Ang 333
1 ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ ॥੩॥
2 ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥
3 ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਨਾਮਿ ਲਿਵ ਲਾਗੀ ॥੪॥੨॥੪੬॥
4 ਗਉੜੀ ਬੈਰਾਗਣਿ ਤਿਪਦੇ₃ ॥
5 ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥
6 ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥੧॥
7 ਮੇਰੇ ਮਨ ਮਨ ਹੀ ਉਲਟਿ ਸਮਾਨਾ ॥
8 ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥੧॥ ਰਹਾਉ ॥
9 ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ ॥
10 ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥੨॥
11 ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥
12 ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥੩॥੩॥੪੭॥
13 ਗਉੜੀ ॥
14 ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥
15 ਜੀਵਨ ਮਿਰਤੁ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥੧॥
16 ਸਹਜ ਕੀ ਅਕਥ ਕਥਾ ਹੈ ਨਿਰਾਰੀ ॥
17 ਤੁਲਿ ਨਹੀ ਚਢੈ ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥੧॥ ਰਹਾਉ ॥
18 ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ ਨਾਹੀ ॥
19 ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥੨॥
20 ਅਗਮ ਅਗੋਚਰੁ ਰਹੈ ਨਿਰੰਤਰਿ ਗੁਰ ਕਿਰਪਾ ਤੇ ਲਹੀਐ ॥
21 ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥੩॥੪॥੪੮॥
22 ਗਉੜੀ₂ ॥
23 ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥
24 ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ ਬਿਧਿ ਟਾਂਡ ਬਿਸਾਹਿਓ ॥੧॥
25 ਐਸਾ ਨਾਇਕੁ ਰਾਮੁ ਹਮਾਰਾ ॥
26 ਸਗਲ ਸੰਸਾਰੁ ਕੀਓ ਬਨਜਾਰਾ ॥੧॥ ਰਹਾਉ ॥
27 ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥
28 ਪੰਚ ਤਤੁ ਮਿਲਿ ਦਾਨੁ ਨਿਬੇਰਹਿ ਟਾਂਡਾ ਉਤਰਿਓ ਪਾਰਾ ॥੨॥
29 ਕਹਤ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥
30 ਘਾਟੀ ਚਢਤ ਬੈਲੁ ਇਕੁ ਥਾਕਾ ਚਲੋ ਗੋਨਿ ਛਿਟਕਾਈ ॥੩॥੫॥੪੯॥
31 ਗਉੜੀ ਪੰਚਪਦਾ₃ ॥
32 ਪੇਵਕੜੈ ਦਿਨ ਚਾਰਿ ਹੈ ਸਾਹੁਰੜੈ ਜਾਣਾ ॥
33 ਅੰਧਾ ਲੋਕੁ ਨ ਜਾਣਈ ਮੂਰਖੁ ਏਆਣਾ ॥੧॥
34 ਕਹੁ ਡਡੀਆ ਬਾਧੈ ਧਨ ਖੜੀ ॥
35 ਪਾਹੂ ਘਰਿ ਆਏ ਮੁਕਲਾਊ ਆਏ ॥੧॥ ਰਹਾਉ ॥
36 ਓਹ ਜਿ ਦਿਸੈ ਖੂਹੜੀ ਕਉਨ ਲਾਜੁ ਵਹਾਰੀ ॥
37 ਲਾਜੁ ਘੜੀ ਸਿਉ ਤੂਟਿ ਪੜੀ ਉਠਿ ਚਲੀ ਪਨਿਹਾਰੀ ॥੨॥
38 ਸਾਹਿਬੁ ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥