Sri Guru Granth Sahib Ji

Ang 386

เปลี่ยนคำแปล

1 ਸੋ ਨਾਮੁ ਜਪੈ ਜੋ ਜਨੁ ਤੁਧੁ ਭਾਵੈ ॥੧॥ ਰਹਾਉ ॥

2 ਤਨੁ ਮਨੁ ਸੀਤਲੁ ਜਪਿ ਨਾਮੁ ਤੇਰਾ ॥

3 ਹਰਿ ਹਰਿ ਜਪਤ ਢਹੈ ਦੁਖ ਡੇਰਾ ॥੨॥

4 ਹੁਕਮੁ ਬੂਝੈ ਸੋਈ ਪਰਵਾਨੁ ॥

5 ਸਾਚੁ ਸਬਦੁ ਜਾ ਕਾ ਨੀਸਾਨੁ ॥੩॥

6 ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥

7 ਭਨਤਿ ਨਾਨਕੁ ਮੇਰੈ ਮਨਿ ਸੁਖੁ ਪਾਇਆ ॥੪॥੮॥੫੯॥

8 ਆਸਾ ਮਹਲਾ ੫ ॥

9 ਜਹਾ ਪਠਾਵਹੁ ਤਹ ਤਹ ਜਾਈਁ ॥

10 ਜੋ ਤੁਮ ਦੇਹੁ ਸੋਈ ਸੁਖੁ ਪਾਈਁ ॥੧॥

11 ਸਦਾ ਚੇਰੇ ਗੋਵਿੰਦ ਗੋਸਾਈ ॥

12 ਤੁਮੑਰੀ ਕ੍ਰਿਪਾ ਤੇ ਤ੍ਰਿਪਤਿ ਅਘਾਈਁ ॥੧॥ ਰਹਾਉ ॥

13 ਤੁਮਰਾ ਦੀਆ ਪੈਨੑਉ ਖਾਈਁ ॥

14 ਤਉ ਪ੍ਰਸਾਦਿ ਪ੍ਰਭ ਸੁਖੀ ਵਲਾਈਁ ॥੨॥

15 ਮਨ ਤਨ ਅੰਤਰਿ ਤੁਝੈ ਧਿਆਈਁ ॥

16 ਤੁਮੑਰੈ ਲਵੈ ਨ ਕੋਊ ਲਾਈਁ ॥੩॥

17 ਕਹੁ ਨਾਨਕ ਨਿਤ ਇਵੈ ਧਿਆਈਁ ॥

18 ਗਤਿ ਹੋਵੈ ਸੰਤਹ ਲਗਿ ਪਾਈਁ ॥੪॥੯॥੬੦॥

19 ਆਸਾ ਮਹਲਾ ੫ ॥

20 ਊਠਤ ਬੈਠਤ ਸੋਵਤ ਧਿਆਈਐ ॥

21 ਮਾਰਗਿ ਚਲਤ ਹਰੇ ਹਰਿ ਗਾਈਐ ॥੧॥

22 ਸ੍ਰਵਨ ਸੁਨੀਜੈ ਅੰਮ੍ਰਿਤ ਕਥਾ ॥

23 ਜਾਸੁ ਸੁਨੀ ਮਨਿ ਹੋਇ ਅਨੰਦਾ ਦੂਖ ਰੋਗ ਮਨ ਸਗਲੇ ਲਥਾ ॥੧॥ ਰਹਾਉ ॥

24 ਕਾਰਜਿ ਕਾਮਿ ਬਾਟ ਘਾਟ ਜਪੀਜੈ ॥

25 ਗੁਰ ਪ੍ਰਸਾਦਿ ਹਰਿ ਅੰਮ੍ਰਿਤੁ ਪੀਜੈ ॥੨॥

26 ਦਿਨਸੁ ਰੈਨਿ ਹਰਿ ਕੀਰਤਨੁ ਗਾਈਐ ॥

27 ਸੋ ਜਨੁ ਜਮ ਕੀ ਵਾਟ ਨ ਪਾਈਐ ॥੩॥

28 ਆਠ ਪਹਰ ਜਿਸੁ ਵਿਸਰਹਿ ਨਾਹੀ ॥

29 ਗਤਿ ਹੋਵੈ ਨਾਨਕ ਤਿਸੁ ਲਗਿ ਪਾਈ ॥੪॥੧੦॥੬੧॥

30 ਆਸਾ ਮਹਲਾ ੫ ॥

31 ਜਾ ਕੈ ਸਿਮਰਨਿ ਸੂਖ ਨਿਵਾਸੁ ॥

32 ਭਈ ਕਲਿਆਣ ਦੁਖ ਹੋਵਤ ਨਾਸੁ ॥੧॥

33 ਅਨਦੁ ਕਰਹੁ ਪ੍ਰਭ ਕੇ ਗੁਨ ਗਾਵਹੁ ॥

34 ਸਤਿਗੁਰੁ ਅਪਨਾ ਸਦ ਸਦਾ ਮਨਾਵਹੁ ॥੧॥ ਰਹਾਉ ॥

35 ਸਤਿਗੁਰ ਕਾ ਸਚੁ ਸਬਦੁ ਕਮਾਵਹੁ ॥

36 ਥਿਰੁ ਘਰਿ ਬੈਠੇ ਪ੍ਰਭੁ ਅਪਨਾ ਪਾਵਹੁ ॥੨॥

37 ਪਰ ਕਾ ਬੁਰਾ ਨ ਰਾਖਹੁ ਚੀਤ ॥

38 ਤੁਮ ਕਉ ਦੁਖੁ ਨਹੀ ਭਾਈ ਮੀਤ ॥੩॥

39 ਹਰਿ ਹਰਿ ਤੰਤੁ ਮੰਤੁ ਗੁਰਿ ਦੀਨੑਾ ॥

40 ਇਹੁ ਸੁਖੁ ਨਾਨਕ ਅਨਦਿਨੁ ਚੀਨੑਾ ॥੪॥੧੧॥੬੨॥

41 ਆਸਾ ਮਹਲਾ ੫ ॥

42 ਜਿਸੁ ਨੀਚ ਕਉ ਕੋਈ ਨ ਜਾਨੈ ॥

43 ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥

44 ਦਰਸਨੁ ਮਾਗਉ ਦੇਹਿ ਪਿਆਰੇ ॥

45 ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥ ਰਹਾਉ ॥

46 ਜਾ ਕੈ ਨਿਕਟਿ ਨ ਆਵੈ ਕੋਈ ॥

47 ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥

48 ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥

49 ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥

50 ਸਾਧਸੰਗਿ ਮਨ ਸੋਵਤ ਜਾਗੇ ॥

51 ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥

52 ਆਸਾ ਮਹਲਾ ੫ ॥

53 ਏਕੋ ਏਕੀ ਨੈਨ ਨਿਹਾਰਉ ॥

54 ਸਦਾ ਸਦਾ ਹਰਿ ਨਾਮੁ ਸਮੑਾਰਉ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์