Sri Guru Granth Sahib Ji

Ang 348

เปลี่ยนคำแปล

1 ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ ਨਾਨਕ ਰਹਣੁ ਰਜਾਈ ॥੧॥੧॥

2 ਆਸਾ ਮਹਲਾ ੪ ॥

3 ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥

4 ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥

5 ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥

6 ਹਰਿ ਧਿਆਵਹੁ ਸੰਤਹੁ ਜੀ ਸਭਿ ਦੂਖ ਵਿਸਾਰਣਹਾਰਾ ॥

7 ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥

8 ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੋ ਪੁਰਖੁ ਸਮਾਣਾ ॥

9 ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥

10 ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥

11 ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥

12 ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨੑ ਕੁਰਬਾਣਾ ॥੨॥

13 ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖ ਵਾਸੀ ॥

14 ਸੇ ਮੁਕਤੁ ਸੇ ਮੁਕਤੁ ਭਏ ਜਿਨੑ ਹਰਿ ਧਿਆਇਆ ਜੀਉ ਤਿਨ ਟੂਟੀ ਜਮ ਕੀ ਫਾਸੀ ॥

15 ਜਿਨ ਨਿਰਭਉ ਜਿਨੑ ਹਰਿ ਨਿਰਭਉ ਧਿਆਇਆ ਜੀਉ ਤਿਨ ਕਾ ਭਉ ਸਭੁ ਗਵਾਸੀ ॥

16 ਜਿਨੑ ਸੇਵਿਆ ਜਿਨੑ ਸੇਵਿਆ ਮੇਰਾ ਹਰਿ ਜੀਉ ਤੇ ਹਰਿ ਹਰਿ ਰੂਪਿ ਸਮਾਸੀ ॥

17 ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀਉ ਜਨੁ ਨਾਨਕੁ ਤਿਨ ਬਲਿ ਜਾਸੀ ॥੩॥

18 ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬੇਅੰਤ ਬੇਅੰਤਾ ॥

19 ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥

20 ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤਪੁ ਤਾਪਹਿ ਜਪਹਿ ਬੇਅੰਤਾ ॥

21 ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿੰਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥

22 ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥

23 ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥

24 ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥

25 ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥

26 ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥

27 ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੨॥

28 ੴ ਸਤਿਗੁਰ ਪ੍ਰਸਾਦਿ ॥

29 ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥

30 ਸੁਣਿ ਵਡਾ ਆਖੈ ਸਭ ਕੋਈ ॥

31 ਕੇਵਡੁ ਵਡਾ ਡੀਠਾ ਹੋਈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์