Sri Guru Granth Sahib Ji

Ang 1159

變更譯本

1 ਪੰਡਿਤ ਮੁਲਾਂ ਛਾਡੇ ਦੋਊ ॥੧॥ ਰਹਾਉ ॥

2 ਬੁਨਿ ਬੁਨਿ ਆਪ ਆਪੁ ਪਹਿਰਾਵਉ ॥

3 ਜਹ ਨਹੀ ਆਪੁ ਤਹਾ ਹੋਇ ਗਾਵਉ ॥੨॥

4 ਪੰਡਿਤ ਮੁਲਾਂ ਜੋ ਲਿਖਿ ਦੀਆ ॥

5 ਛਾਡਿ ਚਲੇ ਹਮ ਕਛੂ ਨ ਲੀਆ ॥੩॥

6 ਰਿਦੈ ਇਖਲਾਸੁ ਨਿਰਖਿ ਲੇ ਮੀਰਾ ॥

7 ਆਪੁ ਖੋਜਿ ਖੋਜਿ ਮਿਲੇ ਕਬੀਰਾ ॥੪॥੭॥

8 ਨਿਰਧਨ ਆਦਰੁ ਕੋਈ ਨ ਦੇਇ ॥

9 ਲਾਖ ਜਤਨ ਕਰੈ ਓਹੁ ਚਿਤਿ ਨ ਧਰੇਇ ॥੧॥ ਰਹਾਉ ॥

10 ਜਉ ਨਿਰਧਨੁ ਸਰਧਨ ਕੈ ਜਾਇ ॥

11 ਆਗੇ ਬੈਠਾ ਪੀਠਿ ਫਿਰਾਇ ॥੧॥

12 ਜਉ ਸਰਧਨੁ ਨਿਰਧਨ ਕੈ ਜਾਇ ॥

13 ਦੀਆ ਆਦਰੁ ਲੀਆ ਬੁਲਾਇ ॥੨॥

14 ਨਿਰਧਨੁ ਸਰਧਨੁ ਦੋਨਉ ਭਾਈ ॥

15 ਪ੍ਰਭ ਕੀ ਕਲਾ ਨ ਮੇਟੀ ਜਾਈ ॥੩॥

16 ਕਹਿ ਕਬੀਰ ਨਿਰਧਨੁ ਹੈ ਸੋਈ ॥

17 ਜਾ ਕੇ ਹਿਰਦੈ ਨਾਮੁ ਨ ਹੋਈ ॥੪॥੮॥

18 ਗੁਰ ਸੇਵਾ ਤੇ ਭਗਤਿ ਕਮਾਈ ॥

19 ਤਬ ਇਹ ਮਾਨਸ ਦੇਹੀ ਪਾਈ ॥

20 ਇਸ ਦੇਹੀ ਕਉ ਸਿਮਰਹਿ ਦੇਵ ॥

21 ਸੋ ਦੇਹੀ ਭਜੁ ਹਰਿ ਕੀ ਸੇਵ ॥੧॥

22 ਭਜਹੁ ਗੋੁਬਿੰਦ ਭੂਲਿ ਮਤ ਜਾਹੁ ॥

23 ਮਾਨਸ ਜਨਮ ਕਾ ਏਹੀ ਲਾਹੁ ॥੧॥ ਰਹਾਉ ॥

24 ਜਬ ਲਗੁ ਜਰਾ ਰੋਗੁ ਨਹੀ ਆਇਆ ॥

25 ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥

26 ਜਬ ਲਗੁ ਬਿਕਲ ਭਈ ਨਹੀ ਬਾਨੀ ॥

27 ਭਜਿ ਲੇਹਿ ਰੇ ਮਨ ਸਾਰਿਗਪਾਨੀ ॥੨॥

28 ਅਬ ਨ ਭਜਸਿ ਭਜਸਿ ਕਬ ਭਾਈ ॥

29 ਆਵੈ ਅੰਤੁ ਨ ਭਜਿਆ ਜਾਈ ॥

30 ਜੋ ਕਿਛੁ ਕਰਹਿ ਸੋਈ ਅਬ ਸਾਰੁ ॥

31 ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥੩॥

32 ਸੋ ਸੇਵਕੁ ਜੋ ਲਾਇਆ ਸੇਵ ॥

33 ਤਿਨ ਹੀ ਪਾਏ ਨਿਰੰਜਨ ਦੇਵ ॥

34 ਗੁਰ ਮਿਲਿ ਤਾ ਕੇ ਖੁਲੑੇ ਕਪਾਟ ॥

35 ਬਹੁਰਿ ਨ ਆਵੈ ਜੋਨੀ ਬਾਟ ॥੪॥

36 ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥

37 ਘਟ ਭੀਤਰਿ ਤੂ ਦੇਖੁ ਬਿਚਾਰਿ ॥

38 ਕਹਤ ਕਬੀਰੁ ਜੀਤਿ ਕੈ ਹਾਰਿ ॥

39 ਬਹੁ ਬਿਧਿ ਕਹਿਓ ਪੁਕਾਰਿ ਪੁਕਾਰਿ ॥੫॥੧॥੯॥

40 ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥

41 ਤਹ ਤੁਮੑ ਮਿਲਿ ਕੈ ਕਰਹੁ ਬਿਚਾਰੁ ॥

42 ਈਤ ਊਤ ਕੀ ਸੋਝੀ ਪਰੈ ॥

43 ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥੧॥

44 ਨਿਜ ਪਦ ਊਪਰਿ ਲਾਗੋ ਧਿਆਨੁ ॥

45 ਰਾਜਾ ਰਾਮ ਨਾਮੁ ਮੋਰਾ ਬ੍ਰਹਮ ਗਿਆਨੁ ॥੧॥ ਰਹਾਉ ॥

46 ਮੂਲ ਦੁਆਰੈ ਬੰਧਿਆ ਬੰਧੁ ॥

47 ਰਵਿ ਊਪਰਿ ਗਹਿ ਰਾਖਿਆ ਚੰਦੁ ॥

48 ਪਛਮ ਦੁਆਰੈ ਸੂਰਜੁ ਤਪੈ ॥

49 ਮੇਰ ਡੰਡ ਸਿਰ ਊਪਰਿ ਬਸੈ ॥੨॥

50 ਪਸਚਮ ਦੁਆਰੇ ਕੀ ਸਿਲ ਓੜ ॥

51 ਤਿਹ ਸਿਲ ਊਪਰਿ ਖਿੜਕੀ ਅਉਰ ॥

52 ਖਿੜਕੀ ਊਪਰਿ ਦਸਵਾ ਦੁਆਰੁ ॥

53 ਕਹਿ ਕਬੀਰ ਤਾ ਕਾ ਅੰਤੁ ਨ ਪਾਰੁ ॥੩॥੨॥੧੦॥

54 ਸੋ ਮੁਲਾਂ ਜੋ ਮਨ ਸਿਉ ਲਰੈ ॥

55 ਗੁਰ ਉਪਦੇਸਿ ਕਾਲ ਸਿਉ ਜੁਰੈ ॥

56 ਕਾਲ ਪੁਰਖ ਕਾ ਮਰਦੈ ਮਾਨੁ ॥

57 ਤਿਸੁ ਮੁਲਾ ਕਉ ਸਦਾ ਸਲਾਮੁ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮