Sri Guru Granth Sahib Ji

Ang 1119

變更譯本

1 ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥

2 ਜਨ ਨਾਨਕ ਕਉ ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿ ਹਰੇ ॥੨॥੧॥੨॥

3 ਕੇਦਾਰਾ ਮਹਲਾ ੫ ਘਰੁ ੨ ॥

4 ੴ ਸਤਿਗੁਰ ਪ੍ਰਸਾਦਿ ॥

5 ਮਾਈ ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥ ਰਹਾਉ ॥

6 ਦਰਸਨ ਪਿਆਸ ਲੋਚਨ ਤਾਰ ਲਾਗੀ ॥

7 ਬਿਸਰੀ ਤਿਆਸ ਬਿਡਾਨੀ ॥੧॥

8 ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ ਪੇਖਤ ਮਨੁ ਲਪਟਾਨੀ ॥

9 ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥੨॥੧॥

10 ਕੇਦਾਰਾ ਮਹਲਾ ੫ ਘਰੁ ੩ ॥

11 ੴ ਸਤਿਗੁਰ ਪ੍ਰਸਾਦਿ ॥

12 ਦੀਨ ਬਿਨਉ ਸੁਨੁ ਦਇਆਲ ॥

13 ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ॥

14 ਰਾਖੁ ਹੋ ਕਿਰਪਾਲ ॥ ਰਹਾਉ ॥

15 ਅਨਿਕ ਜਤਨ ਗਵਨੁ ਕਰਉ ॥

16 ਖਟੁ ਕਰਮ ਜੁਗਤਿ ਧਿਆਨੁ ਧਰਉ ॥

17 ਉਪਾਵ ਸਗਲ ਕਰਿ ਹਾਰਿਓ ਨਹ ਨਹ ਹੁਟਹਿ ਬਿਕਰਾਲ ॥੧॥

18 ਸਰਣਿ ਬੰਦਨ ਕਰੁਣਾ ਪਤੇ ॥

19 ਭਵ ਹਰਣ ਹਰਿ ਹਰਿ ਹਰਿ ਹਰੇ ॥

20 ਏਕ ਤੂਹੀ ਦੀਨ ਦਇਆਲ ॥

21 ਪ੍ਰਭ ਚਰਨ ਨਾਨਕ ਆਸਰੋ ॥

22 ਉਧਰੇ ਭ੍ਰਮ ਮੋਹ ਸਾਗਰ ॥

23 ਲਗਿ ਸੰਤਨਾ ਪਗ ਪਾਲ ॥੨॥੧॥੨॥

24 ਕੇਦਾਰਾ ਮਹਲਾ ੫ ਘਰੁ ੪ ॥

25 ੴ ਸਤਿਗੁਰ ਪ੍ਰਸਾਦਿ ॥

26 ਸਰਨੀ ਆਇਓ ਨਾਥ ਨਿਧਾਨ ॥

27 ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥੧॥ ਰਹਾਉ ॥

28 ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥

29 ਦੇਹੁ ਪ੍ਰੀਤਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ ਬਖਾਨ ॥੧॥

30 ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥

31 ਨਾਨਕ ਕਉ ਹਰਿ ਕੈ ਰੰਗਿ ਰਾਗਹੁ ਚਰਨ ਕਮਲ ਸੰਗਿ ਧਿਆਨ ॥੨॥੧॥੩॥

32 ਕੇਦਾਰਾ ਮਹਲਾ ੫ ॥

33 ਹਰਿ ਕੇ ਦਰਸਨ ਕੋ ਮਨਿ ਚਾਉ ॥

34 ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥ ਰਹਾਉ ॥

35 ਕਰਉ ਸੇਵਾ ਸਤ ਪੁਰਖ ਪਿਆਰੇ ਜਤ ਸੁਨੀਐ ਤਤ ਮਨਿ ਰਹਸਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮