Sri Guru Granth Sahib Ji

Ang 1124

變更譯本

1 ਚਲਤ ਕਤ ਟੇਢੇ ਟੇਢੇ ਟੇਢੇ ॥

2 ਅਸਤਿ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥੧॥ ਰਹਾਉ ॥

3 ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥

4 ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥੨॥

5 ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ ॥

6 ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥੩॥

7 ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਅਇਆਨੇ ॥

8 ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥੪॥੪॥

9 ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥

10 ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥੧॥

11 ਰਾਮੁ ਬਿਸਾਰਿਓ ਹੈ ਅਭਿਮਾਨਿ ॥

12 ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥੧॥ ਰਹਾਉ ॥

13 ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥

14 ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥੨॥੫॥

15 ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥

16 ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥

17 ਦਿਹਰੀ ਬੈਠੀ ਮਿਹਰੀ ਰੋਵੈ ਦੁਆਰੈ ਲਉ ਸੰਗਿ ਮਾਇ ॥

18 ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥੧॥

19 ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥

20 ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥੨॥੬॥

21 ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ ॥

22 ੴ ਸਤਿਗੁਰ ਪ੍ਰਸਾਦਿ ॥

23 ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥

24 ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥੧॥

25 ਰੇ ਚਿਤ ਚੇਤਿ ਚੇਤ ਅਚੇਤ ॥

26 ਕਾਹੇ ਨ ਬਾਲਮੀਕਹਿ ਦੇਖ ॥

27 ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥੧॥ ਰਹਾਉ ॥

28 ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸ੍ਨ ਲਾਵੈ ਹੇਤੁ ॥

29 ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥੨॥

30 ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥

31 ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥੩॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮