Ang 219
1 ੴ ਸਤਿਗੁਰ ਪ੍ਰਸਾਦਿ ॥
2 ਰਾਗੁ ਗਉੜੀ ਮਹਲਾ ੯ ॥
3 ਸਾਧੋ ਮਨ ਕਾ ਮਾਨੁ ਤਿਆਗਉ ॥
4 ਕਾਮੁ ਕ੍ਰੋਧੁ ਸੰਗਤਿ ਦੁਰਜਨ ਕੀ ਤਾ ਤੇ ਅਹਿਨਿਸਿ ਭਾਗਉ ॥੧॥ ਰਹਾਉ ॥
5 ਸੁਖੁ ਦੁਖੁ ਦੋਨੋ ਸਮ ਕਰਿ ਜਾਨੈ ਅਉਰੁ ਮਾਨੁ ਅਪਮਾਨਾ ॥
6 ਹਰਖ ਸੋਗ ਤੇ ਰਹੈ ਅਤੀਤਾ ਤਿਨਿ ਜਗਿ ਤਤੁ ਪਛਾਨਾ ॥੧॥
7 ਉਸਤਤਿ ਨਿੰਦਾ ਦੋਊ ਤਿਆਗੈ ਖੋਜੈ ਪਦੁ ਨਿਰਬਾਨਾ ॥
8 ਜਨ ਨਾਨਕ ਇਹੁ ਖੇਲੁ ਕਠਨੁ ਹੈ ਕਿਨਹੂੰ ਗੁਰਮੁਖਿ ਜਾਨਾ ॥੨॥੧॥
9 ਗਉੜੀ ਮਹਲਾ ੯ ॥
10 ਸਾਧੋ ਰਚਨਾ ਰਾਮ ਬਨਾਈ ॥
11 ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥੧॥ ਰਹਾਉ ॥
12 ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥
13 ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥੧॥
14 ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥
15 ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥੨॥੨॥
16 ਗਉੜੀ ਮਹਲਾ ੯ ॥
17 ਪ੍ਰਾਨੀ ਕਉ ਹਰਿ ਜਸੁ ਮਨਿ ਨਹੀ ਆਵੈ ॥
18 ਅਹਿਨਿਸਿ ਮਗਨੁ ਰਹੈ ਮਾਇਆ ਮੈ ਕਹੁ ਕੈਸੇ ਗੁਨ ਗਾਵੈ ॥੧॥ ਰਹਾਉ ॥
19 ਪੂਤ ਮੀਤ ਮਾਇਆ ਮਮਤਾ ਸਿਉ ਇਹ ਬਿਧਿ ਆਪੁ ਬੰਧਾਵੈ ॥
20 ਮ੍ਰਿਗ ਤ੍ਰਿਸਨਾ ਜਿਉ ਝੂਠੋ ਇਹੁ ਜਗ ਦੇਖਿ ਤਾਸਿ ਉਠਿ ਧਾਵੈ ॥੧॥
21 ਭੁਗਤਿ ਮੁਕਤਿ ਕਾ ਕਾਰਨੁ ਸੁਆਮੀ ਮੂੜ ਤਾਹਿ ਬਿਸਰਾਵੈ ॥
22 ਜਨ ਨਾਨਕ ਕੋਟਨ ਮੈ ਕੋਊ ਭਜਨੁ ਰਾਮ ਕੋ ਪਾਵੈ ॥੨॥੩॥
23 ਗਉੜੀ ਮਹਲਾ ੯ ॥
24 ਸਾਧੋ ਇਹੁ ਮਨੁ ਗਹਿਓ ਨ ਜਾਈ ॥
25 ਚੰਚਲ ਤ੍ਰਿਸਨਾ ਸੰਗਿ ਬਸਤੁ ਹੈ ਯਾ ਤੇ ਥਿਰੁ ਨ ਰਹਾਈ ॥੧॥ ਰਹਾਉ ॥
26 ਕਠਨ ਕਰੋਧ ਘਟ ਹੀ ਕੇ ਭੀਤਰਿ ਜਿਹ ਸੁਧਿ ਸਭ ਬਿਸਰਾਈ ॥
27 ਰਤਨੁ ਗਿਆਨੁ ਸਭ ਕੋ ਹਿਰਿ ਲੀਨਾ ਤਾ ਸਿਉ ਕਛੁ ਨ ਬਸਾਈ ॥੧॥
28 ਜੋਗੀ ਜਤਨ ਕਰਤ ਸਭਿ ਹਾਰੇ ਗੁਨੀ ਰਹੇ ਗੁਨ ਗਾਈ ॥
29 ਜਨ ਨਾਨਕ ਹਰਿ ਭਏ ਦਇਆਲਾ ਤਉ ਸਭ ਬਿਧਿ ਬਨਿ ਆਈ ॥੨॥੪॥
30 ਗਉੜੀ ਮਹਲਾ ੯ ॥
31 ਸਾਧੋ ਗੋਬਿੰਦ ਕੇ ਗੁਨ ਗਾਵਉ ॥
32 ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥
33 ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥
34 ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥੧॥
35 ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥
36 ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥੨॥੫॥
37 ਗਉੜੀ ਮਹਲਾ ੯ ॥
38 ਕੋਊ ਮਾਈ ਭੂਲਿਓ ਮਨੁ ਸਮਝਾਵੈ ॥