Sri Guru Granth Sahib Ji

Ang 907

เปลี่ยนคำแปล

1 ਜਾ ਆਏ ਤਾ ਤਿਨਹਿ ਪਠਾਏ ਚਾਲੇ ਤਿਨੈ ਬੁਲਾਇ ਲਇਆ ॥

2 ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥੧੦॥

3 ਜਿਨਿ ਏਹੁ ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ ॥

4 ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥੧੧॥

5 ਦੁਖੁ ਸੁਖੁ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ ॥

6 ਆਪੁ ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥੧੨॥੭॥

7 ਰਾਮਕਲੀ ਦਖਣੀ ਮਹਲਾ ੧ ॥

8 ਜਤੁ ਸਤੁ ਸੰਜਮੁ ਸਾਚੁ ਦ੍ਰਿੜਾਇਆ ਸਾਚ ਸਬਦਿ ਰਸਿ ਲੀਣਾ ॥੧॥

9 ਮੇਰਾ ਗੁਰੁ ਦਇਆਲੁ ਸਦਾ ਰੰਗਿ ਲੀਣਾ ॥

10 ਅਹਿਨਿਸਿ ਰਹੈ ਏਕ ਲਿਵ ਲਾਗੀ ਸਾਚੇ ਦੇਖਿ ਪਤੀਣਾ ॥੧॥ ਰਹਾਉ ॥

11 ਰਹੈ ਗਗਨ ਪੁਰਿ ਦ੍ਰਿਸਟਿ ਸਮੈਸਰਿ ਅਨਹਤ ਸਬਦਿ ਰੰਗੀਣਾ ॥੨॥

12 ਸਤੁ ਬੰਧਿ ਕੁਪੀਨ ਭਰਿਪੁਰਿ ਲੀਣਾ ਜਿਹਵਾ ਰੰਗਿ ਰਸੀਣਾ ॥੩॥

13 ਮਿਲੈ ਗੁਰ ਸਾਚੇ ਜਿਨਿ ਰਚੁ ਰਾਚੇ ਕਿਰਤੁ ਵੀਚਾਰਿ ਪਤੀਣਾ ॥੪॥

14 ਏਕ ਮਹਿ ਸਰਬ ਸਰਬ ਮਹਿ ਏਕਾ ਏਹ ਸਤਿਗੁਰਿ ਦੇਖਿ ਦਿਖਾਈ ॥੫॥

15 ਜਿਨਿ ਕੀਏ ਖੰਡ ਮੰਡਲ ਬ੍ਰਹਮੰਡਾ ਸੋ ਪ੍ਰਭੁ ਲਖਨੁ ਨ ਜਾਈ ॥੬॥

16 ਦੀਪਕ ਤੇ ਦੀਪਕੁ ਪਰਗਾਸਿਆ ਤ੍ਰਿਭਵਣ ਜੋਤਿ ਦਿਖਾਈ ॥੭॥

17 ਸਚੈ ਤਖਤਿ ਸਚ ਮਹਲੀ ਬੈਠੇ ਨਿਰਭਉ ਤਾੜੀ ਲਾਈ ॥੮॥

18 ਮੋਹਿ ਗਇਆ ਬੈਰਾਗੀ ਜੋਗੀ ਘਟਿ ਘਟਿ ਕਿੰਗੁਰੀ ਵਾਈ ॥੯॥

19 ਨਾਨਕ ਸਰਣਿ ਪ੍ਰਭੂ ਕੀ ਛੂਟੇ ਸਤਿਗੁਰ ਸਚੁ ਸਖਾਈ ॥੧੦॥੮॥

20 ਰਾਮਕਲੀ ਮਹਲਾ ੧ ॥

21 ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥੧॥

22 ਗੁਰਮੁਖਿ ਕੇਤੀ ਸਬਦਿ ਉਧਾਰੀ ਸੰਤਹੁ ॥੧॥ ਰਹਾਉ ॥

23 ਮਮਤਾ ਮਾਰਿ ਹਉਮੈ ਸੋਖੈ ਤ੍ਰਿਭਵਣਿ ਜੋਤਿ ਤੁਮਾਰੀ ॥੨॥

24 ਮਨਸਾ ਮਾਰਿ ਮਨੈ ਮਹਿ ਰਾਖੈ ਸਤਿਗੁਰ ਸਬਦਿ ਵੀਚਾਰੀ ॥੩॥

25 ਸਿੰਙੀ ਸੁਰਤਿ ਅਨਾਹਦਿ ਵਾਜੈ ਘਟਿ ਘਟਿ ਜੋਤਿ ਤੁਮਾਰੀ ॥੪॥

26 ਪਰਪੰਚ ਬੇਣੁ ਤਹੀ ਮਨੁ ਰਾਖਿਆ ਬ੍ਰਹਮ ਅਗਨਿ ਪਰਜਾਰੀ ॥੫॥

27 ਪੰਚ ਤਤੁ ਮਿਲਿ ਅਹਿਨਿਸਿ ਦੀਪਕੁ ਨਿਰਮਲ ਜੋਤਿ ਅਪਾਰੀ ॥੬॥

28 ਰਵਿ ਸਸਿ ਲਉਕੇ ਇਹੁ ਤਨੁ ਕਿੰਗੁਰੀ ਵਾਜੈ ਸਬਦੁ ਨਿਰਾਰੀ ॥੭॥

29 ਸਿਵ ਨਗਰੀ ਮਹਿ ਆਸਣੁ ਅਉਧੂ ਅਲਖੁ ਅਗੰਮੁ ਅਪਾਰੀ ॥੮॥

30 ਕਾਇਆ ਨਗਰੀ ਇਹੁ ਮਨੁ ਰਾਜਾ ਪੰਚ ਵਸਹਿ ਵੀਚਾਰੀ ॥੯॥

31 ਸਬਦਿ ਰਵੈ ਆਸਣਿ ਘਰਿ ਰਾਜਾ ਅਦਲੁ ਕਰੇ ਗੁਣਕਾਰੀ ॥੧੦॥

32 ਕਾਲੁ ਬਿਕਾਲੁ ਕਹੇ ਕਹਿ ਬਪੁਰੇ ਜੀਵਤ ਮੂਆ ਮਨੁ ਮਾਰੀ ॥੧੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์