Sri Guru Granth Sahib Ji

Ang 479

เปลี่ยนคำแปล

1 ਨਾਰਦ ਸਾਰਦ ਕਰਹਿ ਖਵਾਸੀ ॥

2 ਪਾਸਿ ਬੈਠੀ ਬੀਬੀ ਕਵਲਾ ਦਾਸੀ ॥੨॥

3 ਕੰਠੇ ਮਾਲਾ ਜਿਹਵਾ ਰਾਮੁ ॥

4 ਸਹੰਸ ਨਾਮੁ ਲੈ ਲੈ ਕਰਉ ਸਲਾਮੁ ॥੩॥

5 ਕਹਤ ਕਬੀਰ ਰਾਮ ਗੁਨ ਗਾਵਉ ॥

6 ਹਿੰਦੂ ਤੁਰਕ ਦੋਊ ਸਮਝਾਵਉ ॥੪॥੪॥੧੩॥

7 ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ॥

8 ੴ ਸਤਿਗੁਰ ਪ੍ਰਸਾਦਿ ॥

9 ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥

10 ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥

11 ਭੂਲੀ ਮਾਲਨੀ ਹੈ ਏਉ ॥

12 ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥

13 ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥

14 ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥

15 ਪਾਖਾਨ ਗਢਿ ਕੈ ਮੂਰਤਿ ਕੀਨੑੀ ਦੇ ਕੈ ਛਾਤੀ ਪਾਉ ॥

16 ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥

17 ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥

18 ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥

19 ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥

20 ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥

21 ਆਸਾ ॥

22 ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥

23 ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥

24 ਮੇਰੀ ਮੇਰੀ ਕਰਤੇ ਜਨਮੁ ਗਇਓ ॥

25 ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥

26 ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥

27 ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥

28 ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥

29 ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥

30 ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥

31 ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥

32 ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥

33 ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥

34 ਆਸਾ ॥

35 ਕਾਹੂ ਦੀਨੑੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥

36 ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥

37 ਅਹਿਰਖ ਵਾਦੁ ਨ ਕੀਜੈ ਰੇ ਮਨ ॥

38 ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥

39 ਕੁਮੑਾਰੈ ਏਕ ਜੁ ਮਾਟੀ ਗੂੰਧੀ ਬਹੁ ਬਿਧਿ ਬਾਨੀ ਲਾਈ ॥

40 ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥

41 ਸੂਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์