Sri Guru Granth Sahib Ji

Ang 989

เปลี่ยนคำแปล

1 ਰਾਗੁ ਮਾਰੂ ਮਹਲਾ ੧ ਘਰੁ ੧ ਚਉਪਦੇ ॥

2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

3 ਸਲੋਕੁ ॥

4 ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥

5 ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥

6 ਸਬਦ ॥

7 ਪਿਛਹੁ ਰਾਤੀ ਸਦੜਾ ਨਾਮੁ ਖਸਮ ਕਾ ਲੇਹਿ ॥

8 ਖੇਮੇ ਛਤ੍ਰ ਸਰਾਇਚੇ ਦਿਸਨਿ ਰਥ ਪੀੜੇ ॥

9 ਜਿਨੀ ਤੇਰਾ ਨਾਮੁ ਧਿਆਇਆ ਤਿਨ ਕਉ ਸਦਿ ਮਿਲੇ ॥੧॥

10 ਬਾਬਾ ਮੈ ਕਰਮਹੀਣ ਕੂੜਿਆਰ ॥

11 ਨਾਮੁ ਨ ਪਾਇਆ ਤੇਰਾ ਅੰਧਾ ਭਰਮਿ ਭੂਲਾ ਮਨੁ ਮੇਰਾ ॥੧॥ ਰਹਾਉ ॥

12 ਸਾਦ ਕੀਤੇ ਦੁਖ ਪਰਫੁੜੇ ਪੂਰਬਿ ਲਿਖੇ ਮਾਇ ॥

13 ਸੁਖ ਥੋੜੇ ਦੁਖ ਅਗਲੇ ਦੂਖੇ ਦੂਖਿ ਵਿਹਾਇ ॥੨॥

14 ਵਿਛੁੜਿਆ ਕਾ ਕਿਆ ਵੀਛੁੜੈ ਮਿਲਿਆ ਕਾ ਕਿਆ ਮੇਲੁ ॥

15 ਸਾਹਿਬੁ ਸੋ ਸਾਲਾਹੀਐ ਜਿਨਿ ਕਰਿ ਦੇਖਿਆ ਖੇਲੁ ॥੩॥

16 ਸੰਜੋਗੀ ਮੇਲਾਵੜਾ ਇਨਿ ਤਨਿ ਕੀਤੇ ਭੋਗ ॥

17 ਵਿਜੋਗੀ ਮਿਲਿ ਵਿਛੁੜੇ ਨਾਨਕ ਭੀ ਸੰਜੋਗ ॥੪॥੧॥

18 ਮਾਰੂ ਮਹਲਾ ੧ ॥

19 ਮਿਲਿ ਮਾਤ ਪਿਤਾ ਪਿੰਡੁ ਕਮਾਇਆ ॥

20 ਤਿਨਿ ਕਰਤੈ ਲੇਖੁ ਲਿਖਾਇਆ ॥

21 ਲਿਖੁ ਦਾਤਿ ਜੋਤਿ ਵਡਿਆਈ ॥

22 ਮਿਲਿ ਮਾਇਆ ਸੁਰਤਿ ਗਵਾਈ ॥੧॥

23 ਮੂਰਖ ਮਨ ਕਾਹੇ ਕਰਸਹਿ ਮਾਣਾ ॥

24 ਉਠਿ ਚਲਣਾ ਖਸਮੈ ਭਾਣਾ ॥੧॥ ਰਹਾਉ ॥

25 ਤਜਿ ਸਾਦ ਸਹਜ ਸੁਖੁ ਹੋਈ ॥

26 ਘਰ ਛਡਣੇ ਰਹੈ ਨ ਕੋਈ ॥

27 ਕਿਛੁ ਖਾਜੈ ਕਿਛੁ ਧਰਿ ਜਾਈਐ ॥

28 ਜੇ ਬਾਹੁੜਿ ਦੁਨੀਆ ਆਈਐ ॥੨॥

29 ਸਜੁ ਕਾਇਆ ਪਟੁ ਹਢਾਏ ॥

30 ਫੁਰਮਾਇਸਿ ਬਹੁਤੁ ਚਲਾਏ ॥

31 ਕਰਿ ਸੇਜ ਸੁਖਾਲੀ ਸੋਵੈ ॥

32 ਹਥੀ ਪਉਦੀ ਕਾਹੇ ਰੋਵੈ ॥੩॥

33 ਘਰ ਘੁੰਮਣਵਾਣੀ ਭਾਈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. เวอร์ชัน: Shabad OS database v5.0.0-next.0. แหล่งที่มา

Sri Guru Granth Sahib Ji, 1,430 Angs in Gurmukhi.

Shabad OS ระบุว่าคุรมุขีนี้เป็นสาธารณสมบัติ นั่นเป็นคำแถลงของอาสาสมัครของ Shabad OS ไม่ใช่คำวินิจฉัยทางกฎหมายหรือทางศาสนา SGPC, Akal Takht และองค์กรซิกข์อื่น ๆ ไม่ได้ตรวจสอบหรือรับรองแอปนี้ และแอปนี้ไม่ได้มาจากสถาบันซิกข์ใด สำหรับการบูชาหรือการปาฐ โปรดใช้สรูปหรือแหล่งที่สังคัตของคุณเชื่อถือ

เงื่อนไขของแหล่งที่มานี้:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

แสดงเพื่อการอ่านและการศึกษาจากแหล่งที่ระบุไว้ที่นี่ EveryApp ไม่รับรองเนื้อหาใด ๆ สำหรับเรื่องที่สำคัญ โปรดตรวจสอบกับฉบับตีพิมพ์หรือสอบถามผู้สอนในขนบนั้น

รายงานข้อผิดพลาดในเนื้อหารายงานข้อกังวลด้านลิขสิทธิ์