Sri Guru Granth Sahib Ji

Ang 859

Змінити переклад

1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

2 ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

3 ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥

4 ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥

5 ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥

6 ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥

7 ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥

8 ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥

9 ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥

10 ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥

11 ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥

12 ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥

13 ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥

14 ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Версія: Shabad OS database v5.0.0-next.0. Джерело

Sri Guru Granth Sahib Ji, 1,430 Angs in Gurmukhi.

Shabad OS вважає цей текст на гурмукхі суспільним надбанням. Це заява її волонтерів, а не правове чи релігійне рішення. SGPC, Акал Тахт та інші сикхські організації не розглядали й не схвалювали цей застосунок, і він не походить від жодної сикхської установи. Для богослужіння або паатху звертайтеся до сарупа чи джерела, якому довіряє ваш сангат.

Умови цього джерела:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Показано для читання й вивчення за джерелами, названими тут. EveryApp не засвідчує жодного тексту: у всьому, що має значення, звіряйтеся з друкованим виданням або запитайте вчителя цієї традиції.

Повідомити про помилку в текстіПовідомити про порушення прав