Sri Guru Granth Sahib Ji

Ang 1157

Змінити переклад

1 ਕੋਟਿ ਮੁਨੀਸਰ ਮੋੁਨਿ ਮਹਿ ਰਹਤੇ ॥੭॥

2 ਅਵਿਗਤ ਨਾਥੁ ਅਗੋਚਰ ਸੁਆਮੀ ॥

3 ਪੂਰਿ ਰਹਿਆ ਘਟ ਅੰਤਰਜਾਮੀ ॥

4 ਜਤ ਕਤ ਦੇਖਉ ਤੇਰਾ ਵਾਸਾ ॥

5 ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥

6 ਭੈਰਉ ਮਹਲਾ ੫ ॥

7 ਸਤਿਗੁਰਿ ਮੋ ਕਉ ਕੀਨੋ ਦਾਨੁ ॥

8 ਅਮੋਲ ਰਤਨੁ ਹਰਿ ਦੀਨੋ ਨਾਮੁ ॥

9 ਸਹਜ ਬਿਨੋਦ ਚੋਜ ਆਨੰਤਾ ॥

10 ਨਾਨਕ ਕਉ ਪ੍ਰਭੁ ਮਿਲਿਓ ਅਚਿੰਤਾ ॥੧॥

11 ਕਹੁ ਨਾਨਕ ਕੀਰਤਿ ਹਰਿ ਸਾਚੀ ॥

12 ਬਹੁਰਿ ਬਹੁਰਿ ਤਿਸੁ ਸੰਗਿ ਮਨੁ ਰਾਚੀ ॥੧॥ ਰਹਾਉ ॥

13 ਅਚਿੰਤ ਹਮਾਰੈ ਭੋਜਨ ਭਾਉ ॥

14 ਅਚਿੰਤ ਹਮਾਰੈ ਲੀਚੈ ਨਾਉ ॥

15 ਅਚਿੰਤ ਹਮਾਰੈ ਸਬਦਿ ਉਧਾਰ ॥

16 ਅਚਿੰਤ ਹਮਾਰੈ ਭਰੇ ਭੰਡਾਰ ॥੨॥

17 ਅਚਿੰਤ ਹਮਾਰੈ ਕਾਰਜ ਪੂਰੇ ॥

18 ਅਚਿੰਤ ਹਮਾਰੈ ਲਥੇ ਵਿਸੂਰੇ ॥

19 ਅਚਿੰਤ ਹਮਾਰੈ ਬੈਰੀ ਮੀਤਾ ॥

20 ਅਚਿੰਤੋ ਹੀ ਇਹੁ ਮਨੁ ਵਸਿ ਕੀਤਾ ॥੩॥

21 ਅਚਿੰਤ ਪ੍ਰਭੂ ਹਮ ਕੀਆ ਦਿਲਾਸਾ ॥

22 ਅਚਿੰਤ ਹਮਾਰੀ ਪੂਰਨ ਆਸਾ ॥

23 ਅਚਿੰਤ ਹਮੑਾ ਕਉ ਸਗਲ ਸਿਧਾਂਤੁ ॥

24 ਅਚਿੰਤੁ ਹਮ ਕਉ ਗੁਰਿ ਦੀਨੋ ਮੰਤੁ ॥੪॥

25 ਅਚਿੰਤ ਹਮਾਰੇ ਬਿਨਸੇ ਬੈਰ ॥

26 ਅਚਿੰਤ ਹਮਾਰੇ ਮਿਟੇ ਅੰਧੇਰ ॥

27 ਅਚਿੰਤੋ ਹੀ ਮਨਿ ਕੀਰਤਨੁ ਮੀਠਾ ॥

28 ਅਚਿੰਤੋ ਹੀ ਪ੍ਰਭੁ ਘਟਿ ਘਟਿ ਡੀਠਾ ॥੫॥

29 ਅਚਿੰਤ ਮਿਟਿਓ ਹੈ ਸਗਲੋ ਭਰਮਾ ॥

30 ਅਚਿੰਤ ਵਸਿਓ ਮਨਿ ਸੁਖ ਬਿਸ੍ਰਾਮਾ ॥

31 ਅਚਿੰਤ ਹਮਾਰੈ ਅਨਹਤ ਵਾਜੈ ॥

32 ਅਚਿੰਤ ਹਮਾਰੈ ਗੋਬਿੰਦੁ ਗਾਜੈ ॥੬॥

33 ਅਚਿੰਤ ਹਮਾਰੈ ਮਨੁ ਪਤੀਆਨਾ ॥

34 ਨਿਹਚਲ ਧਨੀ ਅਚਿੰਤੁ ਪਛਾਨਾ ॥

35 ਅਚਿੰਤੋ ਉਪਜਿਓ ਸਗਲ ਬਿਬੇਕਾ ॥

36 ਅਚਿੰਤ ਚਰੀ ਹਥਿ ਹਰਿ ਹਰਿ ਟੇਕਾ ॥੭॥

37 ਅਚਿੰਤ ਪ੍ਰਭੂ ਧੁਰਿ ਲਿਖਿਆ ਲੇਖੁ ॥

38 ਅਚਿੰਤ ਮਿਲਿਓ ਪ੍ਰਭੁ ਠਾਕੁਰੁ ਏਕੁ ॥

39 ਚਿੰਤ ਅਚਿੰਤਾ ਸਗਲੀ ਗਈ ॥

40 ਪ੍ਰਭ ਨਾਨਕ ਨਾਨਕ ਨਾਨਕ ਮਈ ॥੮॥੩॥੬॥

41 ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ॥

42 ੴ ਸਤਿਗੁਰ ਪ੍ਰਸਾਦਿ ॥

43 ਇਹੁ ਧਨੁ ਮੇਰੇ ਹਰਿ ਕੋ ਨਾਉ ॥

44 ਗਾਂਠਿ ਨ ਬਾਧਉ ਬੇਚਿ ਨ ਖਾਉ ॥੧॥ ਰਹਾਉ ॥

45 ਨਾਉ ਮੇਰੇ ਖੇਤੀ ਨਾਉ ਮੇਰੇ ਬਾਰੀ ॥

46 ਭਗਤਿ ਕਰਉ ਜਨੁ ਸਰਨਿ ਤੁਮੑਾਰੀ ॥੧॥

47 ਨਾਉ ਮੇਰੇ ਮਾਇਆ ਨਾਉ ਮੇਰੇ ਪੂੰਜੀ ॥

48 ਤੁਮਹਿ ਛੋਡਿ ਜਾਨਉ ਨਹੀ ਦੂਜੀ ॥੨॥

49 ਨਾਉ ਮੇਰੇ ਬੰਧਿਪ ਨਾਉ ਮੇਰੇ ਭਾਈ ॥

50 ਨਾਉ ਮੇਰੇ ਸੰਗਿ ਅੰਤਿ ਹੋਇ ਸਖਾਈ ॥੩॥

51 ਮਾਇਆ ਮਹਿ ਜਿਸੁ ਰਖੈ ਉਦਾਸੁ ॥

52 ਕਹਿ ਕਬੀਰ ਹਉ ਤਾ ਕੋ ਦਾਸੁ ॥੪॥੧॥

53 ਨਾਂਗੇ ਆਵਨੁ ਨਾਂਗੇ ਜਾਨਾ ॥

54 ਕੋਇ ਨ ਰਹਿਹੈ ਰਾਜਾ ਰਾਨਾ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версія: Shabad OS database v5.0.0-next.0. Джерело

Sri Guru Granth Sahib Ji, 1,430 Angs in Gurmukhi.

Shabad OS вважає цей текст на гурмукхі суспільним надбанням. Це заява її волонтерів, а не правове чи релігійне рішення. SGPC, Акал Тахт та інші сикхські організації не розглядали й не схвалювали цей застосунок, і він не походить від жодної сикхської установи. Для богослужіння або паатху звертайтеся до сарупа чи джерела, якому довіряє ваш сангат.

Умови цього джерела:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для читання й вивчення за джерелами, названими тут. EveryApp не засвідчує жодного тексту: у всьому, що має значення, звіряйтеся з друкованим виданням або запитайте вчителя цієї традиції.

Повідомити про помилку в текстіПовідомити про порушення прав