Sri Guru Granth Sahib Ji

Ang 1083

Çeviriyi değiştir

1 ਮਿਰਤ ਲੋਕ ਪਇਆਲ ਸਮੀਪਤ ਅਸਥਿਰ ਥਾਨੁ ਜਿਸੁ ਹੈ ਅਭਗਾ ॥੧੨॥

2 ਪਤਿਤ ਪਾਵਨ ਦੁਖ ਭੈ ਭੰਜਨੁ ॥

3 ਅਹੰਕਾਰ ਨਿਵਾਰਣੁ ਹੈ ਭਵ ਖੰਡਨੁ ॥

4 ਭਗਤੀ ਤੋਖਿਤ ਦੀਨ ਕ੍ਰਿਪਾਲਾ ਗੁਣੇ ਨ ਕਿਤ ਹੀ ਹੈ ਭਿਗਾ ॥੧੩॥

5 ਨਿਰੰਕਾਰੁ ਅਛਲ ਅਡੋਲੋ ॥

6 ਜੋਤਿ ਸਰੂਪੀ ਸਭੁ ਜਗੁ ਮਉਲੋ ॥

7 ਸੋ ਮਿਲੈ ਜਿਸੁ ਆਪਿ ਮਿਲਾਏ ਆਪਹੁ ਕੋਇ ਨ ਪਾਵੈਗਾ ॥੧੪॥

8 ਆਪੇ ਗੋਪੀ ਆਪੇ ਕਾਨਾ ॥

9 ਆਪੇ ਗਊ ਚਰਾਵੈ ਬਾਨਾ ॥

10 ਆਪਿ ਉਪਾਵਹਿ ਆਪਿ ਖਪਾਵਹਿ ਤੁਧੁ ਲੇਪੁ ਨਹੀ ਇਕੁ ਤਿਲੁ ਰੰਗਾ ॥੧੫॥

11 ਏਕ ਜੀਹ ਗੁਣ ਕਵਨ ਬਖਾਨੈ ॥

12 ਸਹਸ ਫਨੀ ਸੇਖ ਅੰਤੁ ਨ ਜਾਨੈ ॥

13 ਨਵਤਨ ਨਾਮ ਜਪੈ ਦਿਨੁ ਰਾਤੀ ਇਕੁ ਗੁਣੁ ਨਾਹੀ ਪ੍ਰਭ ਕਹਿ ਸੰਗਾ ॥੧੬॥

14 ਓਟ ਗਹੀ ਜਗਤ ਪਿਤ ਸਰਣਾਇਆ ॥

15 ਭੈ ਭਇਆਨਕ ਜਮਦੂਤ ਦੁਤਰ ਹੈ ਮਾਇਆ ॥

16 ਹੋਹੁ ਕ੍ਰਿਪਾਲ ਇਛਾ ਕਰਿ ਰਾਖਹੁ ਸਾਧ ਸੰਤਨ ਕੈ ਸੰਗਿ ਸੰਗਾ ॥੧੭॥

17 ਦ੍ਰਿਸਟਿਮਾਨ ਹੈ ਸਗਲ ਮਿਥੇਨਾ ॥

18 ਇਕੁ ਮਾਗਉ ਦਾਨੁ ਗੋਬਿਦ ਸੰਤ ਰੇਨਾ ॥

19 ਮਸਤਕਿ ਲਾਇ ਪਰਮ ਪਦੁ ਪਾਵਉ ਜਿਸੁ ਪ੍ਰਾਪਤਿ ਸੋ ਪਾਵੈਗਾ ॥੧੮॥

20 ਜਿਨ ਕਉ ਕ੍ਰਿਪਾ ਕਰੀ ਸੁਖਦਾਤੇ ॥

21 ਤਿਨ ਸਾਧੂ ਚਰਣ ਲੈ ਰਿਦੈ ਪਰਾਤੇ ॥

22 ਸਗਲ ਨਾਮ ਨਿਧਾਨੁ ਤਿਨ ਪਾਇਆ ਅਨਹਦ ਸਬਦ ਮਨਿ ਵਾਜੰਗਾ ॥੧੯॥

23 ਕਿਰਤਮ ਨਾਮ ਕਥੇ ਤੇਰੇ ਜਿਹਬਾ ॥

24 ਸਤਿ ਨਾਮੁ ਤੇਰਾ ਪਰਾ ਪੂਰਬਲਾ ॥

25 ਕਹੁ ਨਾਨਕ ਭਗਤ ਪਏ ਸਰਣਾਈ ਦੇਹੁ ਦਰਸੁ ਮਨਿ ਰੰਗੁ ਲਗਾ ॥੨੦॥

26 ਤੇਰੀ ਗਤਿ ਮਿਤਿ ਤੂਹੈ ਜਾਣਹਿ ॥

27 ਤੂ ਆਪੇ ਕਥਹਿ ਤੈ ਆਪਿ ਵਖਾਣਹਿ ॥

28 ਨਾਨਕ ਦਾਸੁ ਦਾਸਨ ਕੋ ਕਰੀਅਹੁ ਹਰਿ ਭਾਵੈ ਦਾਸਾ ਰਾਖੁ ਸੰਗਾ ॥੨੧॥੨॥੧੧॥

29 ਮਾਰੂ ਮਹਲਾ ੫ ॥

30 ਅਲਹ ਅਗਮ ਖੁਦਾਈ ਬੰਦੇ ॥

31 ਛੋਡਿ ਖਿਆਲ ਦੁਨੀਆ ਕੇ ਧੰਧੇ ॥

32 ਹੋਇ ਪੈ ਖਾਕ ਫਕੀਰ ਮੁਸਾਫਰੁ ਇਹੁ ਦਰਵੇਸੁ ਕਬੂਲੁ ਦਰਾ ॥੧॥

33 ਸਚੁ ਨਿਵਾਜ ਯਕੀਨ ਮੁਸਲਾ ॥

34 ਮਨਸਾ ਮਾਰਿ ਨਿਵਾਰਿਹੁ ਆਸਾ ॥

35 ਦੇਹ ਮਸੀਤਿ ਮਨੁ ਮਉਲਾਣਾ ਕਲਮ ਖੁਦਾਈ ਪਾਕੁ ਖਰਾ ॥੨॥

36 ਸਰਾ ਸਰੀਅਤਿ ਲੇ ਕੰਮਾਵਹੁ ॥

37 ਤਰੀਕਤਿ ਤਰਕ ਖੋਜਿ ਟੋਲਾਵਹੁ ॥

38 ਮਾਰਫਤਿ ਮਨੁ ਮਾਰਹੁ ਅਬਦਾਲਾ ਮਿਲਹੁ ਹਕੀਕਤਿ ਜਿਤੁ ਫਿਰਿ ਨ ਮਰਾ ॥੩॥

39 ਕੁਰਾਣੁ ਕਤੇਬ ਦਿਲ ਮਾਹਿ ਕਮਾਹੀ ॥

40 ਦਸ ਅਉਰਾਤ ਰਖਹੁ ਬਦ ਰਾਹੀ ॥

41 ਪੰਚ ਮਰਦ ਸਿਦਕਿ ਲੇ ਬਾਧਹੁ ਖੈਰਿ ਸਬੂਰੀ ਕਬੂਲ ਪਰਾ ॥੪॥

42 ਮਕਾ ਮਿਹਰ ਰੋਜਾ ਪੈ ਖਾਕਾ ॥

43 ਭਿਸਤੁ ਪੀਰ ਲਫਜ ਕਮਾਇ ਅੰਦਾਜਾ ॥

44 ਹੂਰ ਨੂਰ ਮੁਸਕੁ ਖੁਦਾਇਆ ਬੰਦਗੀ ਅਲਹ ਆਲਾ ਹੁਜਰਾ ॥੫॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Sürüm: Shabad OS database v5.0.0-next.0. Kaynak

Sri Guru Granth Sahib Ji, 1,430 Angs in Gurmukhi.

Shabad OS bu Gurmukhi metni kamu malı olarak tanımlar. Bu, gönüllülerinin beyanıdır, hukuki veya dini bir karar değildir. SGPC, Akal Takht ve diğer Sih kuruluşları bu uygulamayı incelemedi veya onaylamadı; uygulama hiçbir Sih kurumundan da gelmiyor. İbadet veya paath için bir saroop'u ya da sangat'ınızın güvendiği bir kaynağı izleyin.

Bu kaynağın koşulları:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Burada adı geçen kaynaklardan, okuma ve inceleme amacıyla gösterilir. EveryApp hiçbir metnin doğruluğunu onaylamaz: önemli olan her konuda basılı bir nüshaya bakın veya o geleneğin bir öğretmenine danışın.

Metindeki bir hatayı bildirBir hak sorununu bildir