Ang 1060
1 ਅਨਦਿਨੁ ਸਦਾ ਰਹੈ ਰੰਗਿ ਰਾਤਾ ਕਰਿ ਕਿਰਪਾ ਭਗਤਿ ਕਰਾਇਦਾ ॥੬॥
2 ਇਸੁ ਮਨ ਮੰਦਰ ਮਹਿ ਮਨੂਆ ਧਾਵੈ ॥
3 ਸੁਖੁ ਪਲਰਿ ਤਿਆਗਿ ਮਹਾ ਦੁਖੁ ਪਾਵੈ ॥
4 ਬਿਨੁ ਸਤਿਗੁਰ ਭੇਟੇ ਠਉਰ ਨ ਪਾਵੈ ਆਪੇ ਖੇਲੁ ਕਰਾਇਦਾ ॥੭॥
5 ਆਪਿ ਅਪਰੰਪਰੁ ਆਪਿ ਵੀਚਾਰੀ ॥
6 ਆਪੇ ਮੇਲੇ ਕਰਣੀ ਸਾਰੀ ॥
7 ਕਿਆ ਕੋ ਕਾਰ ਕਰੇ ਵੇਚਾਰਾ ਆਪੇ ਬਖਸਿ ਮਿਲਾਇਦਾ ॥੮॥
8 ਆਪੇ ਸਤਿਗੁਰੁ ਮੇਲੇ ਪੂਰਾ ॥
9 ਸਚੈ ਸਬਦਿ ਮਹਾਬਲ ਸੂਰਾ ॥
10 ਆਪੇ ਮੇਲੇ ਦੇ ਵਡਿਆਈ ਸਚੇ ਸਿਉ ਚਿਤੁ ਲਾਇਦਾ ॥੯॥
11 ਘਰ ਹੀ ਅੰਦਰਿ ਸਾਚਾ ਸੋਈ ॥
12 ਗੁਰਮੁਖਿ ਵਿਰਲਾ ਬੂਝੈ ਕੋਈ ॥
13 ਨਾਮੁ ਨਿਧਾਨੁ ਵਸਿਆ ਘਟ ਅੰਤਰਿ ਰਸਨਾ ਨਾਮੁ ਧਿਆਇਦਾ ॥੧੦॥
14 ਦਿਸੰਤਰੁ ਭਵੈ ਅੰਤਰੁ ਨਹੀ ਭਾਲੇ ॥
15 ਮਾਇਆ ਮੋਹਿ ਬਧਾ ਜਮਕਾਲੇ ॥
16 ਜਮ ਕੀ ਫਾਸੀ ਕਬਹੂ ਨ ਤੂਟੈ ਦੂਜੈ ਭਾਇ ਭਰਮਾਇਦਾ ॥੧੧॥
17 ਜਪੁ ਤਪੁ ਸੰਜਮੁ ਹੋਰੁ ਕੋਈ ਨਾਹੀ ॥
18 ਜਬ ਲਗੁ ਗੁਰ ਕਾ ਸਬਦੁ ਨ ਕਮਾਹੀ ॥
19 ਗੁਰ ਕੈ ਸਬਦਿ ਮਿਲਿਆ ਸਚੁ ਪਾਇਆ ਸਚੇ ਸਚਿ ਸਮਾਇਦਾ ॥੧੨॥
20 ਕਾਮ ਕਰੋਧੁ ਸਬਲ ਸੰਸਾਰਾ ॥
21 ਬਹੁ ਕਰਮ ਕਮਾਵਹਿ ਸਭੁ ਦੁਖ ਕਾ ਪਸਾਰਾ ॥
22 ਸਤਿਗੁਰ ਸੇਵਹਿ ਸੇ ਸੁਖੁ ਪਾਵਹਿ ਸਚੈ ਸਬਦਿ ਮਿਲਾਇਦਾ ॥੧੩॥
23 ਪਉਣੁ ਪਾਣੀ ਹੈ ਬੈਸੰਤਰੁ ॥
24 ਮਾਇਆ ਮੋਹੁ ਵਰਤੈ ਸਭ ਅੰਤਰਿ ॥
25 ਜਿਨਿ ਕੀਤੇ ਜਾ ਤਿਸੈ ਪਛਾਣਹਿ ਮਾਇਆ ਮੋਹੁ ਚੁਕਾਇਦਾ ॥੧੪॥
26 ਇਕਿ ਮਾਇਆ ਮੋਹਿ ਗਰਬਿ ਵਿਆਪੇ ॥
27 ਹਉਮੈ ਹੋਇ ਰਹੇ ਹੈ ਆਪੇ ॥
28 ਜਮਕਾਲੈ ਕੀ ਖਬਰਿ ਨ ਪਾਈ ਅੰਤਿ ਗਇਆ ਪਛੁਤਾਇਦਾ ॥੧੫॥
29 ਜਿਨਿ ਉਪਾਏ ਸੋ ਬਿਧਿ ਜਾਣੈ ॥
30 ਗੁਰਮੁਖਿ ਦੇਵੈ ਸਬਦੁ ਪਛਾਣੈ ॥
31 ਨਾਨਕ ਦਾਸੁ ਕਹੈ ਬੇਨੰਤੀ ਸਚਿ ਨਾਮਿ ਚਿਤੁ ਲਾਇਦਾ ॥੧੬॥੨॥੧੬॥
32 ਮਾਰੂ ਮਹਲਾ ੩ ॥
33 ਆਦਿ ਜੁਗਾਦਿ ਦਇਆਪਤਿ ਦਾਤਾ ॥
34 ਪੂਰੇ ਗੁਰ ਕੈ ਸਬਦਿ ਪਛਾਤਾ ॥
35 ਤੁਧੁਨੋ ਸੇਵਹਿ ਸੇ ਤੁਝਹਿ ਸਮਾਵਹਿ ਤੂ ਆਪੇ ਮੇਲਿ ਮਿਲਾਇਦਾ ॥੧॥
36 ਅਗਮ ਅਗੋਚਰੁ ਕੀਮਤਿ ਨਹੀ ਪਾਈ ॥
37 ਜੀਅ ਜੰਤ ਤੇਰੀ ਸਰਣਾਈ ॥
38 ਜਿਉ ਤੁਧੁ ਭਾਵੈ ਤਿਵੈ ਚਲਾਵਹਿ ਤੂ ਆਪੇ ਮਾਰਗਿ ਪਾਇਦਾ ॥੨॥
39 ਹੈ ਭੀ ਸਾਚਾ ਹੋਸੀ ਸੋਈ ॥
40 ਆਪੇ ਸਾਜੇ ਅਵਰੁ ਨ ਕੋਈ ॥
41 ਸਭਨਾ ਸਾਰ ਕਰੇ ਸੁਖਦਾਤਾ ਆਪੇ ਰਿਜਕੁ ਪਹੁਚਾਇਦਾ ॥੩॥
42 ਅਗਮ ਅਗੋਚਰੁ ਅਲਖ ਅਪਾਰਾ ॥
43 ਕੋਇ ਨ ਜਾਣੈ ਤੇਰਾ ਪਰਵਾਰਾ ॥
44 ਆਪਣਾ ਆਪੁ ਪਛਾਣਹਿ ਆਪੇ ਗੁਰਮਤੀ ਆਪਿ ਬੁਝਾਇਦਾ ॥੪॥
45 ਪਾਤਾਲ ਪੁਰੀਆ ਲੋਅ ਆਕਾਰਾ ॥