Ang 1357
1 ਕੀਰਤਨੰ ਸਾਧਸੰਗੇਣ ਨਾਨਕ ਨਹ ਦ੍ਰਿਸਟੰਤਿ ਜਮਦੂਤਨਹ ॥੩੪॥
2 ਨਚ ਦੁਰਲਭੰ ਧਨੰ ਰੂਪੰ ਨਚ ਦੁਰਲਭੰ ਸ੍ਵਰਗ ਰਾਜਨਹ ॥
3 ਨਚ ਦੁਰਲਭੰ ਭੋਜਨੰ ਬਿੰਜਨੰ ਨਚ ਦੁਰਲਭੰ ਸ੍ਵਛ ਅੰਬਰਹ ॥
4 ਨਚ ਦੁਰਲਭੰ ਸੁਤ ਮਿਤ੍ਰ ਭ੍ਰਾਤ ਬਾਂਧਵ ਨਚ ਦੁਰਲਭੰ ਬਨਿਤਾ ਬਿਲਾਸਹ ॥
5 ਨਚ ਦੁਰਲਭੰ ਬਿਦਿਆ ਪ੍ਰਬੀਣੰ ਨਚ ਦੁਰਲਭੰ ਚਤੁਰ ਚੰਚਲਹ ॥
6 ਦੁਰਲਭੰ ਏਕ ਭਗਵਾਨ ਨਾਮਹ ਨਾਨਕ ਲਬਧੵਿੰ ਸਾਧਸੰਗਿ ਕ੍ਰਿਪਾ ਪ੍ਰਭੰ ॥੩੫॥
7 ਜਤ ਕਤਹ ਤਤਹ ਦ੍ਰਿਸਟੰ ਸ੍ਵਰਗ ਮਰਤ ਪਯਾਲ ਲੋਕਹ ॥
8 ਸਰਬਤ੍ਰ ਰਮਣੰ ਗੋਬਿੰਦਹ ਨਾਨਕ ਲੇਪ ਛੇਪ ਨ ਲਿਪੵਤੇ ॥੩੬॥
9 ਬਿਖਯਾ ਭਯੰਤਿ ਅੰਮ੍ਰਿਤੰ ਦ੍ਰੁਸਟਾਂ ਸਖਾ ਸ੍ਵਜਨਹ ॥
10 ਦੁਖੰ ਭਯੰਤਿ ਸੁਖੵੰ ਭੈ ਭੀਤੰ ਤ ਨਿਰਭਯਹ ॥
11 ਥਾਨ ਬਿਹੂਨ ਬਿਸ੍ਰਾਮ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰਹ ॥੩੭॥
12 ਸਰਬ ਸੀਲ ਮਮੰ ਸੀਲੰ ਸਰਬ ਪਾਵਨ ਮਮ ਪਾਵਨਹ ॥
13 ਸਰਬ ਕਰਤਬ ਮਮੰ ਕਰਤਾ ਨਾਨਕ ਲੇਪ ਛੇਪ ਨ ਲਿਪੵਤੇ ॥੩੮॥
14 ਨਹ ਸੀਤਲੰ ਚੰਦ੍ਰ ਦੇਵਹ ਨਹ ਸੀਤਲੰ ਬਾਵਨ ਚੰਦਨਹ ॥
15 ਨਹ ਸੀਤਲੰ ਸੀਤ ਰੁਤੇਣ ਨਾਨਕ ਸੀਤਲੰ ਸਾਧ ਸ੍ਵਜਨਹ ॥੩੯॥
16 ਮੰਤ੍ਰੰ ਰਾਮ ਰਾਮ ਨਾਮੰ ਧੵਾਨੰ ਸਰਬਤ੍ਰ ਪੂਰਨਹ ॥
17 ਗੵਾਨੰ ਸਮ ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਣਹ ॥
18 ਦਯਾਲੰ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ ॥
19 ਭੋਜਨੰ ਗੋਪਾਲ ਕੀਰਤਨੰ ਅਲਪ ਮਾਯਾ ਜਲ ਕਮਲ ਰਹਤਹ ॥
20 ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥
21 ਪਰ ਨਿੰਦਾ ਨਹ ਸ੍ਰੋਤਿ ਸ੍ਰਵਣੰ ਆਪੁ ਤੵਿਾਗਿ ਸਗਲ ਰੇਣੁਕਹ ॥
22 ਖਟ ਲਖੵਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਵਜਨਹ ॥੪੦॥
23 ਅਜਾ ਭੋਗੰਤ ਕੰਦ ਮੂਲੰ ਬਸੰਤੇ ਸਮੀਪਿ ਕੇਹਰਹ ॥
24 ਤਤ੍ਰ ਗਤੇ ਸੰਸਾਰਹ ਨਾਨਕ ਸੋਗ ਹਰਖੰ ਬਿਆਪਤੇ ॥੪੧॥
25 ਛਲੰ ਛਿਦ੍ਰੰ ਕੋਟਿ ਬਿਘਨੰ ਅਪਰਾਧੰ ਕਿਲਬਿਖ ਮਲੰ ॥
26 ਭਰਮ ਮੋਹੰ ਮਾਨ ਅਪਮਾਨੰ ਮਦੰ ਮਾਯਾ ਬਿਆਪਿਤੰ ॥
27 ਮ੍ਰਿਤੵੁ ਜਨਮ ਭ੍ਰਮੰਤਿ ਨਰਕਹ ਅਨਿਕ ਉਪਾਵੰ ਨ ਸਿਧੵਤੇ ॥
28 ਨਿਰਮਲੰ ਸਾਧ ਸੰਗਹ ਜਪੰਤਿ ਨਾਨਕ ਗੋਪਾਲ ਨਾਮੰ ॥
29 ਰਮੰਤਿ ਗੁਣ ਗੋਬਿੰਦ ਨਿਤ ਪ੍ਰਤਹ ॥੪੨॥
30 ਤਰਣ ਸਰਣ ਸੁਆਮੀ ਰਮਣ ਸੀਲ ਪਰਮੇਸੁਰਹ ॥
31 ਕਰਣ ਕਾਰਣ ਸਮਰਥਹ ਦਾਨੁ ਦੇਤ ਪ੍ਰਭੁ ਪੂਰਨਹ ॥
32 ਨਿਰਾਸ ਆਸ ਕਰਣੰ ਸਗਲ ਅਰਥ ਆਲਯਹ ॥
33 ਗੁਣ ਨਿਧਾਨ ਸਿਮਰੰਤਿ ਨਾਨਕ ਸਗਲ ਜਾਚੰਤ ਜਾਚਿਕਹ ॥੪੩॥
34 ਦੁਰਗਮ ਸਥਾਨ ਸੁਗਮੰ ਮਹਾ ਦੂਖ ਸਰਬ ਸੂਖਣਹ ॥
35 ਦੁਰਬਚਨ ਭੇਦ ਭਰਮੰ ਸਾਕਤ ਪਿਸਨੰ ਤ ਸੁਰਜਨਹ ॥
36 ਅਸਥਿਤੰ ਸੋਗ ਹਰਖੰ ਭੈ ਖੀਣੰਤ ਨਿਰਭਵਹ ॥