Sri Guru Granth Sahib Ji

Ang 328

變更譯本

1 ਗਉੜੀ ਕਬੀਰ ਜੀ ॥

2 ਜਾ ਕੈ ਹਰਿ ਸਾ ਠਾਕੁਰੁ ਭਾਈ ॥

3 ਮੁਕਤਿ ਅਨੰਤ ਪੁਕਾਰਣਿ ਜਾਈ ॥੧॥

4 ਅਬ ਕਹੁ ਰਾਮ ਭਰੋਸਾ ਤੋਰਾ ॥

5 ਤਬ ਕਾਹੂ ਕਾ ਕਵਨੁ ਨਿਹੋਰਾ ॥੧॥ ਰਹਾਉ ॥

6 ਤੀਨਿ ਲੋਕ ਜਾ ਕੈ ਹਹਿ ਭਾਰ ॥

7 ਸੋ ਕਾਹੇ ਨ ਕਰੈ ਪ੍ਰਤਿਪਾਰ ॥੨॥

8 ਕਹੁ ਕਬੀਰ ਇਕ ਬੁਧਿ ਬੀਚਾਰੀ ॥

9 ਕਿਆ ਬਸੁ ਜਉ ਬਿਖੁ ਦੇ ਮਹਤਾਰੀ ॥੩॥੨੨॥

10 ਗਉੜੀ ਕਬੀਰ ਜੀ ॥

11 ਬਿਨੁ ਸਤ ਸਤੀ ਹੋਇ ਕੈਸੇ ਨਾਰਿ ॥

12 ਪੰਡਿਤ ਦੇਖਹੁ ਰਿਦੈ ਬੀਚਾਰਿ ॥੧॥

13 ਪ੍ਰੀਤਿ ਬਿਨਾ ਕੈਸੇ ਬਧੈ ਸਨੇਹੁ ॥

14 ਜਬ ਲਗੁ ਰਸੁ ਤਬ ਲਗੁ ਨਹੀ ਨੇਹੁ ॥੧॥ ਰਹਾਉ ॥

15 ਸਾਹਨਿ ਸਤੁ ਕਰੈ ਜੀਅ ਅਪਨੈ ॥

16 ਸੋ ਰਮਯੇ ਕਉ ਮਿਲੈ ਨ ਸੁਪਨੈ ॥੨॥

17 ਤਨੁ ਮਨੁ ਧਨੁ ਗ੍ਰਿਹੁ ਸਉਪਿ ਸਰੀਰੁ ॥

18 ਸੋਈ ਸੁਹਾਗਨਿ ਕਹੈ ਕਬੀਰੁ ॥੩॥੨੩॥

19 ਗਉੜੀ ਕਬੀਰ ਜੀ ॥

20 ਬਿਖਿਆ ਬਿਆਪਿਆ ਸਗਲ ਸੰਸਾਰੁ ॥

21 ਬਿਖਿਆ ਲੈ ਡੂਬੀ ਪਰਵਾਰੁ ॥੧॥

22 ਰੇ ਨਰ ਨਾਵ ਚਉੜਿ ਕਤ ਬੋੜੀ ॥

23 ਹਰਿ ਸਿਉ ਤੋੜਿ ਬਿਖਿਆ ਸੰਗਿ ਜੋੜੀ ॥੧॥ ਰਹਾਉ ॥

24 ਸੁਰਿ ਨਰ ਦਾਧੇ ਲਾਗੀ ਆਗਿ ॥

25 ਨਿਕਟਿ ਨੀਰੁ ਪਸੁ ਪੀਵਸਿ ਨ ਝਾਗਿ ॥੨॥

26 ਚੇਤਤ ਚੇਤਤ ਨਿਕਸਿਓ ਨੀਰੁ ॥

27 ਸੋ ਜਲੁ ਨਿਰਮਲੁ ਕਥਤ ਕਬੀਰੁ ॥੩॥੨੪॥

28 ਗਉੜੀ ਕਬੀਰ ਜੀ ॥

29 ਜਿਹ ਕੁਲਿ ਪੂਤੁ ਨ ਗਿਆਨ ਬੀਚਾਰੀ ॥

30 ਬਿਧਵਾ ਕਸ ਨ ਭਈ ਮਹਤਾਰੀ ॥੧॥

31 ਜਿਹ ਨਰ ਰਾਮ ਭਗਤਿ ਨਹਿ ਸਾਧੀ ॥

32 ਜਨਮਤ ਕਸ ਨ ਮੁਓ ਅਪਰਾਧੀ ॥੧॥ ਰਹਾਉ ॥

33 ਮੁਚੁ ਮੁਚੁ ਗਰਭ ਗਏ ਕੀਨ ਬਚਿਆ ॥

34 ਬੁਡਭੁਜ ਰੂਪ ਜੀਵੇ ਜਗ ਮਝਿਆ ॥੨॥

35 ਕਹੁ ਕਬੀਰ ਜੈਸੇ ਸੁੰਦਰ ਸਰੂਪ ॥

36 ਨਾਮ ਬਿਨਾ ਜੈਸੇ ਕੁਬਜ ਕੁਰੂਪ ॥੩॥੨੫॥

37 ਗਉੜੀ ਕਬੀਰ ਜੀ ॥

38 ਜੋ ਜਨ ਲੇਹਿ ਖਸਮ ਕਾ ਨਾਉ ॥

39 ਤਿਨ ਕੈ ਸਦ ਬਲਿਹਾਰੈ ਜਾਉ ॥੧॥

40 ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥

41 ਸੋ ਭਾਈ ਮੇਰੈ ਮਨਿ ਭਾਵੈ ॥੧॥ ਰਹਾਉ ॥

42 ਜਿਹ ਘਟ ਰਾਮੁ ਰਹਿਆ ਭਰਪੂਰਿ ॥

43 ਤਿਨ ਕੀ ਪਗ ਪੰਕਜ ਹਮ ਧੂਰਿ ॥੨॥

44 ਜਾਤਿ ਜੁਲਾਹਾ ਮਤਿ ਕਾ ਧੀਰੁ ॥

45 ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥

46 ਗਉੜੀ ਕਬੀਰ ਜੀ ॥

47 ਗਗਨਿ ਰਸਾਲ ਚੁਐ ਮੇਰੀ ਭਾਠੀ ॥

48 ਸੰਚਿ ਮਹਾ ਰਸੁ ਤਨੁ ਭਇਆ ਕਾਠੀ ॥੧॥

49 ਉਆ ਕਉ ਕਹੀਐ ਸਹਜ ਮਤਵਾਰਾ ॥

50 ਪੀਵਤ ਰਾਮ ਰਸੁ ਗਿਆਨ ਬੀਚਾਰਾ ॥੧॥ ਰਹਾਉ ॥

51 ਸਹਜ ਕਲਾਲਨਿ ਜਉ ਮਿਲਿ ਆਈ ॥

52 ਆਨੰਦਿ ਮਾਤੇ ਅਨਦਿਨੁ ਜਾਈ ॥੨॥

53 ਚੀਨਤ ਚੀਤੁ ਨਿਰੰਜਨ ਲਾਇਆ ॥

54 ਕਹੁ ਕਬੀਰ ਤੌ ਅਨਭਉ ਪਾਇਆ ॥੩॥੨੭॥

55 ਗਉੜੀ ਕਬੀਰ ਜੀ ॥

56 ਮਨ ਕਾ ਸੁਭਾਉ ਮਨਹਿ ਬਿਆਪੀ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮