Sri Guru Granth Sahib Ji

Ang 670

เปลี่ยนคำแปล

1 ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥

2 ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥

3 ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥

4 ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥

5 ਧਨਾਸਰੀ ਮਹਲਾ ੪ ॥

6 ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥

7 ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

8 ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥

9 ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

10 ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥

11 ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥

12 ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥

13 ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥

14 ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥

15 ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

16 ਧਨਾਸਰੀ ਮਹਲਾ ੫ ਘਰੁ ੧ ਚਉਪਦੇ ॥

17 ੴ ਸਤਿਗੁਰ ਪ੍ਰਸਾਦਿ ॥

18 ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥

19 ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥੧॥

20 ਮੇਰਾ ਮਨੁ ਲਾਗਾ ਹੈ ਰਾਮ ਪਿਆਰੇ ॥

21 ਦੀਨ ਦਇਆਲਿ ਕਰੀ ਪ੍ਰਭਿ ਕਿਰਪਾ ਵਸਿ ਕੀਨੇ ਪੰਚ ਦੂਤਾਰੇ ॥੧॥ ਰਹਾਉ ॥

22 ਤੇਰਾ ਥਾਨੁ ਸੁਹਾਵਾ ਰੂਪੁ ਸੁਹਾਵਾ ਤੇਰੇ ਭਗਤ ਸੋਹਹਿ ਦਰਬਾਰੇ ॥

23 ਸਰਬ ਜੀਆ ਕੇ ਦਾਤੇ ਸੁਆਮੀ ਕਰਿ ਕਿਰਪਾ ਲੇਹੁ ਉਬਾਰੇ ॥੨॥

24 ਤੇਰਾ ਵਰਨੁ ਨ ਜਾਪੈ ਰੂਪੁ ਨ ਲਖੀਐ ਤੇਰੀ ਕੁਦਰਤਿ ਕਉਨੁ ਬੀਚਾਰੇ ॥

25 ਜਲਿ ਥਲਿ ਮਹੀਅਲਿ ਰਵਿਆ ਸ੍ਰਬ ਠਾਈ ਅਗਮ ਰੂਪ ਗਿਰਧਾਰੇ ॥੩॥

26 ਕੀਰਤਿ ਕਰਹਿ ਸਗਲ ਜਨ ਤੇਰੀ ਤੂ ਅਬਿਨਾਸੀ ਪੁਰਖੁ ਮੁਰਾਰੇ ॥

27 ਜਿਉ ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਨਿ ਦੁਆਰੇ ॥੪॥੧॥

28 ਧਨਾਸਰੀ ਮਹਲਾ ੫ ॥

29 ਬਿਨੁ ਜਲ ਪ੍ਰਾਨ ਤਜੇ ਹੈ ਮੀਨਾ ਜਿਨਿ ਜਲ ਸਿਉ ਹੇਤੁ ਬਢਾਇਓ ॥

30 ਕਮਲ ਹੇਤਿ ਬਿਨਸਿਓ ਹੈ ਭਵਰਾ ਉਨਿ ਮਾਰਗੁ ਨਿਕਸਿ ਨ ਪਾਇਓ ॥੧॥

31 ਅਬ ਮਨ ਏਕਸ ਸਿਉ ਮੋਹੁ ਕੀਨਾ ॥

32 ਮਰੈ ਨ ਜਾਵੈ ਸਦ ਹੀ ਸੰਗੇ ਸਤਿਗੁਰਸਬਦੀ ਚੀਨਾ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์