Sri Guru Granth Sahib Ji

Ang 824

เปลี่ยนคำแปล

1 ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥

2 ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥

3 ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥

4 ਬਿਲਾਵਲੁ ਮਹਲਾ ੫ ॥

5 ਸਦਾ ਸਦਾ ਜਪੀਐ ਪ੍ਰਭ ਨਾਮ ॥

6 ਜਰਾ ਮਰਾ ਕਛੁ ਦੂਖੁ ਨ ਬਿਆਪੈ ਆਗੈ ਦਰਗਹ ਪੂਰਨ ਕਾਮ ॥੧॥ ਰਹਾਉ ॥

7 ਆਪੁ ਤਿਆਗਿ ਪਰੀਐ ਨਿਤ ਸਰਨੀ ਗੁਰ ਤੇ ਪਾਈਐ ਏਹੁ ਨਿਧਾਨੁ ॥

8 ਜਨਮ ਮਰਣ ਕੀ ਕਟੀਐ ਫਾਸੀ ਸਾਚੀ ਦਰਗਹ ਕਾ ਨੀਸਾਨੁ ॥੧॥

9 ਜੋ ਤੁਮੑ ਕਰਹੁ ਸੋਈ ਭਲ ਮਾਨਉ ਮਨ ਤੇ ਛੂਟੈ ਸਗਲ ਗੁਮਾਨੁ ॥

10 ਕਹੁ ਨਾਨਕ ਤਾ ਕੀ ਸਰਣਾਈ ਜਾ ਕਾ ਕੀਆ ਸਗਲ ਜਹਾਨੁ ॥੨॥੧੩॥੯੯॥

11 ਬਿਲਾਵਲੁ ਮਹਲਾ ੫ ॥

12 ਮਨ ਤਨ ਅੰਤਰਿ ਪ੍ਰਭੁ ਆਹੀ ॥

13 ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥੧॥ ਰਹਾਉ ॥

14 ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥

15 ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥

16 ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥

17 ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥੨॥੧੪॥੧੦੦॥

18 ਬਿਲਾਵਲੁ ਮਹਲਾ ੫ ॥

19 ਧੀਰਉ ਦੇਖਿ ਤੁਮੑਾਰੇ ਰੰਗਾ ॥

20 ਤੁਹੀ ਸੁਆਮੀ ਅੰਤਰਜਾਮੀ ਤੂਹੀ ਵਸਹਿ ਸਾਧ ਕੈ ਸੰਗਾ ॥੧॥ ਰਹਾਉ ॥

21 ਖਿਨ ਮਹਿ ਥਾਪਿ ਨਿਵਾਜੇ ਠਾਕੁਰ ਨੀਚ ਕੀਟ ਤੇ ਕਰਹਿ ਰਾਜੰਗਾ ॥੧॥

22 ਕਬਹੂ ਨ ਬਿਸਰੈ ਹੀਏ ਮੋਰੇ ਤੇ ਨਾਨਕ ਦਾਸ ਇਹੀ ਦਾਨੁ ਮੰਗਾ ॥੨॥੧੫॥੧੦੧॥

23 ਬਿਲਾਵਲੁ ਮਹਲਾ ੫ ॥

24 ਅਚੁਤ ਪੂਜਾ ਜੋਗ ਗੋਪਾਲ ॥

25 ਮਨੁ ਤਨੁ ਅਰਪਿ ਰਖਉ ਹਰਿ ਆਗੈ ਸਰਬ ਜੀਆ ਕਾ ਹੈ ਪ੍ਰਤਿਪਾਲ ॥੧॥ ਰਹਾਉ ॥

26 ਸਰਨਿ ਸਮ੍ਰਥ ਅਕਥ ਸੁਖਦਾਤਾ ਕਿਰਪਾ ਸਿੰਧੁ ਬਡੋ ਦਇਆਲ ॥

27 ਕੰਠਿ ਲਾਇ ਰਾਖੈ ਅਪਨੇ ਕਉ ਤਿਸ ਨੋ ਲਗੈ ਨ ਤਾਤੀ ਬਾਲ ॥੧॥

28 ਦਾਮੋਦਰ ਦਇਆਲ ਸੁਆਮੀ ਸਰਬਸੁ ਸੰਤ ਜਨਾ ਧਨ ਮਾਲ ॥

29 ਨਾਨਕ ਜਾਚਿਕ ਦਰਸੁ ਪ੍ਰਭ ਮਾਗੈ ਸੰਤ ਜਨਾ ਕੀ ਮਿਲੈ ਰਵਾਲ ॥੨॥੧੬॥੧੦੨॥

30 ਬਿਲਾਵਲੁ ਮਹਲਾ ੫ ॥

31 ਸਿਮਰਤ ਨਾਮੁ ਕੋਟਿ ਜਤਨ ਭਏ ॥

32 ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥

33 ਜੇਤੇ ਪੁਨਹਚਰਨ ਸੇ ਕੀਨੑੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥

34 ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥

35 ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์