Sri Guru Granth Sahib Ji

Ang 515

เปลี่ยนคำแปล

1 ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥

2 ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥

3 ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥

4 ਮਃ ੩ ॥

5 ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥

6 ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥

7 ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥

8 ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥

9 ਪਉੜੀ ॥

10 ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥

11 ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥

12 ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥

13 ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥

14 ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥

15 ਸਲੋਕੁ ਮਃ ੩ ॥

16 ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੑ ਕਉ ਆਪੇ ਦੇਇ ਬੁਝਾਇ ॥

17 ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥

18 ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥

19 ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨੑ ਕੈ ਸੰਗਿ ਮਿਲਾਇ ॥

20 ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥

21 ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨੑ ਕਉ ਦੇਉ ॥੧॥

22 ਮਃ ੩ ॥

23 ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥

24 ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥

25 ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥

26 ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥

27 ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥

28 ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥

29 ਪਉੜੀ ॥

30 ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥

31 ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥

32 ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥

33 ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥

34 ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥

35 ਸਲੋਕੁ ਮਃ ੩ ॥

36 ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥

37 ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥

38 ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥

39 ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥

40 ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์