Sri Guru Granth Sahib Ji

Ang 727

เปลี่ยนคำแปล

1 ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥

2 ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥

3 ਤਿਲੰਗ ਮਹਲਾ ੯ ॥

4 ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥

5 ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥੧॥ ਰਹਾਉ ॥

6 ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥

7 ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥੧॥

8 ਜਾਨਿ ਬੂਝ ਕੈ ਬਾਵਰੇ ਤੈ ਕਾਜੁ ਬਿਗਾਰਿਓ ॥

9 ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥੨॥

10 ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ ॥

11 ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥੩॥੩॥

12 ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ॥

13 ੴ ਸਤਿਗੁਰ ਪ੍ਰਸਾਦਿ ॥

14 ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥

15 ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥

16 ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥

17 ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥

18 ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥

19 ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

20 ਅਸਮਾਨ ਮੵਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥

21 ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥

22 ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥

23 ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

24 ਨਾਮਦੇਵ ਜੀ ॥

25 ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥

26 ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥

27 ਕਰੀਮਾਂ ਰਹੀਮਾਂ ਅਲਾਹ ਤੂ ਗਨਂ‍ੀ ॥

28 ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨਂ‍ੀ ॥੧॥

29 ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥

30 ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥

31 ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥

32 ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥

33 ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥

34 ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥ ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥

35 ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥

36 ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥

37 ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥

38 ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥

39 ਚੰਦਂ‍ੀ ਹਜਾਰ ਆਲਮ ਏਕਲ ਖਾਨਾਂ ॥

40 ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥

41 ਅਸਪਤਿ ਗਜਪਤਿ ਨਰਹ ਨਰਿੰਦ ॥

42 ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์