Sri Guru Granth Sahib Ji

Ang 292

เปลี่ยนคำแปล

1 ਕੋਊ ਨਰਕ ਕੋਊ ਸੁਰਗ ਬੰਛਾਵਤ ॥

2 ਆਲ ਜਾਲ ਮਾਇਆ ਜੰਜਾਲ ॥

3 ਹਉਮੈ ਮੋਹ ਭਰਮ ਭੈ ਭਾਰ ॥

4 ਦੂਖ ਸੂਖ ਮਾਨ ਅਪਮਾਨ ॥

5 ਅਨਿਕ ਪ੍ਰਕਾਰ ਕੀਓ ਬਖੵਾਨ ॥

6 ਆਪਨ ਖੇਲੁ ਆਪਿ ਕਰਿ ਦੇਖੈ ॥

7 ਖੇਲੁ ਸੰਕੋਚੈ ਤਉ ਨਾਨਕ ਏਕੈ ॥੭॥

8 ਜਹ ਅਬਿਗਤੁ ਭਗਤੁ ਤਹ ਆਪਿ ॥

9 ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥

10 ਦੁਹੂ ਪਾਖ ਕਾ ਆਪਹਿ ਧਨੀ ॥

11 ਉਨ ਕੀ ਸੋਭਾ ਉਨਹੂ ਬਨੀ ॥

12 ਆਪਹਿ ਕਉਤਕ ਕਰੈ ਅਨਦ ਚੋਜ ॥

13 ਆਪਹਿ ਰਸ ਭੋਗਨ ਨਿਰਜੋਗ ॥

14 ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥

15 ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥

16 ਬੇਸੁਮਾਰ ਅਥਾਹ ਅਗਨਤ ਅਤੋਲੈ ॥

17 ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥

18 ਸਲੋਕੁ ॥

19 ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥

20 ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥

21 ਅਸਟਪਦੀ ॥

22 ਆਪਿ ਕਥੈ ਆਪਿ ਸੁਨਨੈਹਾਰੁ ॥

23 ਆਪਹਿ ਏਕੁ ਆਪਿ ਬਿਸਥਾਰੁ ॥

24 ਜਾ ਤਿਸੁ ਭਾਵੈ ਤਾ ਸ੍ਰਿਸਟਿ ਉਪਾਏ ॥

25 ਆਪਨੈ ਭਾਣੈ ਲਏ ਸਮਾਏ ॥

26 ਤੁਮ ਤੇ ਭਿੰਨ ਨਹੀ ਕਿਛੁ ਹੋਇ ॥

27 ਆਪਨ ਸੂਤਿ ਸਭੁ ਜਗਤੁ ਪਰੋਇ ॥

28 ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥

29 ਸਚੁ ਨਾਮੁ ਸੋਈ ਜਨੁ ਪਾਏ ॥

30 ਸੋ ਸਮਦਰਸੀ ਤਤ ਕਾ ਬੇਤਾ ॥

31 ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥

32 ਜੀਅ ਜੰਤ੍ਰ ਸਭ ਤਾ ਕੈ ਹਾਥ ॥

33 ਦੀਨ ਦਇਆਲ ਅਨਾਥ ਕੋ ਨਾਥੁ ॥

34 ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥

35 ਸੋ ਮੂਆ ਜਿਸੁ ਮਨਹੁ ਬਿਸਾਰੈ ॥

36 ਤਿਸੁ ਤਜਿ ਅਵਰ ਕਹਾ ਕੋ ਜਾਇ ॥

37 ਸਭ ਸਿਰਿ ਏਕੁ ਨਿਰੰਜਨ ਰਾਇ ॥

38 ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥

39 ਅੰਤਰਿ ਬਾਹਰਿ ਜਾਨਹੁ ਸਾਥਿ ॥

40 ਗੁਨ ਨਿਧਾਨ ਬੇਅੰਤ ਅਪਾਰ ॥

41 ਨਾਨਕ ਦਾਸ ਸਦਾ ਬਲਿਹਾਰ ॥੨॥

42 ਪੂਰਨ ਪੂਰਿ ਰਹੇ ਦਇਆਲ ॥

43 ਸਭ ਊਪਰਿ ਹੋਵਤ ਕਿਰਪਾਲ ॥

44 ਅਪਨੇ ਕਰਤਬ ਜਾਨੈ ਆਪਿ ॥

45 ਅੰਤਰਜਾਮੀ ਰਹਿਓ ਬਿਆਪਿ ॥

46 ਪ੍ਰਤਿਪਾਲੈ ਜੀਅਨ ਬਹੁ ਭਾਤਿ ॥

47 ਜੋ ਜੋ ਰਚਿਓ ਸੁ ਤਿਸਹਿ ਧਿਆਤਿ ॥

48 ਜਿਸੁ ਭਾਵੈ ਤਿਸੁ ਲਏ ਮਿਲਾਇ ॥

49 ਭਗਤਿ ਕਰਹਿ ਹਰਿ ਕੇ ਗੁਣ ਗਾਇ ॥

50 ਮਨ ਅੰਤਰਿ ਬਿਸ੍ਵਾਸੁ ਕਰਿ ਮਾਨਿਆ ॥

51 ਕਰਨਹਾਰੁ ਨਾਨਕ ਇਕੁ ਜਾਨਿਆ ॥੩॥

52 ਜਨੁ ਲਾਗਾ ਹਰਿ ਏਕੈ ਨਾਇ ॥

53 ਤਿਸ ਕੀ ਆਸ ਨ ਬਿਰਥੀ ਜਾਇ ॥

54 ਸੇਵਕ ਕਉ ਸੇਵਾ ਬਨਿ ਆਈ ॥

55 ਹੁਕਮੁ ਬੂਝਿ ਪਰਮ ਪਦੁ ਪਾਈ ॥

56 ਇਸ ਤੇ ਊਪਰਿ ਨਹੀ ਬੀਚਾਰੁ ॥

57 ਜਾ ਕੈ ਮਨਿ ਬਸਿਆ ਨਿਰੰਕਾਰੁ ॥

58 ਬੰਧਨ ਤੋਰਿ ਭਏ ਨਿਰਵੈਰ ॥

59 ਅਨਦਿਨੁ ਪੂਜਹਿ ਗੁਰ ਕੇ ਪੈਰ ॥

60 ਇਹ ਲੋਕ ਸੁਖੀਏ ਪਰਲੋਕ ਸੁਹੇਲੇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์