Sri Guru Granth Sahib Ji

Ang 1199

變更譯本

1 ਸਾਰਗ ਮਹਲਾ ੪ ॥

2 ਹਰਿ ਹਰਿ ਅੰਮ੍ਰਿਤ ਨਾਮੁ ਦੇਹੁ ਪਿਆਰੇ ॥

3 ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥੧॥ ਰਹਾਉ ॥

4 ਜੋ ਜਨ ਦੀਨ ਭਏ ਗੁਰ ਆਗੈ ਤਿਨ ਕੇ ਦੂਖ ਨਿਵਾਰੇ ॥

5 ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥੧॥

6 ਹਿਰਦੈ ਨਾਮੁ ਅੰਮ੍ਰਿਤ ਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ ॥

7 ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨੑਿਆ ਓਇ ਪਾਵਹਿ ਮੋਖ ਦੁਆਰੇ ॥੨॥

8 ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ ॥

9 ਤਿਸੁ ਆਗੈ ਜੀਉ ਦੇਵਉ ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥੩॥

10 ਮਨਮੁਖ ਭ੍ਰਮਿ ਦੂਜੈ ਭਾਇ ਲਾਗੇ ਅੰਤਰਿ ਅਗਿਆਨ ਗੁਬਾਰੇ ॥

11 ਸਤਿਗੁਰੁ ਦਾਤਾ ਨਦਰਿ ਨ ਆਵੈ ਨਾ ਉਰਵਾਰਿ ਨ ਪਾਰੇ ॥੪॥

12 ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬ ਕਲਾ ਕਲ ਧਾਰੇ ॥

13 ਨਾਨਕੁ ਦਾਸਨਿ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥੫॥੩॥

14 ਸਾਰਗ ਮਹਲਾ ੪ ॥

15 ਗੋਬਿਦ ਕੀ ਐਸੀ ਕਾਰ ਕਮਾਇ ॥

16 ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥ ਰਹਾਉ ॥

17 ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ ॥

18 ਅਨਦਿਨੁ ਰਹਸੁ ਭਇਆ ਮਨੁ ਮਾਨਿਆ ਜੋਤੀ ਜੋਤਿ ਮਿਲਾਇ ॥੧॥

19 ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ ॥

20 ਗੁਰ ਕਿਰਪਾਲ ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥੨॥

21 ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ ਲਾਇ ॥

22 ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥੩॥

23 ਹਿਰਦੈ ਕਪਟੁ ਨਿਤ ਕਪਟੁ ਕਮਾਵਹਿ ਮੁਖਹੁ ਹਰਿ ਹਰਿ ਸੁਣਾਇ ॥

24 ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਖਾਇ ॥੪॥

25 ਜਬ ਸੁਪ੍ਰਸੰਨ ਭਏ ਪ੍ਰਭ ਮੇਰੇ ਗੁਰਮੁਖਿ ਪਰਚਾ ਲਾਇ ॥

26 ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥੫॥੪॥

27 ਸਾਰਗ ਮਹਲਾ ੪ ॥

28 ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥

29 ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਸੁਖਾਨੀ ॥੧॥ ਰਹਾਉ ॥

30 ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥

31 ਸੰਤ ਜਨਾ ਮਿਲਿ ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥੧॥

32 ਹਰਿ ਕੈ ਰੰਗਿ ਰਤੇ ਬੈਰਾਗੀ ਜਿਨੑ ਗੁਰਮਤਿ ਨਾਮੁ ਪਛਾਨੀ ॥

33 ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ ਆਵਣ ਜਾਨੀ ॥੨॥

34 ਨੈਣੀ ਬਿਰਹੁ ਦੇਖਾ ਪ੍ਰਭ ਸੁਆਮੀ ਰਸਨਾ ਨਾਮੁ ਵਖਾਨੀ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮