Ang 329
1 ਮਨਹਿ ਮਾਰਿ ਕਵਨ ਸਿਧਿ ਥਾਪੀ ॥੧॥
2 ਕਵਨੁ ਸੁ ਮੁਨਿ ਜੋ ਮਨੁ ਮਾਰੈ ॥
3 ਮਨ ਕਉ ਮਾਰਿ ਕਹਹੁ ਕਿਸੁ ਤਾਰੈ ॥੧॥ ਰਹਾਉ ॥
4 ਮਨ ਅੰਤਰਿ ਬੋਲੈ ਸਭੁ ਕੋਈ ॥
5 ਮਨ ਮਾਰੇ ਬਿਨੁ ਭਗਤਿ ਨ ਹੋਈ ॥੨॥
6 ਕਹੁ ਕਬੀਰ ਜੋ ਜਾਨੈ ਭੇਉ ॥
7 ਮਨੁ ਮਧੁਸੂਦਨੁ ਤ੍ਰਿਭਵਣ ਦੇਉ ॥੩॥੨੮॥
8 ਗਉੜੀ ਕਬੀਰ ਜੀ ॥
9 ਓਇ ਜੁ ਦੀਸਹਿ ਅੰਬਰਿ ਤਾਰੇ ॥
10 ਕਿਨਿ ਓਇ ਚੀਤੇ ਚੀਤਨਹਾਰੇ ॥੧॥
11 ਕਹੁ ਰੇ ਪੰਡਿਤ ਅੰਬਰੁ ਕਾ ਸਿਉ ਲਾਗਾ ॥
12 ਬੂਝੈ ਬੂਝਨਹਾਰੁ ਸਭਾਗਾ ॥੧॥ ਰਹਾਉ ॥
13 ਸੂਰਜ ਚੰਦੁ ਕਰਹਿ ਉਜੀਆਰਾ ॥
14 ਸਭ ਮਹਿ ਪਸਰਿਆ ਬ੍ਰਹਮ ਪਸਾਰਾ ॥੨॥
15 ਕਹੁ ਕਬੀਰ ਜਾਨੈਗਾ ਸੋਇ ॥
16 ਹਿਰਦੈ ਰਾਮੁ ਮੁਖਿ ਰਾਮੈ ਹੋਇ ॥੩॥੨੯॥
17 ਗਉੜੀ ਕਬੀਰ ਜੀ ॥
18 ਬੇਦ ਕੀ ਪੁਤ੍ਰੀ ਸਿੰਮ੍ਰਿਤਿ ਭਾਈ ॥
19 ਸਾਂਕਲ ਜੇਵਰੀ ਲੈ ਹੈ ਆਈ ॥੧॥
20 ਆਪਨ ਨਗਰੁ ਆਪ ਤੇ ਬਾਧਿਆ ॥
21 ਮੋਹ ਕੈ ਫਾਧਿ ਕਾਲ ਸਰੁ ਸਾਂਧਿਆ ॥੧॥ ਰਹਾਉ ॥
22 ਕਟੀ ਨ ਕਟੈ ਤੂਟਿ ਨਹ ਜਾਈ ॥
23 ਸਾ ਸਾਪਨਿ ਹੋਇ ਜਗ ਕਉ ਖਾਈ ॥੨॥
24 ਹਮ ਦੇਖਤ ਜਿਨਿ ਸਭੁ ਜਗੁ ਲੂਟਿਆ ॥
25 ਕਹੁ ਕਬੀਰ ਮੈ ਰਾਮ ਕਹਿ ਛੂਟਿਆ ॥੩॥੩੦॥
26 ਗਉੜੀ ਕਬੀਰ ਜੀ ॥
27 ਦੇਇ ਮੁਹਾਰ ਲਗਾਮੁ ਪਹਿਰਾਵਉ ॥
28 ਸਗਲ ਤ ਜੀਨੁ ਗਗਨ ਦਉਰਾਵਉ ॥੧॥
29 ਅਪਨੈ ਬੀਚਾਰਿ ਅਸਵਾਰੀ ਕੀਜੈ ॥
30 ਸਹਜ ਕੈ ਪਾਵੜੈ ਪਗੁ ਧਰਿ ਲੀਜੈ ॥੧॥ ਰਹਾਉ ॥
31 ਚਲੁ ਰੇ ਬੈਕੁੰਠ ਤੁਝਹਿ ਲੇ ਤਾਰਉ ॥
32 ਹਿਚਹਿ ਤ ਪ੍ਰੇਮ ਕੈ ਚਾਬੁਕ ਮਾਰਉ ॥੨॥
33 ਕਹਤ ਕਬੀਰ ਭਲੇ ਅਸਵਾਰਾ ॥
34 ਬੇਦ ਕਤੇਬ ਤੇ ਰਹਹਿ ਨਿਰਾਰਾ ॥੩॥੩੧॥
35 ਗਉੜੀ ਕਬੀਰ ਜੀ ॥
36 ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥
37 ਤਿਹ ਮੁਖ ਦੇਖਤ ਲੂਕਟ ਲਾਏ ॥੧॥
38 ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ ॥
39 ਅਗਨਿ ਦਹੈ ਅਰੁ ਗਰਭ ਬਸੇਰਾ ॥੧॥ ਰਹਾਉ ॥
40 ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥
41 ਕੋ ਜਾਰੇ ਕੋ ਗਡਿ ਲੇ ਮਾਟੀ ॥੨॥
42 ਕਹੁ ਕਬੀਰ ਹਰਿ ਚਰਣ ਦਿਖਾਵਹੁ ॥
43 ਪਾਛੈ ਤੇ ਜਮੁ ਕਿਉ ਨ ਪਠਾਵਹੁ ॥੩॥੩੨॥
44 ਗਉੜੀ ਕਬੀਰ ਜੀ ॥
45 ਆਪੇ ਪਾਵਕੁ ਆਪੇ ਪਵਨਾ ॥
46 ਜਾਰੈ ਖਸਮੁ ਤ ਰਾਖੈ ਕਵਨਾ ॥੧॥
47 ਰਾਮ ਜਪਤ ਤਨੁ ਜਰਿ ਕੀ ਨ ਜਾਇ ॥
48 ਰਾਮ ਨਾਮ ਚਿਤੁ ਰਹਿਆ ਸਮਾਇ ॥੧॥ ਰਹਾਉ ॥
49 ਕਾ ਕੋ ਜਰੈ ਕਾਹਿ ਹੋਇ ਹਾਨਿ ॥
50 ਨਟ ਵਟ ਖੇਲੈ ਸਾਰਿਗਪਾਨਿ ॥੨॥
51 ਕਹੁ ਕਬੀਰ ਅਖਰ ਦੁਇ ਭਾਖਿ ॥
52 ਹੋਇਗਾ ਖਸਮੁ ਤ ਲੇਇਗਾ ਰਾਖਿ ॥੩॥੩੩॥
53 ਗਉੜੀ ਕਬੀਰ ਜੀ ਦੁਪਦੇ₂ ॥
54 ਨਾ ਮੈ ਜੋਗ ਧਿਆਨ ਚਿਤੁ ਲਾਇਆ ॥
55 ਬਿਨੁ ਬੈਰਾਗ ਨ ਛੂਟਸਿ ਮਾਇਆ ॥੧॥
56 ਕੈਸੇ ਜੀਵਨੁ ਹੋਇ ਹਮਾਰਾ ॥