਰਬ੍ਰਹਮ ਕੇ ਸਗਲੇ ਠਾਉ ॥

21 ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥

22 ਆਪੇ ਕਰਨ ਕਰਾਵਨ ਜੋਗੁ ॥

23 ਪ੍ਰਭ ਭਾਵੈ ਸੋਈ ਫੁਨਿ ਹੋਗੁ ॥

24 ਪਸਰਿਓ ਆਪਿ ਹੋਇ ਅਨਤ ਤਰੰਗ ॥

25 ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥

26 ਜੈਸੀ ਮਤਿ ਦੇਇ ਤੈਸਾ ਪਰਗਾਸ ॥

27 ਪਾਰਬ੍ਰਹਮੁ ਕਰਤਾ ਅਬਿਨਾਸ ॥

28 ਸਦਾ ਸਦਾ ਸਦਾ ਦਇਆਲ ॥

29 ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥

30 ਸਲੋਕੁ ॥

31 ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥

32 ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥੧॥

33 ਅਸਟਪਦੀ ॥

34 ਕਈ ਕੋਟਿ ਹੋਏ ਪੂਜਾਰੀ ॥

35 ਕਈ ਕੋਟਿ ਆਚਾਰ ਬਿਉਹਾਰੀ ॥

36 ਕਈ ਕੋਟਿ ਭਏ ਤੀਰਥ ਵਾਸੀ ॥

37 ਕਈ ਕੋਟਿ ਬਨ ਭ੍ਰਮਹਿ ਉਦਾਸੀ ॥

38 ਕਈ ਕੋਟਿ ਬੇਦ ਕੇ ਸ੍ਰੋਤੇ ॥

39 ਕਈ ਕੋਟਿ ਤਪੀਸੁਰ ਹੋਤੇ ॥

40 ਕਈ ਕੋਟਿ ਆਤਮ ਧਿਆਨੁ ਧਾਰਹਿ ॥

41 ਕਈ ਕੋਟਿ ਕਬਿ ਕਾਬਿ ਬੀਚਾਰਹਿ ॥

42 ਕਈ ਕੋਟਿ ਨਵਤਨ ਨਾਮ ਧਿਆਵਹਿ ॥

43 ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥

44 ਕਈ ਕੋਟਿ ਭਏ ਅਭਿਮਾਨੀ ॥

45 ਕਈ ਕੋਟਿ ਅੰਧ ਅਗਿਆਨੀ ॥

46 ਕਈ ਕੋਟਿ ਕਿਰਪਨ ਕਠੋਰ ॥

47 ਕਈ ਕੋਟਿ ਅਭਿਗ ਆਤਮ ਨਿਕੋਰ ॥

48 ਕਈ ਕੋਟਿ ਪਰ ਦਰਬ ਕਉ ਹਿਰਹਿ ॥

49 ਕਈ ਕੋਟਿ ਪਰ ਦੂਖਨਾ ਕਰਹਿ ॥

50 ਕਈ ਕੋਟਿ ਮਾਇਆ ਸ੍ਰਮ ਮਾਹਿ ॥

51 ਕਈ ਕੋਟਿ ਪਰਦੇਸ ਭ੍ਰਮਾਹਿ ॥

52 ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥

53 ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥

54 ਕਈ ਕੋਟਿ ਸਿਧ ਜਤੀ ਜੋਗੀ ॥

55 ਕਈ ਕੋਟਿ ਰਾਜੇ ਰਸ ਭੋਗੀ ॥

56 ਕਈ ਕੋਟਿ ਪੰਖੀ ਸਰਪ ਉਪਾਏ ॥

57 ਕਈ ਕੋਟਿ ਪਾਥਰ ਬਿਰਖ ਨਿਪਜਾਏ ॥

58 ਕਈ ਕੋਟਿ ਪਵਣ ਪਾਣੀ ਬੈਸੰਤਰ ॥

59 ਕਈ ਕੋਟਿ ਦੇਸ ਭੂ ਮੰਡਲ ॥

60 ਕਈ ਕੋਟਿ ਸਸੀਅਰ ਸੂਰ ਨਖੵਤ੍ਰ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์