Sri Guru Granth Sahib Ji

Ang 398

เปลี่ยนคำแปล

1 ਜਿਸ ਨੋ ਮੰਨੇ ਆਪਿ ਸੋਈ ਮਾਨੀਐ ॥

2 ਪ੍ਰਗਟ ਪੁਰਖੁ ਪਰਵਾਣੁ ਸਭ ਠਾਈ ਜਾਨੀਐ ॥੩॥

3 ਦਿਨਸੁ ਰੈਣਿ ਆਰਾਧਿ ਸਮੑਾਲੇ ਸਾਹ ਸਾਹ ॥

4 ਨਾਨਕ ਕੀ ਲੋਚਾ ਪੂਰਿ ਸਚੇ ਪਾਤਿਸਾਹ ॥੪॥੬॥੧੦੮॥

5 ਆਸਾ ਮਹਲਾ ੫ ॥

6 ਪੂਰਿ ਰਹਿਆ ਸ੍ਰਬ ਠਾਇ ਹਮਾਰਾ ਖਸਮੁ ਸੋਇ ॥

7 ਏਕੁ ਸਾਹਿਬੁ ਸਿਰਿ ਛਤੁ ਦੂਜਾ ਨਾਹਿ ਕੋਇ ॥੧॥

8 ਜਿਉ ਭਾਵੈ ਤਿਉ ਰਾਖੁ ਰਾਖਣਹਾਰਿਆ ॥

9 ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਰਿਆ ॥੧॥ ਰਹਾਉ ॥

10 ਪ੍ਰਤਿਪਾਲੇ ਪ੍ਰਭੁ ਆਪਿ ਘਟਿ ਘਟਿ ਸਾਰੀਐ ॥

11 ਜਿਸੁ ਮਨਿ ਵੁਠਾ ਆਪਿ ਤਿਸੁ ਨ ਵਿਸਾਰੀਐ ॥੨॥

12 ਜੋ ਕਿਛੁ ਕਰੇ ਸੁ ਆਪਿ ਆਪਣ ਭਾਣਿਆ ॥

13 ਭਗਤਾ ਕਾ ਸਹਾਈ ਜੁਗਿ ਜੁਗਿ ਜਾਣਿਆ ॥੩॥

14 ਜਪਿ ਜਪਿ ਹਰਿ ਕਾ ਨਾਮੁ ਕਦੇ ਨ ਝੂਰੀਐ ॥

15 ਨਾਨਕ ਦਰਸ ਪਿਆਸ ਲੋਚਾ ਪੂਰੀਐ ॥੪॥੭॥੧੦੯॥

16 ਆਸਾ ਮਹਲਾ ੫ ॥

17 ਕਿਆ ਸੋਵਹਿ ਨਾਮੁ ਵਿਸਾਰਿ ਗਾਫਲ ਗਹਿਲਿਆ ॥

18 ਕਿਤਂ‍ੀ ਇਤੁ ਦਰੀਆਇ ਵੰਞਨੑਿ ਵਹਦਿਆ ॥੧॥

19 ਬੋਹਿਥੜਾ ਹਰਿ ਚਰਣ ਮਨ ਚੜਿ ਲੰਘੀਐ ॥

20 ਆਠ ਪਹਰ ਗੁਣ ਗਾਇ ਸਾਧੂ ਸੰਗੀਐ ॥੧॥ ਰਹਾਉ ॥

21 ਭੋਗਹਿ ਭੋਗ ਅਨੇਕ ਵਿਣੁ ਨਾਵੈ ਸੁੰਞਿਆ ॥

22 ਹਰਿ ਕੀ ਭਗਤਿ ਬਿਨਾ ਮਰਿ ਮਰਿ ਰੁੰਨਿਆ ॥੨॥

23 ਕਪੜ ਭੋਗ ਸੁਗੰਧ ਤਨਿ ਮਰਦਨ ਮਾਲਣਾ ॥

24 ਬਿਨੁ ਸਿਮਰਨ ਤਨੁ ਛਾਰੁ ਸਰਪਰ ਚਾਲਣਾ ॥੩॥

25 ਮਹਾ ਬਿਖਮੁ ਸੰਸਾਰੁ ਵਿਰਲੈ ਪੇਖਿਆ ॥

26 ਛੂਟਨੁ ਹਰਿ ਕੀ ਸਰਣਿ ਲੇਖੁ ਨਾਨਕ ਲੇਖਿਆ ॥੪॥੮॥੧੧੦॥

27 ਆਸਾ ਮਹਲਾ ੫ ॥

28 ਕੋਇ ਨ ਕਿਸ ਹੀ ਸੰਗਿ ਕਾਹੇ ਗਰਬੀਐ ॥

29 ਏਕੁ ਨਾਮੁ ਆਧਾਰੁ ਭਉਜਲੁ ਤਰਬੀਐ ॥੧॥

30 ਮੈ ਗਰੀਬ ਸਚੁ ਟੇਕ ਤੂੰ ਮੇਰੇ ਸਤਿਗੁਰ ਪੂਰੇ ॥

31 ਦੇਖਿ ਤੁਮੑਾਰਾ ਦਰਸਨੋ ਮੇਰਾ ਮਨੁ ਧੀਰੇ ॥੧॥ ਰਹਾਉ ॥

32 ਰਾਜੁ ਮਾਲੁ ਜੰਜਾਲੁ ਕਾਜਿ ਨ ਕਿਤੈ ਗਨੋੁ ॥

33 ਹਰਿ ਕੀਰਤਨੁ ਆਧਾਰੁ ਨਿਹਚਲੁ ਏਹੁ ਧਨੋੁ ॥੨॥

34 ਜੇਤੇ ਮਾਇਆ ਰੰਗ ਤੇਤ ਪਛਾਵਿਆ ॥

35 ਸੁਖ ਕਾ ਨਾਮੁ ਨਿਧਾਨੁ ਗੁਰਮੁਖਿ ਗਾਵਿਆ ॥੩॥

36 ਸਚਾ ਗੁਣੀ ਨਿਧਾਨੁ ਤੂੰ ਪ੍ਰਭ ਗਹਿਰ ਗੰਭੀਰੇ ॥

37 ਆਸ ਭਰੋਸਾ ਖਸਮ ਕਾ ਨਾਨਕ ਕੇ ਜੀਅਰੇ ॥੪॥੯॥੧੧੧॥

38 ਆਸਾ ਮਹਲਾ ੫ ॥

39 ਜਿਸੁ ਸਿਮਰਤ ਦੁਖੁ ਜਾਇ ਸਹਜ ਸੁਖੁ ਪਾਈਐ ॥

40 ਰੈਣਿ ਦਿਨਸੁ ਕਰ ਜੋੜਿ ਹਰਿ ਹਰਿ ਧਿਆਈਐ ॥੧॥

41 ਨਾਨਕ ਕਾ ਪ੍ਰਭੁ ਸੋਇ ਜਿਸ ਕਾ ਸਭੁ ਕੋਇ ॥

42 ਸਰਬ ਰਹਿਆ ਭਰਪੂਰਿ ਸਚਾ ਸਚੁ ਸੋਇ ॥੧॥ ਰਹਾਉ ॥

43 ਅੰਤਰਿ ਬਾਹਰਿ ਸੰਗਿ ਸਹਾਈ ਗਿਆਨ ਜੋਗੁ ॥

44 ਤਿਸਹਿ ਅਰਾਧਿ ਮਨਾ ਬਿਨਾਸੈ ਸਗਲ ਰੋਗੁ ॥੨॥

45 ਰਾਖਨਹਾਰੁ ਅਪਾਰੁ ਰਾਖੈ ਅਗਨਿ ਮਾਹਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์