Sri Guru Granth Sahib Ji

Ang 637

เปลี่ยนคำแปล

1 ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥

2 ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥੨॥

3 ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥

4 ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥੩॥

5 ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥

6 ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥

7 ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥

8 ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥

9 ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥

10 ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥੬॥

11 ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥

12 ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥

13 ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥

14 ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥

15 ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥

16 ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥੯॥

17 ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥

18 ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥੧੦॥੪॥

19 ਸੋਰਠਿ ਮਹਲਾ ੩ ਘਰੁ ੧ ਤਿਤੁਕੀ ॥

20 ੴ ਸਤਿਗੁਰ ਪ੍ਰਸਾਦਿ ॥

21 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

22 ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

23 ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥

24 ਹਰਿ ਜੀ ਏਹ ਤੇਰੀ ਵਡਿਆਈ ॥

25 ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥

26 ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥

27 ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥

28 ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

29 ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥

30 ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥

31 ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥

32 ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥

33 ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์