Sri Guru Granth Sahib Ji

Ang 744

เปลี่ยนคำแปล

1 ਜੈ ਜਗਦੀਸ ਕੀ ਗਤਿ ਨਹੀ ਜਾਣੀ ॥੩॥

2 ਸਰਣਿ ਸਮਰਥ ਅਗੋਚਰ ਸੁਆਮੀ ॥

3 ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥

4 ਸੂਹੀ ਮਹਲਾ ੫ ॥

5 ਸਾਧਸੰਗਿ ਤਰੈ ਭੈ ਸਾਗਰੁ ॥

6 ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥

7 ਸਿਮਰਿ ਸਿਮਰਿ ਜੀਵਾ ਨਾਰਾਇਣ ॥

8 ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥੧॥ ਰਹਾਉ ॥

9 ਜੀਵਨ ਪਦਵੀ ਹਰਿ ਕਾ ਨਾਉ ॥

10 ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥

11 ਆਠ ਪਹਰ ਪਾਰਬ੍ਰਹਮੁ ਧਿਆਈਐ ॥

12 ਪੂਰਬਿ ਲਿਖਤੁ ਹੋਇ ਤਾ ਪਾਈਐ ॥੩॥

13 ਸਰਣਿ ਪਏ ਜਪਿ ਦੀਨ ਦਇਆਲਾ ॥

14 ਨਾਨਕੁ ਜਾਚੈ ਸੰਤ ਰਵਾਲਾ ॥੪॥੨੮॥੩੪॥

15 ਸੂਹੀ ਮਹਲਾ ੫ ॥

16 ਘਰ ਕਾ ਕਾਜੁ ਨ ਜਾਣੀ ਰੂੜਾ ॥

17 ਝੂਠੈ ਧੰਧੈ ਰਚਿਓ ਮੂੜਾ ॥੧॥

18 ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥

19 ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥੧॥ ਰਹਾਉ ॥

20 ਹਰਿ ਕੇ ਦਾਸ ਹਰਿ ਸੇਤੀ ਰਾਤੇ ॥

21 ਰਾਮ ਰਸਾਇਣਿ ਅਨਦਿਨੁ ਮਾਤੇ ॥੨॥

22 ਬਾਹ ਪਕਰਿ ਪ੍ਰਭਿ ਆਪੇ ਕਾਢੇ ॥

23 ਜਨਮ ਜਨਮ ਕੇ ਟੂਟੇ ਗਾਢੇ ॥੩॥

24 ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥

25 ਨਾਨਕ ਦਾਸ ਹਰਿ ਸਰਣਿ ਦੁਆਰੇ ॥੪॥੨੯॥੩੫॥

26 ਸੂਹੀ ਮਹਲਾ ੫ ॥

27 ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ ॥

28 ਸਰਬ ਸੂਖ ਫਿਰਿ ਨਹੀ ਡੋੁਲਾਇਆ ॥੧॥

29 ਗੁਰੂ ਧਿਆਇ ਹਰਿ ਚਰਨ ਮਨਿ ਚੀਨੑੇ ॥

30 ਤਾ ਤੇ ਕਰਤੈ ਅਸਥਿਰੁ ਕੀਨੑੇ ॥੧॥ ਰਹਾਉ ॥

31 ਗੁਣ ਗਾਵਤ ਅਚੁਤ ਅਬਿਨਾਸੀ ॥

32 ਤਾ ਤੇ ਕਾਟੀ ਜਮ ਕੀ ਫਾਸੀ ॥੨॥

33 ਕਰਿ ਕਿਰਪਾ ਲੀਨੇ ਲੜਿ ਲਾਏ ॥

34 ਸਦਾ ਅਨਦੁ ਨਾਨਕ ਗੁਣ ਗਾਏ ॥੩॥੩੦॥੩੬॥

35 ਸੂਹੀ ਮਹਲਾ ੫ ॥

36 ਅੰਮ੍ਰਿਤ ਬਚਨ ਸਾਧ ਕੀ ਬਾਣੀ ॥

37 ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥

38 ਕਲੀ ਕਾਲ ਕੇ ਮਿਟੇ ਕਲੇਸਾ ॥

39 ਏਕੋ ਨਾਮੁ ਮਨ ਮਹਿ ਪਰਵੇਸਾ ॥੧॥

40 ਸਾਧੂ ਧੂਰਿ ਮੁਖਿ ਮਸਤਕਿ ਲਾਈ ॥

41 ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥

42 ਸੂਹੀ ਮਹਲਾ ੫ ਘਰੁ ੩ ॥

43 ਗੋਬਿੰਦਾ ਗੁਣ ਗਾਉ ਦਇਆਲਾ ॥

44 ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥

45 ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥

46 ਜੀਉ ਪਿੰਡੁ ਸਭੁ ਤੁਮਰਾ ਮਾਲਾ ॥੧॥

47 ਅੰਮ੍ਰਿਤ ਨਾਮੁ ਚਲੈ ਜਪਿ ਨਾਲਾ ॥

48 ਨਾਨਕੁ ਜਾਚੈ ਸੰਤ ਰਵਾਲਾ ॥੨॥੩੨॥੩੮॥

49 ਸੂਹੀ ਮਹਲਾ ੫ ॥

50 ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥

51 ਆਪੇ ਥੰਮੈ ਸਚਾ ਸੋਈ ॥੧॥

52 ਹਰਿ ਹਰਿ ਨਾਮੁ ਮੇਰਾ ਆਧਾਰੁ ॥

53 ਕਰਣ ਕਾਰਣ ਸਮਰਥੁ ਅਪਾਰੁ ॥੧॥ ਰਹਾਉ ॥

54 ਸਭ ਰੋਗ ਮਿਟਾਵੇ ਨਵਾ ਨਿਰੋਆ ॥

55 ਨਾਨਕ ਰਖਾ ਆਪੇ ਹੋਆ ॥੨॥੩੩॥੩੯॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์