Sri Guru Granth Sahib Ji

Ang 1293

Đổi bản dịch

1 ਮਲਾਰ ਬਾਣੀ ਭਗਤ ਰਵਿਦਾਸ ਜੀ ਕੀ ॥

2 ੴ ਸਤਿਗੁਰ ਪ੍ਰਸਾਦਿ ॥

3 ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ ॥

4 ਰਿਦੈ ਰਾਮ ਗੋਬਿੰਦ ਗੁਨ ਸਾਰੰ ॥੧॥ ਰਹਾਉ ॥

5 ਸੁਰਸਰੀ ਸਲਲ ਕ੍ਰਿਤ ਬਾਰੁਨੀ ਰੇ ਸੰਤ ਜਨ ਕਰਤ ਨਹੀ ਪਾਨੰ ॥

6 ਸੁਰਾ ਅਪਵਿਤ੍ਰ ਨਤ ਅਵਰ ਜਲ ਰੇ ਸੁਰਸਰੀ ਮਿਲਤ ਨਹਿ ਹੋਇ ਆਨੰ ॥੧॥

7 ਤਰ ਤਾਰਿ ਅਪਵਿਤ੍ਰ ਕਰਿ ਮਾਨੀਐ ਰੇ ਜੈਸੇ ਕਾਗਰਾ ਕਰਤ ਬੀਚਾਰੰ ॥

8 ਭਗਤਿ ਭਾਗਉਤੁ ਲਿਖੀਐ ਤਿਹ ਊਪਰੇ ਪੂਜੀਐ ਕਰਿ ਨਮਸਕਾਰੰ ॥੨॥

9 ਮੇਰੀ ਜਾਤਿ ਕੁਟ ਬਾਂਢਲਾ ਢੋਰ ਢੋਵੰਤਾ ਨਿਤਹਿ ਬਾਨਾਰਸੀ ਆਸ ਪਾਸਾ ॥

10 ਅਬ ਬਿਪ੍ਰ ਪਰਧਾਨ ਤਿਹਿ ਕਰਹਿ ਡੰਡਉਤਿ ਤੇਰੇ ਨਾਮ ਸਰਣਾਇ ਰਵਿਦਾਸੁ ਦਾਸਾ ॥੩॥੧॥

11 ਮਲਾਰ ॥

12 ਹਰਿ ਜਪਤ ਤੇਊ ਜਨਾ ਪਦਮ ਕਵਲਾਸ ਪਤਿ ਤਾਸ ਸਮ ਤੁਲਿ ਨਹੀ ਆਨ ਕੋਊ ॥

13 ਏਕ ਹੀ ਏਕ ਅਨੇਕ ਹੋਇ ਬਿਸਥਰਿਓ ਆਨ ਰੇ ਆਨ ਭਰਪੂਰਿ ਸੋਊ ॥ ਰਹਾਉ ॥

14 ਜਾ ਕੈ ਭਾਗਵਤੁ ਲੇਖੀਐ ਅਵਰੁ ਨਹੀ ਪੇਖੀਐ ਤਾਸ ਕੀ ਜਾਤਿ ਆਛੋਪ ਛੀਪਾ ॥

15 ਬਿਆਸ ਮਹਿ ਲੇਖੀਐ ਸਨਕ ਮਹਿ ਪੇਖੀਐ ਨਾਮ ਕੀ ਨਾਮਨਾ ਸਪਤ ਦੀਪਾ ॥੧॥

16 ਜਾ ਕੈ ਈਦਿ ਬਕਰੀਦਿ ਕੁਲ ਗਊ ਰੇ ਬਧੁ ਕਰਹਿ ਮਾਨੀਅਹਿ ਸੇਖ ਸਹੀਦ ਪੀਰਾ ॥

17 ਜਾ ਕੈ ਬਾਪ ਵੈਸੀ ਕਰੀ ਪੂਤ ਐਸੀ ਸਰੀ ਤਿਹੂ ਰੇ ਲੋਕ ਪਰਸਿਧ ਕਬੀਰਾ ॥੨॥

18 ਜਾ ਕੇ ਕੁਟੰਬ ਕੇ ਢੇਢ ਸਭ ਢੋਰ ਢੋਵੰਤ ਫਿਰਹਿ ਅਜਹੁ ਬੰਨਾਰਸੀ ਆਸ ਪਾਸਾ ॥

19 ਆਚਾਰ ਸਹਿਤ ਬਿਪ੍ਰ ਕਰਹਿ ਡੰਡਉਤਿ ਤਿਨ ਤਨੈ ਰਵਿਦਾਸ ਦਾਸਾਨ ਦਾਸਾ ॥੩॥੨॥

20 ਮਲਾਰ ॥

21 ੴ ਸਤਿਗੁਰ ਪ੍ਰਸਾਦਿ ॥

22 ਮਿਲਤ ਪਿਆਰੋ ਪ੍ਰਾਨ ਨਾਥੁ ਕਵਨ ਭਗਤਿ ਤੇ ॥

23 ਸਾਧਸੰਗਤਿ ਪਾਈ ਪਰਮ ਗਤੇ ॥ ਰਹਾਉ ॥

24 ਮੈਲੇ ਕਪਰੇ ਕਹਾ ਲਉ ਧੋਵਉ ॥

25 ਆਵੈਗੀ ਨੀਦ ਕਹਾ ਲਗੁ ਸੋਵਉ ॥੧॥

26 ਜੋਈ ਜੋਈ ਜੋਰਿਓ ਸੋਈ ਸੋਈ ਫਾਟਿਓ ॥

27 ਝੂਠੈ ਬਨਜਿ ਉਠਿ ਹੀ ਗਈ ਹਾਟਿਓ ॥੨॥

28 ਕਹੁ ਰਵਿਦਾਸ ਭਇਓ ਜਬ ਲੇਖੋ ॥

29 ਜੋਈ ਜੋਈ ਕੀਨੋ ਸੋਈ ਸੋਈ ਦੇਖਿਓ ॥੩॥੧॥੩॥

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Phiên bản: Shabad OS database v5.0.0-next.0. Nguồn

Sri Guru Granth Sahib Ji, 1,430 Angs in Gurmukhi.

Shabad OS xác định văn bản Gurmukhi này thuộc phạm vi công cộng. Đó là tuyên bố của các tình nguyện viên của Shabad OS, không phải là một phán quyết pháp lý hay tôn giáo. SGPC, Akal Takht và các tổ chức Sikh khác chưa xem xét hay chấp thuận ứng dụng này, và ứng dụng không đến từ một tổ chức Sikh nào. Khi thờ phụng hoặc làm paath, hãy theo một saroop hoặc một nguồn mà sangat của bạn tin tưởng.

Điều kiện của nguồn này:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Hiển thị để đọc và học tập, từ các nguồn được nêu tên ở đây. EveryApp không chứng nhận bất kỳ văn bản nào: với bất cứ điều gì quan trọng, hãy đối chiếu với một ấn bản in hoặc hỏi một người thầy của truyền thống đó.

Báo lỗi trong văn bảnBáo vấn đề về quyền