Sri Guru Granth Sahib Ji

Ang 534

เปลี่ยนคำแปล

1 ਸਾਧਸੰਗਤਿ ਕੀ ਸਰਨੀ ਪਰੀਐ ਚਰਣ ਰੇਨੁ ਮਨੁ ਬਾਛੈ ॥੧॥

2 ਜੁਗਤਿ ਨ ਜਾਨਾ ਗੁਨੁ ਨਹੀ ਕੋਈ ਮਹਾ ਦੁਤਰੁ ਮਾਇ ਆਛੈ ॥

3 ਆਇ ਪਇਓ ਨਾਨਕ ਗੁਰ ਚਰਨੀ ਤਉ ਉਤਰੀ ਸਗਲ ਦੁਰਾਛੈ ॥੨॥੨॥੨੮॥

4 ਦੇਵਗੰਧਾਰੀ ੫ ॥

5 ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥

6 ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥ ਰਹਾਉ ॥

7 ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥

8 ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ ॥੧॥

9 ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥

10 ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ ॥੨॥੩॥੨੯॥

11 ਦੇਵਗੰਧਾਰੀ ਮਹਲਾ ੫ ॥

12 ਹਰਿ ਜਪਿ ਸੇਵਕੁ ਪਾਰਿ ਉਤਾਰਿਓ ॥

13 ਦੀਨ ਦਇਆਲ ਭਏ ਪ੍ਰਭ ਅਪਨੇ ਬਹੁੜਿ ਜਨਮਿ ਨਹੀ ਮਾਰਿਓ ॥੧॥ ਰਹਾਉ ॥

14 ਸਾਧਸੰਗਮਿ ਗੁਣ ਗਾਵਹ ਹਰਿ ਕੇ ਰਤਨ ਜਨਮੁ ਨਹੀ ਹਾਰਿਓ ॥

15 ਪ੍ਰਭ ਗੁਨ ਗਾਇ ਬਿਖੈ ਬਨੁ ਤਰਿਆ ਕੁਲਹ ਸਮੂਹ ਉਧਾਰਿਓ ॥੧॥

16 ਚਰਨ ਕਮਲ ਬਸਿਆ ਰਿਦ ਭੀਤਰਿ ਸਾਸਿ ਗਿਰਾਸਿ ਉਚਾਰਿਓ ॥

17 ਨਾਨਕ ਓਟ ਗਹੀ ਜਗਦੀਸੁਰ ਪੁਨਹ ਪੁਨਹ ਬਲਿਹਾਰਿਓ ॥੨॥੪॥੩੦॥

18 ਰਾਗੁ ਦੇਵਗੰਧਾਰੀ ਮਹਲਾ ੫ ਘਰੁ ੪ ॥

19 ੴ ਸਤਿਗੁਰ ਪ੍ਰਸਾਦਿ ॥

20 ਕਰਤ ਫਿਰੇ ਬਨ ਭੇਖ ਮੋਹਨ ਰਹਤ ਨਿਰਾਰ ॥੧॥ ਰਹਾਉ ॥

21 ਕਥਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ ਧਰਤੇ ਗਾਰ ॥੧॥

22 ਅਤਿ ਸੁੰਦਰ ਬਹੁ ਚਤੁਰ ਸਿਆਨੇ ਬਿਦਿਆ ਰਸਨਾ ਚਾਰ ॥੨॥

23 ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੇ ਧਾਰ ॥੩॥

24 ਕਹੁ ਨਾਨਕ ਤਿਨਿ ਭਵਜਲੁ ਤਰੀਅਲੇ ਪ੍ਰਭ ਕਿਰਪਾ ਸੰਤ ਸੰਗਾਰ ॥੪॥੧॥੩੧॥

25 ਰਾਗੁ ਦੇਵਗੰਧਾਰੀ ਮਹਲਾ ੫ ਘਰੁ ੫ ॥

26 ੴ ਸਤਿਗੁਰ ਪ੍ਰਸਾਦਿ ॥

27 ਮੈ ਪੇਖਿਓ ਰੀ ਊਚਾ ਮੋਹਨੁ ਸਭ ਤੇ ਊਚਾ ॥

28 ਆਨ ਨ ਸਮਸਰਿ ਕੋਊ ਲਾਗੈ ਢੂਢਿ ਰਹੇ ਹਮ ਮੂਚਾ ॥੧॥ ਰਹਾਉ ॥

29 ਬਹੁ ਬੇਅੰਤੁ ਅਤਿ ਬਡੋ ਗਾਹਰੋ ਥਾਹ ਨਹੀ ਅਗਹੂਚਾ ॥

30 ਤੋਲਿ ਨ ਤੁਲੀਐ ਮੋਲਿ ਨ ਮੁਲੀਐ ਕਤ ਪਾਈਐ ਮਨ ਰੂਚਾ ॥੧॥

31 ਖੋਜ ਅਸੰਖਾ ਅਨਿਕ ਤਪੰਥਾ ਬਿਨੁ ਗੁਰ ਨਹੀ ਪਹੂਚਾ ॥

32 ਕਹੁ ਨਾਨਕ ਕਿਰਪਾ ਕਰੀ ਠਾਕੁਰ ਮਿਲਿ ਸਾਧੂ ਰਸ ਭੂੰਚਾ ॥੨॥੧॥੩੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์