Sri Guru Granth Sahib Ji

Ang 392

變更譯本

1 ਸੰਚਤ ਸੰਚਤ ਥੈਲੀ ਕੀਨੑੀ ॥

2 ਪ੍ਰਭਿ ਉਸ ਤੇ ਡਾਰਿ ਅਵਰ ਕਉ ਦੀਨੑੀ ॥੧॥

3 ਕਾਚ ਗਗਰੀਆ ਅੰਭ ਮਝਰੀਆ ॥

4 ਗਰਬਿ ਗਰਬਿ ਉਆਹੂ ਮਹਿ ਪਰੀਆ ॥੧॥ ਰਹਾਉ ॥

5 ਨਿਰਭਉ ਹੋਇਓ ਭਇਆ ਨਿਹੰਗਾ ॥

6 ਚੀਤਿ ਨ ਆਇਓ ਕਰਤਾ ਸੰਗਾ ॥

7 ਲਸਕਰ ਜੋੜੇ ਕੀਆ ਸੰਬਾਹਾ ॥

8 ਨਿਕਸਿਆ ਫੂਕ ਤ ਹੋਇ ਗਇਓ ਸੁਆਹਾ ॥੨॥

9 ਊਚੇ ਮੰਦਰ ਮਹਲ ਅਰੁ ਰਾਨੀ ॥

10 ਹਸਤਿ ਘੋੜੇ ਜੋੜੇ ਮਨਿ ਭਾਨੀ ॥

11 ਵਡ ਪਰਵਾਰੁ ਪੂਤ ਅਰੁ ਧੀਆ ॥

12 ਮੋਹਿ ਪਚੇ ਪਚਿ ਅੰਧਾ ਮੂਆ ॥੩॥

13 ਜਿਨਹਿ ਉਪਾਹਾ ਤਿਨਹਿ ਬਿਨਾਹਾ ॥

14 ਰੰਗ ਰਸਾ ਜੈਸੇ ਸੁਪਨਾਹਾ ॥

15 ਸੋਈ ਮੁਕਤਾ ਤਿਸੁ ਰਾਜੁ ਮਾਲੁ ॥

16 ਨਾਨਕ ਦਾਸ ਜਿਸੁ ਖਸਮੁ ਦਇਆਲੁ ॥੪॥੩੫॥੮੬॥

17 ਆਸਾ ਮਹਲਾ ੫ ॥

18 ਇਨੑ ਸਿਉ ਪ੍ਰੀਤਿ ਕਰੀ ਘਨੇਰੀ ॥

19 ਜਉ ਮਿਲੀਐ ਤਉ ਵਧੈ ਵਧੇਰੀ ॥

20 ਗਲਿ ਚਮੜੀ ਜਉ ਛੋਡੈ ਨਾਹੀ ॥

21 ਲਾਗਿ ਛੁਟੋ ਸਤਿਗੁਰ ਕੀ ਪਾਈ ॥੧॥

22 ਜਗ ਮੋਹਨੀ ਹਮ ਤਿਆਗਿ ਗਵਾਈ ॥

23 ਨਿਰਗੁਨੁ ਮਿਲਿਓ ਵਜੀ ਵਧਾਈ ॥੧॥ ਰਹਾਉ ॥

24 ਐਸੀ ਸੁੰਦਰਿ ਮਨ ਕਉ ਮੋਹੈ ॥

25 ਬਾਟਿ ਘਾਟਿ ਗ੍ਰਿਹਿ ਬਨਿ ਬਨਿ ਜੋਹੈ ॥

26 ਮਨਿ ਤਨਿ ਲਾਗੈ ਹੋਇ ਕੈ ਮੀਠੀ ॥

27 ਗੁਰ ਪ੍ਰਸਾਦਿ ਮੈ ਖੋਟੀ ਡੀਠੀ ॥੨॥

28 ਅਗਰਕ ਉਸ ਕੇ ਵਡੇ ਠਗਾਊ ॥

29 ਛੋਡਹਿ ਨਾਹੀ ਬਾਪ ਨ ਮਾਊ ॥

30 ਮੇਲੀ ਅਪਨੇ ਉਨਿ ਲੇ ਬਾਂਧੇ ॥

31 ਗੁਰ ਕਿਰਪਾ ਤੇ ਮੈ ਸਗਲੇ ਸਾਧੇ ॥੩॥

32 ਅਬ ਮੋਰੈ ਮਨਿ ਭਇਆ ਅਨੰਦ ॥

33 ਭਉ ਚੂਕਾ ਟੂਟੇ ਸਭਿ ਫੰਦ ॥

34 ਕਹੁ ਨਾਨਕ ਜਾ ਸਤਿਗੁਰੁ ਪਾਇਆ ॥

35 ਘਰੁ ਸਗਲਾ ਮੈ ਸੁਖੀ ਬਸਾਇਆ ॥੪॥੩੬॥੮੭॥

36 ਆਸਾ ਮਹਲਾ ੫ ॥

37 ਆਠ ਪਹਰ ਨਿਕਟਿ ਕਰਿ ਜਾਨੈ ॥

38 ਪ੍ਰਭ ਕਾ ਕੀਆ ਮੀਠਾ ਮਾਨੈ ॥

39 ਏਕੁ ਨਾਮੁ ਸੰਤਨ ਆਧਾਰੁ ॥

40 ਹੋਇ ਰਹੇ ਸਭ ਕੀ ਪਗ ਛਾਰੁ ॥੧॥

41 ਸੰਤ ਰਹਤ ਸੁਨਹੁ ਮੇਰੇ ਭਾਈ ॥

42 ਉਆ ਕੀ ਮਹਿਮਾ ਕਥਨੁ ਨ ਜਾਈ ॥੧॥ ਰਹਾਉ ॥

43 ਵਰਤਣਿ ਜਾ ਕੈ ਕੇਵਲ ਨਾਮ ॥

44 ਅਨਦ ਰੂਪ ਕੀਰਤਨੁ ਬਿਸ੍ਰਾਮ ॥

45 ਮਿਤ੍ਰ ਸਤ੍ਰੁ ਜਾ ਕੈ ਏਕ ਸਮਾਨੈ ॥

46 ਪ੍ਰਭ ਅਪੁਨੇ ਬਿਨੁ ਅਵਰੁ ਨ ਜਾਨੈ ॥੨॥

47 ਕੋਟਿ ਕੋਟਿ ਅਘ ਕਾਟਨਹਾਰਾ ॥

48 ਦੁਖ ਦੂਰਿ ਕਰਨ ਜੀਅ ਕੇ ਦਾਤਾਰਾ ॥

49 ਸੂਰਬੀਰ ਬਚਨ ਕੇ ਬਲੀ ॥

50 ਕਉਲਾ ਬਪੁਰੀ ਸੰਤੀ ਛਲੀ ॥੩॥

51 ਤਾ ਕਾ ਸੰਗੁ ਬਾਛਹਿ ਸੁਰਦੇਵ ॥

52 ਅਮੋਘ ਦਰਸੁ ਸਫਲ ਜਾ ਕੀ ਸੇਵ ॥

53 ਕਰ ਜੋੜਿ ਨਾਨਕੁ ਕਰੇ ਅਰਦਾਸਿ ॥

54 ਮੋਹਿ ਸੰਤਹ ਟਹਲ ਦੀਜੈ ਗੁਣਤਾਸਿ ॥੪॥੩੭॥੮੮॥

55 ਆਸਾ ਮਹਲਾ ੫ ॥

56 ਸਗਲ ਸੂਖ ਜਪਿ ਏਕੈ ਨਾਮ ॥

57 ਸਗਲ ਧਰਮ ਹਰਿ ਕੇ ਗੁਣ ਗਾਮ ॥

58 ਮਹਾ ਪਵਿਤ੍ਰ ਸਾਧ ਕਾ ਸੰਗੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本號: Shabad OS database v5.0.0-next.0. 來源

Sri Guru Granth Sahib Ji, 1,430 Angs in Gurmukhi.

Shabad OS 認定這份古魯穆奇文屬於公有領域。這是其志工的聲明,不是法律或宗教裁決。SGPC、Akal Takht 和其他錫克教機構都沒有審查或核准本應用程式,它也不是來自任何錫克教機構。敬拜或進行 paath 時,請依循 saroop 或你的 sangat 信任的來源。

此來源的使用條件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

內容取自此處列出的來源,供閱讀與研習之用。EveryApp 不為任何文本提供認證:凡是重要的事,請查對印刷版本,或請教這項傳統的老師。

回報文本錯誤回報權利疑慮