Sri Guru Granth Sahib Ji

Ang 792

เปลี่ยนคำแปล

1 ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥

2 ਮਃ ੨ ॥

3 ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮੑਾਲਿਓਇ ॥

4 ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥

5 ਪਉੜੀ ॥

6 ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥

7 ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥

8 ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥

9 ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥

10 ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥

11 ਰਾਗੁ ਸੂਹੀ ਬਾਣੀ ਸ੍ਰੀ ਕਬੀਰ ਜੀਉ ਤਥਾ ਸਭਨਾ ਭਗਤਾ ਕੀ ॥ ਕਬੀਰ ਕੇ ॥

12 ੴ ਸਤਿਗੁਰ ਪ੍ਰਸਾਦਿ ॥

13 ਅਵਤਰਿ ਆਇ ਕਹਾ ਤੁਮ ਕੀਨਾ ॥

14 ਰਾਮ ਕੋ ਨਾਮੁ ਨ ਕਬਹੂ ਲੀਨਾ ॥੧॥

15 ਰਾਮ ਨ ਜਪਹੁ ਕਵਨ ਮਤਿ ਲਾਗੇ ॥

16 ਮਰਿ ਜਇਬੇ ਕਉ ਕਿਆ ਕਰਹੁ ਅਭਾਗੇ ॥੧॥ ਰਹਾਉ ॥

17 ਦੁਖ ਸੁਖ ਕਰਿ ਕੈ ਕੁਟੰਬੁ ਜੀਵਾਇਆ ॥

18 ਮਰਤੀ ਬਾਰ ਇਕਸਰ ਦੁਖੁ ਪਾਇਆ ॥੨॥

19 ਕੰਠ ਗਹਨ ਤਬ ਕਰਨ ਪੁਕਾਰਾ ॥

20 ਕਹਿ ਕਬੀਰ ਆਗੇ ਤੇ ਨ ਸੰਮੑਾਰਾ ॥੩॥੧॥

21 ਸੂਹੀ ਕਬੀਰ ਜੀ ॥

22 ਥਰਹਰ ਕੰਪੈ ਬਾਲਾ ਜੀਉ ॥

23 ਨਾ ਜਾਨਉ ਕਿਆ ਕਰਸੀ ਪੀਉ ॥੧॥

24 ਰੈਨਿ ਗਈ ਮਤ ਦਿਨੁ ਭੀ ਜਾਇ ॥

25 ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥

26 ਕਾਚੈ ਕਰਵੈ ਰਹੈ ਨ ਪਾਨੀ ॥

27 ਹੰਸੁ ਚਲਿਆ ਕਾਇਆ ਕੁਮਲਾਨੀ ॥੨॥

28 ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥

29 ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥

30 ਕਾਗ ਉਡਾਵਤ ਭੁਜਾ ਪਿਰਾਨੀ ॥

31 ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥

32 ਸੂਹੀ ਕਬੀਰ ਜੀਉ ॥

33 ਅਮਲੁ ਸਿਰਾਨੋ ਲੇਖਾ ਦੇਨਾ ॥

34 ਆਏ ਕਠਿਨ ਦੂਤ ਜਮ ਲੇਨਾ ॥

35 ਕਿਆ ਤੈ ਖਟਿਆ ਕਹਾ ਗਵਾਇਆ ॥

36 ਚਲਹੁ ਸਿਤਾਬ ਦੀਬਾਨਿ ਬੁਲਾਇਆ ॥੧॥

37 ਚਲੁ ਦਰਹਾਲੁ ਦੀਵਾਨਿ ਬੁਲਾਇਆ ॥

38 ਹਰਿ ਫੁਰਮਾਨੁ ਦਰਗਹ ਕਾ ਆਇਆ ॥੧॥ ਰਹਾਉ ॥

39 ਕਰਉ ਅਰਦਾਸਿ ਗਾਵ ਕਿਛੁ ਬਾਕੀ ॥

40 ਲੇਉ ਨਿਬੇਰਿ ਆਜੁ ਕੀ ਰਾਤੀ ॥

41 ਕਿਛੁ ਭੀ ਖਰਚੁ ਤੁਮੑਾਰਾ ਸਾਰਉ ॥

42 ਸੁਬਹ ਨਿਵਾਜ ਸਰਾਇ ਗੁਜਾਰਉ ॥੨॥

43 ਸਾਧਸੰਗਿ ਜਾ ਕਉ ਹਰਿ ਰੰਗੁ ਲਾਗਾ ॥

44 ਧਨੁ ਧਨੁ ਸੋ ਜਨੁ ਪੁਰਖੁ ਸਭਾਗਾ ॥

45 ਈਤ ਊਤ ਜਨ ਸਦਾ ਸੁਹੇਲੇ ॥

46 ਜਨਮੁ ਪਦਾਰਥੁ ਜੀਤਿ ਅਮੋਲੇ ॥੩॥

47 ਜਾਗਤੁ ਸੋਇਆ ਜਨਮੁ ਗਵਾਇਆ ॥

48 ਮਾਲੁ ਧਨੁ ਜੋਰਿਆ ਭਇਆ ਪਰਾਇਆ ॥

49 ਕਹੁ ਕਬੀਰ ਤੇਈ ਨਰ ਭੂਲੇ ॥

50 ਖਸਮੁ ਬਿਸਾਰਿ ਮਾਟੀ ਸੰਗਿ ਰੂਲੇ ॥੪॥੩॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์